India Punjab

ਭਾਰਤ ‘ਚ ਬੰਦ ਹੋਏ ਯੂਟਿਊਬ ਚੈਨਲਾਂ ਨੇ ਕਿਹੜੀ ਗਲਤੀ ਕੀਤੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਜਾਅਲੀ ਖਬਰਾਂ ਦੇਣ ਦੇ ਇਲਜ਼ਾਮ ‘ਚ ਸਖ਼ਤ ਕਦਮ ਚੁੱਕਦਿਆਂ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਤਿੰਨ ਟਵਿੱਟਰ ਖਾਤੇ, ਇੱਕ ਫੇਸਬੁੱਕ ਅਕਾਊਂਟ ਅਤੇ ਇੱਕ ਨਿਊਜ਼ ਵੈੱਬਸਾਈਟ ਨੂੰ ਵੀ ਬਲਾਕ ਕੀਤਾ ਗਿਆ ਹੈ। ਮੰਤਰਾਲੇ ਨੇ ਇਨ੍ਹਾਂ ਚੈਨਲਾਂ ਉੱਤੇ ਗਲਤ ਜਾਣਕਾਰੀ ਫੈਲਾਉਣ ਦੇ

Read More
Punjab

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

‘ਦ ਖਾਲਸ ਬਿਉਰੋ:ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫ਼੍ਰੰਸ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਮੁੱਖ ਤੋਰ ਤੇ ਲੰਬੀ ਵਿੱਖੇ ਕਿਸਾਨਾਂ ਉਪਰ ਹੋਏ ਲਾਠੀਚਾਰਜ ਤੇ ਗੁਲਾਬੀ ਸੁੰਡੀ ਕਾਰਣ ਖਰਾਬ ਹੋਈ ਫ਼ਸਲ ਦੇ ਮੁਆਵਜ਼ੇ ਸੰਬੰਧੀ ਗੱਲਬਾਤ ਹੋਈ ਹੈ ।ਉਹਨਾਂ ਦਸਿਆ ਕਿ ਮੁਕਤਸਰ ਇਲਾਕੇ

Read More
Punjab

ਚੰਡੀਗੜ੍ਹ ਵਿੱਚ ਪਾਣੀ ਦੀਆਂ ਵੱਧੀਆਂ ਕੀਮਤਾਂ ਨੂੰ ਲੈ ਕੇ ਆਪ ਵਰਕਰਾਂ ਦਾ ਰੋਸ ਪ੍ਰਦਰਸ਼ ਨ

‘ਦ ਖਾਲਸ ਬਿਉਰੋ:ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਾਣੀ ਦੀਆਂ ਵੱਧਾਈਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੱਜ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਤੇ ਐਮਸੀ ਦਫ਼ਤਰ ਦਾ ਘਿਰਾਉ ਵੀ ਕੀਤਾ,ਜਿਸ ਦੌਰਾਨ ਆਪ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡਿੰਗ ਲਾ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਵਰਕਰਾਂ ਨੇ ਬੈਰੀਕੇਡਿੰਗ ਨੂੰ ਤੋੜ ਦਿਤਾ।

Read More
India

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਗਏ ਅੱਧੀ ਦਰਜਨ ਦੇ ਕਰੀਬ ਮਤੇ ਪਾਸ

‘ਦ ਖਾਲਸ ਬਿਉਰੋ:ਹਰਿਆਣਾ ਸਰਕਾਰ ਨੇ ਅੱਜ ਵਿਧਾਨ ਸਭਾ ਦੇ ਸੱਦੇ ਇੱਕ ਦਿਨਾ ਇਜਲਾਸ ਦੌਰਾਨ ਕਈ ਮਤੇ ਪਾਸ ਕੀਤੇ ਗਏ ।ਸਦਨ ਨੇ ਪੰਜਾਬ ਵਿਧਾਨ ਸਭਾ ਵਿੱਚ ਪਿਛਲੇ ਦਿਨੀ ਚੰਡੀਗੜ੍ਹ ਤੇ ਹੱਕ ਜਤਾਉਣ ਦੇ ਦਾਅਵੇ ਤੇ ਇਤਰਾਜ਼ ਜਤਾਇਆ ਹੈ ।ਹਰਿਆਣਾ ਨੇ ਪਹਿਲਾਂ ਕੀਤੇ ਸਮਝੋਤਿਆਂ ਦੇ ਉਲਟ 10 ਕਰੋੜ ਰੁਪਏ ਲੈ ਕੇ ਵੀ ਚੰਡੀਗੜ੍ਹ ਤੇ ਆਪਣਾ ਹੱਕ ਜਤਾਇਆ

