ਪੰਜਾਬ ਦੇ 13 ਸ਼ਹਿਰ ਬਣੇ ਸ਼ਿਮਲਾ ! ਮੌਸਮ ਵਿਭਾਗ ਵੱਲੋਂ ਇਸ ਤਰੀਕ ਤੱਕ 6 ਜ਼ਿਲ੍ਹਿਆਂ ‘ਚ ਰੈੱਡ ਅਲਰਟ, ਹਾਈਵੇਅ ਲਈ ਪੁਲਿਸ ਨੇ ਦਿੱਤੀ ਵੱਡੀ ਚਿਤਾਵਨੀ
ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ।
ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ 'ਚ ਠੰਡ ਲਗਾਤਾਰ ਵਧ ਰਹੀ ਹੈ। ਸੋਮਵਾਰ ਸਵੇਰੇ ਬਠਿੰਡਾ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ।
ਲਤੀਫਪੁਰਾ 'ਚ ਬੁਲੇਟ ਮੋਟਰਸਾਈਕਲ ਨਾਲ ਪਟਾਕੇ ਚਲਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਲਤੀਫਪੁਰਾ ਨੇੜੇ 3 ਨੌਜਵਾਨ ਬੁਲਟ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਹੁਲੜਵਾਜੀ ਕਰ ਰਹੇ ਸੀ।
ਪੰਜਾਬ ਵਿਚ ਪਹਿਲਾ ਸਰਕਾਰੀ ਰੇਤਾ ਤੇ ਬਜਰੀ ਵਿਕਰੀ ਕੇਂਦਰ ਅੱਜ ਮੁਹਾਲੀ ਵਿਚ ਸ਼ੁਰੂ ਹੋਵੇਗਾ ਜਿਸਦਾ ਉਦਘਾਟਨ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ।
ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅੱਜ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨਾਲ ਮੀਟਿੰਗ ਕਰੇਗੀ। ਉਨ੍ਹਾਂ ਨੂੰ ਮੌਜੂਦਾ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਅਤੇ ਅਣ-ਸਿਖਿਅਤ ਡਰਾਈਵਰਾਂ ਦੀ ਆਊਟਸੋਰਸ ਭਰਤੀ ਸਬੰਧੀ ਸੀ.ਐਸ. ਨੂੰ ਦਸਤਾਵੇਜ਼ ਦਿਖਾਉਣ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਪੰਜਾਬ ਵਿੱਚ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਇੰਨੀ ਵਧ ਗਈ ਹੈ ਤੇ ਇਸ ਕੰਮ ਵਿੱਚ ਪੰਜਾਬ ਨੇ ਵੱਡੇ ਵੱਡੇ ਸੂਬਿਆਂ ਨੂੰ ਵੀ ਪਛਾੜ ਦਿੱਤਾ ਹੈ।
ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਨੂੰ ਲੈ ਹਰ ਪਾਸੇ ਖੂਬ ਚਰਚਾ ਹੋ ਰਹੀ ਹੈ। ਇਸ ਮੈਚ ਵਿੱਚ ਅਰਜਨਟੀਨਾ ਨੇ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਜਿੱਤ ਦਰਜ ਕੀਤੀ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼
ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਮਾਨਸਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ 5 ਸਾਲਾ ਦੇ ਅੰਦਰ ਹੀ ਬੁਲੰਦੀ ਹਾਸਲ ਕਰ ਲਈ ਸੀ ਅਤੇ ਅੱਜ ਜੇਕਰ ਦੁਨੀਆ ਵਿੱਚ ਕਿਤੇ ਉਨ੍ਹਾਂ ਨੂੰ ਕੋਈ ਜਾਣਦਾ ਹੈ ਤਾਂ ਉਹ ਵੀ ਸਿੱਧੂ ਦੇ ਬਦੋਲਤ ਜਾਣਦਾ ਜੋ ਇੱਕ ਮਾਣ
ਡੱਲੇਵਾਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਜੋ ਹਸ਼ਰ ਅਕਾਲੀ ਦਲ ਦਾ ਹੋਇਆ ਹੈ ਓਹੀ ਜ਼ੀਰਾ ਪ੍ਰਦਰਸ਼ਨ ਤੋਂ ਬਾਅਦ ਇਸ ਸਰਕਾਰ ਦਾ ਹੋਵੇਗਾ।
ਜ਼ੀਰਾ : ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਫਿਰੋਜ਼ਪੁਰ ਦੇ ਜ਼ੀਰਾ ਵਿਖੇ ਪਿਛਲੇ 148 ਦਿਨਾਂ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ਮਗਰੋਂ ਸਰਕਾਰ ਤੇ ਪੁਲਿਸ ਲਗਾਤਾਰ ਧਰਨੇ ਨੂੰ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।