Punjab

“ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ‘ਤੇ ਰੱਖੇ 2 ਕਰੋੜ ਦਾ ਇਨਾਮ” ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੰਗ

ਬਲਕੌਰ ਸਿੰਘ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਦੇ ਲਈ ਸਰਕਾਰ ਨੂੰ ਦੋ ਕਰੋੜ ਦਾ ਇਨਾਮ ਰੱਖਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਕਿਹਾ ਕਿ ਦੋ ਕਰੋੜ ਦੀ ਰਕਮ ਮੈਂ ਆਪਣੀ ਜੇਬ ਵਿੱਚੋਂ ਦੇਵਾਂਗਾ।

Read More
Punjab

ਗੰਨ ਕਲਚਰ ਨੂੰ ਲੈ ਕੇ ਇੱਕ ਹੋਰ ਪੰਜਾਬੀ ਗਾਇਕ ‘ਤੇ ਪਰਚਾ ਦਰਜ

ਪੰਜਾਬੀ ਗਾਇਕ ਕੁਲਜੀਤ ਵੱਲੋਂ ਆਪਣੇ ਗੀਤ ਵਿੱਚ ਹਥਿਆਰਾਂ ਦਾ ਜ਼ਿਕਰ ਕਰਨ ਉਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

Read More
India

ਕੋਲਕਾਤਾ ‘ਚ ਦੋ ਟ੍ਰੇਨਾਂ ਆਪਸ ‘ਚ ਟਕਰਾਈਆਂ , ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ

ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।

Read More
Punjab

ਆਮ ਜਨਤਾ ‘ਤੇ ਮਹਿੰਗਾਈ ਦਾ ਝਟਕਾ , ਦੁੱਧ -ਦਹੀਂ ਤੋਂ ਬਾਅਦ ਵੇਰਕਾ ਨੇ ਵਧਾਇਆ ਪਨੀਰ ਦਾ ਰੇਟ

200 ਗ੍ਰਾਮ ਪਨੀਰ ਦੇ ਪੈਕੇਟ ਦੀ ਕੀਮਤ 75 ਰੁਪਏ ਤੋਂ ਵਧਾ ਕੇ 78 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਸਿੱਧੇ ਤੌਰ 'ਤੇ 3 ਰੁਪਏ ਦਾ ਵਾਧਾ ਹੋਇਆ ਹੈ।

Read More
Punjab

ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਕਈ ਪਰਿਵਾਰਾਂ ਨੂੰ ਦਿੱਤੇ ਚੈੱਕ ਹੋਏ ਬਾਊਂਸ

ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।

Read More
Punjab

SGPC ਪ੍ਰਧਾਨ ਧਾਮੀ ਨੇ Dastaan-E-Sirhind ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ

Read More
India

ਗੁਜਰਾਤ ‘ਚ ਪਹਿਲੇ ਪੜਾਅ ਦੀਆਂ 89 ਸੀਟਾਂ ‘ਤੇ ਵੋਟਿੰਗ ਜਾਰੀ, ਬੂਥਾਂ ‘ਤੇ ਲੱਗੀਆਂ ਕਤਾਰਾਂ…

Gujarat Election 2022-ਕੁੱਲ 182 ਸੀਟਾਂ ਵਿੱਚੋਂ 89 ਸੀਟਾਂ 'ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੀਰਵਾਰ ਨੂੰ ਸਵੇਰੇ 8 ਵਜੇ ਮਤਦਾਨ ਸ਼ੁਰੂ ਹੋਇਆ।

Read More
India

ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋਂ ਦਿੱਤਾ ਅਸਤੀਫਾ

ਐਨਡੀਟੀਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਐਨਡੀਟੀਵੀ (ਹਿੰਦੀ) ਦਾ ਜਾਣਿਆ ਪਹਿਚਾਣਿਆ ਚਿਹਰਾ ਸਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।

Read More
India

ਕੀ ਹੈ ਰਿਟੇਲ ਡਿਜੀਟਲ ਰੁਪਿਆ ? ਆਮ ਲੋਕਾਂ ਨੂੰ ਕੀ ਫਾਇਦਾ ਹੋਵੇਗਾ?

1 ਦਸੰਬਰ, 2022 ਤੋਂ, ਭੁਗਤਾਨ ਵਿਧੀਆਂ ਵਿੱਚ ਇੱਕ ਨਵੀਂ ਚੀਜ਼ ਸ਼ਾਮਲ ਕੀਤੀ ਜਾਵੇਗੀ। ਹੁਣ ਜੇਬ ਵਿੱਚ ਨਕਦੀ ਲੈ ਕੇ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਕਿਸੇ ਵੀ ਥਰਡ ਪਾਰਟੀ ਐਪ ਰਾਹੀਂ ਆਨਲਾਈਨ ਭੁਗਤਾਨ ਕਰਨ ਦੀ ਕੋਈ ਮਜਬੂਰੀ ਨਹੀਂ ਹੋਵੇਗੀ। ਭਾਰਤ ਦਾ ਰਿਟੇਲ ਡਿਜੀਟਲ ਰੁਪਈਆ ਕੱਲ੍ਹ ਲਾਂਚ ਹੋਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ

Read More
Punjab

ਅੱਜ ਦਾ ਦਿਨ ਰਿਹਾ ਧਰਨਿਆਂ ਦੇ ਨਾਂ,ਖੇਤ ਮਜ਼ਦੂਰਾਂ ‘ਤੇ ਵਰੀਆਂ ਲਾਠੀਆਂ,ਰੋਡਵੇਜ਼ ਮੁਲਾਜ਼ਮਾਂ ਨੇ ਕੀਤੀਆਂ ਗੇਟ ਰੈਲੀਆਂ

ਸੰਗਰੂਰ : ਪੰਜਾਬ ਵਿੱਚ ਅੱਜ ਦੇ ਦਿਨ ਅਲੱਗ ਅਲੱਗ ਥਾਵਾਂ ‘ਤੇ ਲੱਗੇ ਧਰਨਿਆਂ ਦੇ ਨਾਂ ਰਿਹਾ ਹੈ। ਅੱਜ ਜਿਥੇ ਇੱਕ ਪਾਸੇ ਖੇਤ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਦੂਜੇ ਪਾਸੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ

Read More