Read More
Punjab

ਜੇਲ੍ਹ ‘ਚ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਮਾਮਲੇ ਵਿੱਚ ਜੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਮੁਹਾਲੀ ਅਦਾਲਤ ਨੇ 14 ਦਿਨਾਂ ਲਈ ਹੋਰ ਜੁਡੀਸ਼ੀਅਲ ਰਿਮਾਂਡ ਵਧਾ ਦਿੱਤਾ ਹੈ। ਮਜੀਠੀਆ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ਉੱਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ

Read More
Others

ਸਰਕਾਰ ਦੇ ਇਸ ਕਦਮ ਨਾਲ ਪੰਜਾਬ ਨਹੀਂ ਬਣੂ ਗੈਂ ਗਲੈਂਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵੱਧ ਰਹੀ ਗੈਂ ਗਸਟਰਾਂ ਦੀ ਦ ਹਿਸ਼ਤ ਨੂੰ ਨੱਥ ਪਾਉਣ ਦੇ ਲਈ ਪੰਜਾਬ ਸਰਕਾਰ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਐਂਟੀ ਗੈਂ ਗਸਟਰ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਦਿੱਤੇ ਹਨ, ਜਿਸਦੀ ਅਗਵਾਈ ਏਡੀਜੀਪੀ ਰੈਂਕ ਦਾ ਅਧਿਕਾਰੀ

Read More
India Punjab

ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜੀ ਰਿਹਾ ਹੈ। ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ

Read More
India

ਮਨੋਹਰ ਲਾਲ ਖੱਟੜ ਵੱਲੋਂ ਮੱਤਾ ਪੇਸ਼ ਕਰਨ ਤੋਂ ਬਾਅਦ 15 ਮਿੰਟ ਲਈ ਉਠਾਈ ਵਿਧਾਨ ਸਭਾ

‘ਦ ਖਾਲਸ ਬਿਉਰੋ:ਚੰਡੀਗੜ੍ਹ ਦੇ ਮਸਲੇ ਤੇ ਪੰਜਾਬ ਵਲੋਂ 1 ਅਪ੍ਰੈਲ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਏ ਜਾਣ ਤੋਂ ਬਾਅਦ ਅੱਜ ਹਰਿਆਣਾ ਨੇ ਵੀ ਇਸ ਵਿਸ਼ੇ ਨੂੰ ਲੈ ਕੇ ਵਿਧਾਨ ਸਭਾ ਦਾ ਖਾਸ ਸਾਸ਼ਨ ਬੁਲਾਇਆ ਹੈ । ਜਿਸ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਮਤਾ ਜਾਰੀ ਕੀਤਾ ਤੇ ਪੰਜਾਬ ਵਲੋਂ ਪਾਸ ਕੀਤੇ ਗਏ ਮਤੇ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਨੇ ਹਟਾਈਆਂ ਸਾਰੀਆਂ ਕੋ ਰੋਨਾ ਪਾਬੰ ਦੀਆ,ਹੁਣ ਬਿਨਾਂ ਮਾਸਕ ਤੋਂ ਨਹੀਂ ਲਗੇਗਾ ਜੁਰਮਾਨਾ

‘ਦ ਖਾਲਸ ਬਿਉਰੋ:ਕੋਰੋ ਨਾ ਦੇ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੀਆਂ ਕੋਰੋ ਨਾ ਪਾਬੰਦੀਆ ਹਟਾ ਦਿੱਤੀਆਂ ਹਨ। ਕੋਰੋ ਨਵਾਇਰਸ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇ ਵਿਚਕਾਰ, ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਬਾਕੀ ਸਾਰੀਆਂ ਕੋਵਿ ਡ -19 ਪਾਬੰਦੀਆਂ ਨੂੰ ਹਟਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹੁਣ ਜਨਤਕ ਥਾਵਾਂ

Read More
India

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੈ ਦਾ ਅੱਜ ਫ਼ੇਰ ਵਾਧਾ

‘ਦ ਖਾਲਸ ਬਿਉਰੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਾ ਵਧਣਾ ਲਗਾਤਾਰ ਜਾਰੀ ਹੈ ਤੇ ਅੱਜ ਫਿਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਪ੍ਰਤੀ ਲੀਟਰ 80 ਪੈਸੇ ਵਾਧਾ ਹੋਇਆ ਹੈ । ਪਿਛਲੇ 15 ਦਿਨਾਂ ਵਿਚੋਂ ਇਹ ਕੀਮਤਾਂ 13ਵੀਂ ਵਾਰ ਵਧਾਈਆਂ ਗਈਆਂ ਹਨ। ਇਨ੍ਹਾਂ 15 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ 9.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

Read More