ਵੱਡੀ ਖ਼ਬਰ! ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ
- by Preet Kaur
- April 19, 2026
- 0 Comments
ਚੰਡੀਗੜ੍ਹ (19 ਅਪ੍ਰੈਲ, 2026): ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ ਸਖ਼ਤ ਕਾਨੂੰਨ ਹੁਣ ਲਾਗੂ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ’ਤੇ ਹਸਤਾਖਰ ਕਰ ਦਿੱਤੇ ਹਨ। ਇਸ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਤੱਕ
ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
- by Preet Kaur
- April 19, 2026
- 0 Comments
ਔਕਲੈਂਡ (19 ਅਪ੍ਰੈਲ, 2026): ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ
PM ਮੋਦੀ ਦਾ ਦੇਸ਼ ਨੂੰ ਭਾਵੁਕ ਸੰਬੋਧਨ – ਮਾਵਾਂ-ਭੈਣਾਂ ਤੋਂ ਮੰਗੀ ਮੁਆਫ਼ੀ, ਵਿਰੋਧੀਆਂ ਨੂੰ ਦਿੱਤੀ ਚਿਤਾਵਨੀ
- by Preet Kaur
- April 18, 2026
- 0 Comments
ਨਵੀਂ ਦਿੱਲੀ (18 ਅਪ੍ਰੈਲ, 2026): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਨੀਵਾਰ ਸ਼ਾਮ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਵਿੱਚ ਮਹਿਲਾ ਰਾਖਵੇਂਕਰਨ ਬਿੱਲ (131ਵੀਂ ਸੰਵਿਧਾਨਕ ਸੋਧ) ਦੇ ਪਾਸ ਨਾ ਹੋਣ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜਦੋਂ ਕੁਝ ਲੋਕਾਂ ਲਈ ‘ਦੇਸ਼ ਹਿੱਤ’ ਨਾਲੋਂ ‘ਪਾਰਟੀ ਹਿੱਤ’ ਵੱਡਾ ਹੋ ਜਾਂਦਾ ਹੈ, ਤਾਂ ਉਸ ਦਾ
ਹੋਰਮੁਜ਼ ’ਚ ਭਾਰਤੀ ਜਹਾਜ਼ਾਂ ’ਤੇ ਬਿਨਾਂ ਚਿਤਾਵਨੀ ਦਿੱਤੇ ਫਾਇਰਿੰਗ! ਭਾਰਤ ਨੇ ਇਰਾਨੀ ਰਾਜਦੂਤ ਨੂੰ ਕੀਤਾ ਤਲਬ
- by Preet Kaur
- April 18, 2026
- 0 Comments
ਤਹਿਰਾਨ (18 ਅਪ੍ਰੈਲ, 2026): ਹੋਰਮੁਜ਼ ਜਲਡਮਰੂ ਤੋਂ ਗੁਜ਼ਰ ਰਹੇ ਦੋ ਵਪਾਰਕ ਜਹਾਜ਼ਾਂ ’ਤੇ ਸ਼ਨੀਵਾਰ ਦੁਪਹਿਰ ਨੂੰ ਇਰਾਨੀ ਗਨਬੋਟਸ ਵੱਲੋਂ ਗੋਲੀਬਾਰੀ ਕੀਤੀ ਗਈ। ਇਨ੍ਹਾਂ ਵਿੱਚੋਂ ਇੱਕ ਜਹਾਜ਼ ਭਾਰਤੀ ਝੰਡੇ ਵਾਲਾ ਤੇਲ ਟੈਂਕਰ ਸੀ। ਰਿਪੋਰਟਾਂ ਅਨੁਸਾਰ, ਇਰਾਨ ਦੇ ਰਿਵੋਲਿਊਸ਼ਨਰੀ ਗਾਰਡ (IRGC) ਦੀਆਂ ਦੋ ਗਨਬੋਟਸ ਨੇ ਬਿਨਾਂ ਕਿਸੇ ਰੇਡੀਓ ਚਿਤਾਵਨੀ ਦੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ
ਪੰਜਾਬ ਸਰਕਾਰ ਵੱਲੋਂ ਹੀਟਵੇਵ ਐਡਵਾਈਜ਼ਰੀ ਜਾਰੀ! ਸਿਹਤ ਵਿਭਾਗ ਨੇ ਮੁਕੰਮਲ ਕੀਤੇ ਪ੍ਰਬੰਧ
- by Preet Kaur
- April 18, 2026
- 0 Comments
ਚੰਡੀਗੜ੍ਹ (18 ਅਪ੍ਰੈਲ, 2026): ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਸੂਬੇ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਅਤੇ ‘ਹੀਟ ਸਟ੍ਰੋਕ’ ਤੋਂ ਬਚਾਅ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ।
ਇਰਾਨ ਨੇ ਹੋਰਮੁਜ਼ ਜਲਡਮਰੂ ਨੂੰ ਮੁੜ ਸਖ਼ਤ ਫ਼ੌਜੀ ਨਿਗਰਾਨੀ ਹੇਠ ਲਿਆ
- by Preet Kaur
- April 18, 2026
- 0 Comments
ਤਹਿਰਾਨ (18 ਅਪ੍ਰੈਲ, 2026): ਇਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰਪਸ (IRGC) ਨੇ ਐਲਾਨ ਕੀਤਾ ਹੈ ਕਿ ਹੋਰਮੁਜ਼ ਜਲਡਮਰੂ ਹੁਣ ਮੁੜ ਆਪਣੀ ‘ਪੁਰਾਣੀ ਸਥਿਤੀ’ ਵਿੱਚ ਵਾਪਸ ਆ ਗਿਆ ਹੈ, ਜਿਸਦਾ ਮਤਲਬ ਹੈ ਕਿ ਇਸ ਰਣਨੀਤਕ ਰਸਤੇ ’ਤੇ ਹੁਣ ਇਰਾਨੀ ਫ਼ੌਜ ਦਾ ਸਖ਼ਤ ਕੰਟਰੋਲ ਰਹੇਗਾ। ਇਰਾਨ ਨੇ ਅਮਰੀਕਾ ’ਤੇ ਇਲਜ਼ਾਮ ਲਾਇਆ ਹੈ ਕਿ ਉਹ ਪਾਬੰਦੀਆਂ ਲਾਗੂ ਕਰਨ
