India

ਰਾਜ ਸਭਾ ਜਾਣ ਦੀਆਂ ਚਰਚਾਵਾਂ ’ਤੇ ਬੋਲੇ ਕੇਜਰੀਵਾਲ

ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਅਤੇ ਗੁਜਰਾਤ ਦੇ Visavadar ਵਿਧਾਨ ਸਭਾ ਹਲਕੇ ਤੋਂ ਵੱਡੀ ਜਿੱਤ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਵਾਂ ਉਮੀਦਵਾਰਾਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ।ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਾਡੇ ਕੰਮਾਂ ਤੋਂ ਖੁਸ਼ ਹਨ। ਕੇਜਰੀਵਾਲ ਨੇ ਕਿਹਾ

Read More
Punjab

ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ, 8203 ਵੋਟਾਂ ‘ਤੇ ਸਿਮਟੀ ਅਕਾਲੀ ਦਲ

ਲੁਧਿਆਣਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ 35,179 ਵੋਟਾਂ ਮਿਲੀਆਂ, ਜਦਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 24,542 ਵੋਟਾਂ ਨਾਲ ਦੂਜਾ ਸਥਾਨ ਮਿਲਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਨੇ 20,323 ਵੋਟਾਂ ਨਾਲ ਤੀਜਾ

Read More
Punjab

ਆਸ਼ੂ ਦੀ ਹਾਰ ‘ਤੇ ਕੀ ਬੋਲੇ ਰਾਣਾ ਗੁਰਜੀਤ?

ਲੁਧਿਆਣਾ ਜ਼ਿਮਨੀ ਚੋਣਾਂ ’ਚ ਹਾਰ ਮਗਰੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਖੁਦ ਆਪਣੀ ਹਾਰ ਦੀ ਜ਼ਿੰਮੇਵਾਰੀ ਲੈ ਲਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਸਪੱਸ਼ਟ ਕੀਤਾ ਕਿ, \“ਮੈਂ ਇਸ ਹਾਰ ਦੀ ਪੂਰੀ ਜ਼ਿੰਮੇਵਾਰੀ ਲੈਂਦਾ ਹਾਂ। ਲੋਕਾਂ ਨੇ ਜੋ ਫ਼ਤਵਾ ਦਿੱਤਾ, ਉਹ ਸਿਰ ਮੱਥੇ। ਮੈਨੂੰ ਪਾਰਟੀ ਵੱਲੋਂ ਪੂਰੀ ਸਪੋਰਟ ਸੀ, ਪਰ ਨਤੀਜਾ ਹੱਕ ਵਿੱਚ

Read More
Punjab

ਜਿੱਤ ਤੋਂ ਬਾਅਦ ਸੰਜੀਵ ਅਰੋੜਾ ਦਾ ਪਹਿਲਾ ਬਿਆਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਤੋਂ ਬਾਅਦ ਕਿਹਾ ਕਿ ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ। ਇਸ

Read More
Punjab

ਲੁਧਿਆਣਾ ’ਚ ‘ਆਪ’ ਦੇ ਸੰਜੀਵ ਅਰੋੜਾ ਦਾ ਚੱਲਿਆ ਸਿੱਕਾ, ਜ਼ਿਮਨੀ ਚੋਣਾਂ ’ਚ ਜਿੱਤ ਕੀਤੀ ਹਾਸਲ

 ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ਉਨ੍ਹਾਂ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ 24542 ਵੋਟਾਂ ਹੀ ਹਾਸਲ ਕਰ ਸਕੇ।

Read More
Punjab

ਪੰਜਾਬ ‘ਚ ਆਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ ਫਾਜ਼ਿਲਕਾ , ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਤਰਨ ਤਾਰਨ,  ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਮਾਨਸੂਨ ਦੀ ਐਂਟਰੀ ਅੱਜ ਰਾਤ ਤੱਕ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 22

Read More
Punjab

Live : ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਦੇ ਨਤੀਜੇ ਅੱਜ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ ਯਾਨੀ 23 ਜੂਨ ਨੂੰ ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਗੇੜ੍ਹ ਵਿੱਚ ਹੋਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ,

Read More
Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦਾ ਨਤੀਜਾ ਅੱਜ,14 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ (23 ਜੂਨ) ਆਉਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ

Read More
Punjab

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਫਾਇਰ ਸੇਫ਼ਟੀ ਸਰਟੀਫੀਕੇਟ ਦੀ ਮਿਆਦ ’ਚ ਕੀਤਾ ਵਾਧਾ

ਅੱਜ ਪੰਜਾਬ ਕੈਬਿਨਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਤੀਜੀ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਵਿਭਾਗ ਸਬੰਧੀ ਵੱਡੇ ਫੈਸਲੇ ਲਏ ਗਏ ਹਨ। ਇਸ ਸਬੰਧ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫਾਇਰ ਸੇਫ਼ਟੀ ਸਰਟੀਫੀਕੇਟ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਹੈ। ਫਾਇਰ ਸੇਫ਼ਟੀ ਸਰਟੀਫੀਕੇਟ ਦੀ ਮਿਆਦ ਵਿੱਚ ਵਾਧਾ ਉਨ੍ਹਾਂ

Read More
India Khalas Tv Special

1941 ਤੇ 2025 ਦੇ ਕੈਲੰਡਰ ‘ਚ ਸਮਾਨਤਾਵਾਂ ਤੇ ਘਟਨਾਵਾਂ ਵੀ ਇੱਕੋ ਜਿਹੀਆਂ

ਅਕਸਰ ਹੀ ਤੁਸੀ ਅੰਗਰੇਜ਼ੀ ਦੀ ਇੱਕ ਕਹਾਵਤ ਸੁਣੀ ਹੋਵੇਗੀ History repeat itself। ਅੱਜ ਤੁਹਾਨੂੰ ਇਸੇ ਦੀ ਇੱਕ ਦਿਲਚਸਪ ਉਦਾਹਰਣ ਦੱਸਣ ਲੱਗੇ ਹਾਂ। 1941 ਅਤੇ 2025 ਦੇ ਕਲੰਡਰ ਦੇਖਣ ਨੂੰ ਭਾਵੇਂ ਵੱਖ-ਵੱਖ ਨੇ ਪਰ ਤਰੀਕਾਂ ਇੱਕ ਸਰੀਆਂ ਹਨ। ਹਫ਼ਤਾਵਾਰ ਦਿਨ ਵੀ ਬਿਲਕੁਲ ਇੱਕੋ ਜਿਹੇ ਹਨ ਅਤੇ ਇਥੋਂ ਤੱਕ ਕਿ ਇਹਨਾਂ ਦੋਵੇਂ ਸਾਲਾਂ ‘ਚ ਵਾਪਰਣ ਵਾਲੀਆਂ ਘਟਨਾਵਾਂ

Read More