ਅਦਾਲਤੀ ਹੁਕਮਾਂ ਦੇ ਬਾਵਜੂਦ ਇਸ ਵਜ੍ਹਾ ਨਾਲ ਹਵਾਰਾ ਨੂੰ ਬੁੜੈਲ ਜੇਲ੍ਹ ਸ਼ਿਫਟ ਨਹੀਂ ਕੀਤਾ ਗਿਆ !
17 ਦਸੰਬਰ ਨੂੰ ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ਹੋਣੀ ਸੀ
17 ਦਸੰਬਰ ਨੂੰ ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ਹੋਣੀ ਸੀ
ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਅਮਰੀਕਾ ਵਿੱਚ ਗੋਲਡੀ ਬਰਾੜ ਦੇ ਫੜੇ ਜਾਣ ਦਾ ਦਾਅਵਾ ਕੀਤਾ ਸੀ
5 ਦਸੰਬਰ ਨੂੰ ਚਾਚੇ ਨੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਡਰਮ ਵਿੱਚ ਸੁੱਟ ਦਿੱਤਾ ਸੀ
ਸੁਖਪਾਲ ਖਹਿਰਾ ਨੇ ਆਪਣੀ ਸ਼ਿਕਾਇਤ ਵਿੱਚ ਚੰਡੀਗੜ੍ਹ ਦੇ ਮਾਸਟਰ ਪਲਾਨ ਦਾ ਜ਼ਿਕਰ ਕੀਤਾ
ਪੰਥਕ ਅਕਾਲੀ ਲਹਿਰ ਮਾਝਾ ਜ਼ੋਨ ਵੱਲੋਂ ਅੱਜ ਅਕਾਲੀ ਲਹਿਰ ਨਾਲ ਜੁੜਨ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਲੈ ਕੇ ਵਿਚਾਰ ਕੀਤੀ ਗਈ। ਇਸ ਮੌਕੇ ਚਾਰ ਮਤੇ ਵੀ ਪਾਸ ਕੀਤੇ ਗਏ। ਪਹਿਲਾ ਮਤਾ – ਸਿੱਖ ਗੁਰਦੁਆਰਾ ਐਕਟ-1925 ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹਰ ਪੰਜ ਸਾਲ ਬਾਅਦ ਹੋਣੀਆਂ ਲਾਜ਼ਮੀ ਹਨ। ਇਸ ਲਈ ਕੇਂਦਰ
ਜਲੰਧਰ ਸ਼ਹਿਰ ਦੇ ਲਤੀਫਪੁਰਾ ( Latifpura ) ‘ਚ ਢਾਹੇ ਗਏ ਮਕਾਨਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਹ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਬੇਸ਼ੱਕ ਇਹ ਕਾਰਵਾਈ ਅਦਾਲਤੀ ਹੁਕਮਾਂ ਮਗਰੋਂ ਹੋਈ ਹੈ ਪਰ ਵਿਰੋਧੀ ਧਿਰਾਂ ਅਤੇ ਪੰਥਕ ਸਖਸ਼ੀਅਤਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਕਰੜੇ ਸ਼ਬਦਾ ‘ਚ ਨਿਖੇਧੀ ਕੀਤੀ ਜਾ
'ਤਖਤਾਂ ਦੇ ਮਾਨ-ਸਨਮਾਨ ਅਤੇ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚਨੌਤੀ, ਖਾਲਸਾ ਪੰਥ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ'
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਦੀ ਉਸ ਨਜ਼ਰਸਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਗੁਜਰਾਤ ਸਰਕਾਰ ਨੂੰ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀਆਂ ਪਟੀਸ਼ਨਾਂ 'ਤੇ ਵਿਚਾਰ ਕਰਨ ਲਈ ਆਪਣੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।
ਮੰਤਰੀ ਕੁਲਦੀਪ ਧਾਲੀਵਾ ਨੇ 1 ਮਹੀਨੇ ਦੇ ਅੰਦਰ ਜ਼ੀਰਾ ਸ਼ਰਾਬ ਫੈਕਟਰੀ ਦੀ ਜਾਂਚ ਦਾ ਐਲਾਨ ਕੀਤਾ