ਪੰਜਾਬ ਸਰਕਾਰ ਦੀ ਆਟਾ ਸਕੀਮ ‘ਤੇ ਖਹਿਰਾ ਨੇ ਜਤਾਈ ਹੈਰਾਨੀ,ਬੈਂਸ ਨੂੰ ਵੀ ਘੇਰਿਆ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਘਰ-ਘਰ ਆਟਾ ਪਹੁੰਚਾਉਣ ਵਾਲੀ ਸਕੀਮ ਲਈ ਕੀਤੇ ਗਏ ਐਲਾਨ ਨੂੰ ਦੇਖ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹੈਰਾਨੀ ਪ੍ਰਗਟਾਈ ਹੈ ਕਿ ਕਿਉਂ ਭਗਵੰਤ ਮਾਨ ਸਰਕਾਰ ਮੁਫਤ ਆਟਾ ਡਿਲੀਵਰੀ ‘ਤੇ 497 ਕਰੋੜ ਖਰਚ ਕਰ ਰਹੀ ਹੈ ਜਦੋਂ ਲੋਕਾਂ ਦੀ ਅਜਿਹੀ ਕੋਈ ਮੰਗ ਨਹੀਂ