SYL ਨਹਿਰ ਮਾਮਲੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਦਿਨ ਕਰਨਗੇ ਮੀਟਿੰਗ
SYL ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ।
SYL ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ।
ਕੈਨੇਡਾ (CANADA) ਵਿੱਚ ਪੜਨ ਵਾਲੇ ਵਿਧਿਆਰਥੀਆਂ (STUDENT) ਦੇ ਲਈ ਵੱਡੀ ਖ਼ੁਸ਼ਖਬਰੀ ਆਈ ਹੈ। IRCC ਨੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ,
MLA ਪਠਾਨਮਾਜਰਾ ਦੀ ਦੂਜੀ ਪਤਨੀ ਨੇ ਹਾਈਕੋਰਟ ਵਿੱਚ ਪਤੀ ਖਿਲਾਫ਼ ਕੁੱਟਮਾਰ ਅਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ ਲਗਾਏ ਸਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਸ ਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ।
ਭਾਰਤ ਦੇ ਮੌਜੂਦਾ ਚੀਫ਼ ਜਸਟਿਸ (CJI) ਜਸਟਿਸ ਯੂਯੂ ਲਲਿਤ ਨੇ ਸੁਪਰੀਮ ਕੋਰਟ ਦੇ ਦੂਜੇ ਸੀਨੀਅਰ ਜੱਜ ਜਸਟਿਸ ਡੀਵਾਈ ਚੰਦਰਚੂੜ (Justice DY ChandraChud) ਨੂੰ ਆਪਣਾ ਉੱਤਰਾਧਿਕਾਰੀ ਐਲਾਨਿਆ ਹੈ।
ਮੁੱਖ ਮੰਤਰੀ ਮਾਨ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੱਤੀ ਹੈ ਤੇ ਉਹਨਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਇਸ ਸਾਲ ਯੂਕੇ ਵਿੱਚ ਸਿੱਖਾਂ ਵਿਰੁੱਧ 301 ਨਫ਼ਰਤੀ ਅਪਰਾਧਾਂ ਦੀ ਰਿਪੋਰਟ; ਦੂਜੇ ਧਰਮਾਂ ਦੇ ਖਿਲਾਫ ਅਪਰਾਧਾਂ ਦੇ ਮੁਕਾਬਲੇ 169 ਫੀਸਦੀ ਵਾਧਾ ਹੋਇਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ ਖੁੱਲੇ ਵਿੱਚ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੀਤੇ ਜਾਣਗੇ ਅਤੇ ਜੁਰਮਾਨਾ ਵੀ ਲਾਇਆ ਜਾਵੇਗਾ। ਚੰਡੀਗੜ੍ਹ ਇਸ ਕੰਮ ਲਈ ਕੈਮਰਿਆਂ ਦੀ ਮਦਦ ਲਵੇਗਾ।
ਭਾਰਤ ਦੇ ਆਸਕਰ 2023 ਵਿੱਚ ਪ੍ਰਵੇਸ਼ ਕਰਨ ਵਾਲੀ ਗੁਜਰਾਤੀ ਫਿਲਮ 'ਛੋਲੇ ਸ਼ੋਅ'(ਦ ਲਾਸਟ ਫਿਲਮ ਸ਼ੋਅ) ਦੇ ਬਾਲ ਕਲਾਕਾਰ ਰਾਹੁਲ ਕੋਲੀ ਦੀ ਕੈਂਸਰ ਨਾਲ ਮੌਤ ਹੋ ਗਈ ਹੈ।
The Khals TV wishes you all on the birth anniversary of Guru Sahib Ji.