ਪੰਜਾਬ ਪੁਲਿਸ ਨੇ ਡ ਰੱਗ ਰਾਕੇਟ ਦਾ ਕੀਤਾ ਪਰਦਾਫਾਸ਼, ਮੁੱਖ ਸਪਲਾਇਰ ਨੂੰ ਕੀਤਾ ਗ੍ਰਿਫ ਤਾਰ
‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇ ਮਾ ਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋ ਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁੱਖ ਸਪਲਾਇਰ ਨੂੰ