Punjab

ਟੈਂਟ ਵਾਲਿਆਂ ਨੂੰ ਕਿਸੇ ਵੀ ਧਰਨੇ ਲਈ ਟੈਂਟ ਅਤੇ ਹੋਰ ਸਾਜ਼ੋ ਸਾਮਾਨ ਨਾ ਦੇਣ ਦੀਆਂ ਮਿਲੀਆਂ ਸਖ਼ਤ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਦੇ SDM ਨੇ ਟੈਂਟ ਵਾਲਿਆਂ ਨੂੰ ਕਿਸੇ ਵੀ ਧਰਨੇ ਲਈ ਟੈਂਟ ਅਤੇ ਹੋਰ ਸਾਜ਼ੋ ਸਾਮਾਨ ਨਾ ਦੇਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹਨ। ਬਬਨਦੀਪ ਸਿੰਘ ਵਾਲੀਆ (ਪੀ.ਸੀ.ਐੱਸ.) ਉਪ-ਮੰਡਲ ਮੈਜਿਸਟਰੇਟ, ਸੰਗਰੂਰ ਵੱਲੋਂ ਸਬ ਡਵੀਜ਼ਨ ਸੰਗਰੂਰ ਦੇ ਅਧਿਕਾਰੀਆਂ ਅਤੇ ਪੈਲਸਾਂ, ਟੈਂਟ ਹਾਊਸ, ਡੀ.ਜੇ. ਮਾਲਕਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ। ਮੀਟਿੰਗ

Read More
India Punjab

ਅੱਜ ਪੂਰੇ ਦੇਸ਼ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਫੁੱਲ ਕੀਤੇ ਗਏ ਭੇਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੂਰੇ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡਾਂ, ਸ਼ਹਿਰਾਂ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕੀਤਾ ਗਿਆ। ਦੁਪਹਿਰ 12 ਵਜੇ ਕਿਸਾਨੀ ਮੋਰਚੇ ਵਿੱਚ ਅਰਦਾਸ ਕਰਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਾਮ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ,

Read More
India Punjab

ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਪੂਰਾ ਸਮਰਥਨ ਦੇ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਸੜਕ ਹਾਦਸਿਆਂ ਵਿੱਚ, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰੋਜ਼ ਹੀ ਕਿਸਾਨੀ ਅੰਦੋਲਨ ਨਾਲ ਜੁੜੀ ਕੋਈ ਮੰਦਭਾਗੀ

Read More
India

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਰਕਾਬ ਗੰਜ ਸਾਹਿਬ, ਦਿੱਲੀ ਵਿਖੇ ਹੋਏ ਨਤਮਸਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਦਿੱਲੀ ਵਿੱਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ। ਮੋਦੀ ਤਕਰੀਬਨ 10 ਮਿੰਟ ਤੱਕ ਉੱਥੇ ਰੁਕੇ। ਇਸ ਦੌਰਾਨ ਪ੍ਰਧਾਨ ਮੰਤਰੀ ਸੰਗਤਾਂ ਨੂੰ ਮਿਲੇ। ਮੋਦੀ ਨੇ ਪੰਜਾਬੀ ਵਿੱਚ ਭਾਸ਼ਾ ਵਿੱਚ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਮੋਦੀ

Read More
India

ਕੇਂਦਰ ਸਰਕਾਰ ਕਿਸਾਨਾਂ ਨਾਲ ਮੁੜ ਮੀਟਿੰਗ ਕਰਨ ਦੀ ਕਰ ਰਹੀ ਹੈ ਤਿਆਰੀ, ਅੱਜ ਕਿਸਾਨਾਂ ਨੂੰ ਭੇਜਿਆ ਜਾਵੇਗਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਜ ਹੀ ਗੱਲਬਾਤ ਦਾ ਸੱਦਾ ਭੇਜਿਆ ਜਾਵੇਗਾ। ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਇਸਦੀ ਜਾਣਕਾਰੀ ਦਿੱਤੀ। ਇੱਕ-ਦੋ ਦਿਨਾਂ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੁੜ ਤੋਂ ਸੰਵਾਦ ਹੋ ਸਕਦਾ ਹੈ। ਜਿਆਣੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੀ

Read More
India Punjab

ਪੂਰਾ ਦੇਸ਼ ਅੱਜ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਅਰਦਾਸ ਅਤੇ ਮੋਮਬੱਤੀ ਮਾਰਚ ਕਰਕੇ ਦੇਵੇ ਨਿੱਘੀ ਸ਼ਰਧਾਂਜਲੀ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਸ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ 22 ਦੇ ਕਰੀਬ ਸਾਡੇ ਕਿਸਾਨ ਸ਼ਹੀਦ ਹੋ ਗਏ ਹਨ। ਅੱਜ ਉਨ੍ਹਾਂ ਦੀ ਸ਼ਹਦਾਤ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾ ਰਹੇ ਹਾਂ। ਅੱਜ ਪੰਜਾਬ

Read More
India Punjab

ਕਿਸਾਨੀ ਸੰਘਰਸ਼ ਦੇ 23 ਦਿਨਾਂ ‘ਚ ਹੋਏ 23 ਜੀਅ ਸ਼ਹੀਦ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਇਸ ਅੰਦੋਲਨ ਵਿੱਚ ਹਰ ਵਰਗ ਆਪਣਾ ਪੂਰਾ ਯੋਗਦਾਨ ਪਾ ਰਿਹਾ ਹੈ। ਜਿਨ੍ਹਾਂ ਦੀ ਜ਼ਮੀਨ ਵੀ ਨਹੀਂ ਹੈ, ਉਹ ਵੀ ਇਸ ਸੰਘਰਸ਼ ਵਿੱਚ ਕੁੱਦੇ ਹਨ। ਹਰ ਕੋਈ ਕਿਸਾਨਾਂ ਨੂੰ ਪੂਰੀ ਹਮਾਇਤ ਦੇ ਰਿਹਾ ਹੈ। ਕਿਸਾਨੀ

Read More
India

ਕਿਸਾਨ ਯੂਨੀਅਨਾਂ ਵੱਲੋਂ ਕੇਂਦਰ ਖਿਲਾਫ ਜਲਦ ਐਲਾਨੀ ਜਾਏਗੀ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ 19 ਦਸੰਬਰ ਨੂੰ ਕਿਹਾ ਕਿ ਉਹ ਅਗਲੀ ਰਣਨੀਤੀ ਨੂੰ ਅਗਲੇ ਦੋ ਤਿੰਨ ਦਿਨਾਂ ਵਿੱਚ ਐਲਾਨਣਗੀਆਂ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਬਾਰੇ ਖੇਤੀ ਮਾਹਿਰਾਂ ਤੇ ਕਿਸਾਨ ਯੂਨੀਅਨਾਂ ਦੀ ਕਮੇਟੀ ਬਣਾਉਣ ’ਤੇ ਵਿਚਾਰ ਕਰ ਰਹੀ ਹੈ। ਕਿਸਾਨ ਯੂਨੀਅਨ ਲੀਡਰ

Read More
Punjab

ਆੜਤੀਆਂ ਤੇ ਕਿਸਾਨਾਂ ਦੇ ਲੰਮੇ ਰਿਸ਼ਤੇ ਨੂੰ ਮੋਦੀ ਸਰਕਾਰ ਵੱਲੋਂ ਤੋੜਨ ਦੀ ਕੋਸ਼ਿਸ਼ : ਵਿਜੈ ਇੰਦਰ ਸਿੰਗਲਾ

‘ਦ ਖ਼ਾਲਸ ਬਿਊਰੋ :- ਦਿਨੋਂ-ਦਿਨ ਵੱਧ ਰਹੇ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਤਰਾਂ ਦੇ ਹੱਥ ਕੰਢੇ ਅਪਣਾਏ ਜਾ ਰਹੇ ਹਨ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੇ ਘਰ ਕੇਂਦਰ ਸਰਕਾਰ ਦੀ ਸ਼ਹਿ ਤੇ ਕੀਤੀ ਗਈ ਇਨਕਮ ਟੈਕਸ ਦੀ ਰੇਡ ਪੂਰੀ ਤਰਾਂ ਨਾਲ ਬਦਲੇ ਦੀ ਭਾਵਨਾ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
India

ਮੋਦੀ ਸਰਕਾਰ ਕਿਸਾਨ ਹਿਮਾਇਤੀ ਵਪਾਰੀਆਂ ਤੇ ਆੜ੍ਹਤੀਆਂ ਨੂੰ ਡਰਾਉਣ ਦੀ ਕੋਸ਼ਿਸ਼ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰ ਭਗਵੰਤ ਮਾਨ ਨੇ ਸੂਬੇ ਦੇ ਆੜ੍ਹਤੀਆਂ ਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ, ਜਿਸ ‘ਤੇ ਮਾਨ ਨੇ ਮੋਦੀ ਸਰਕਾਰ ਦੀ ਸਖ਼ਤ ਨਿੰਦਿਆ ਕੀਤੀ ਹੈ। ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ

Read More