‘ਖਾਲਿਸਤਾਨ’ ਬਾਰੇ ਪੁੱਛੇ ਸਵਾਲ ‘ਤੇ ਕੈਨੇਡੀਅਨ ਰਾਜਦੂਤ ਬੋਲੇ, ‘ਕੈਨੇਡਾ ‘ਚ ਸਾਰੇ ਧਰਮਾਂ ਦਾ ਸੁਆਗਤ ਹੈ’
: ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਵੀਰਵਾਰ ਨੂੰ ਕਿਹਾ ਕਿ "ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸੁਆਗਤ ਹੈ"।
: ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕਕੇ ਨੇ ਵੀਰਵਾਰ ਨੂੰ ਕਿਹਾ ਕਿ "ਕੈਨੇਡਾ ਵਿੱਚ ਸਾਰੇ ਧਰਮਾਂ ਦਾ ਸੁਆਗਤ ਹੈ"।
30 ਸਾਲ ਪੁਰਾਣੇ ਇਕ ਮਾਮਲੇ ਵਿੱਚ ਝੂਠਾ ਮੁਕਾਬਲਾ(Fake Police encounter) ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਮੁਹਾਲੀ ਅਦਾਲਤ ਨੇ ਤਰਨਤਾਰਨ 1999 ਫੇਕ ਐਂਕਾਉਂਟਰ ਦੇ ਮਾਮਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁਹਾਲੀ ਦੀ ਸੀਬੀਆਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ। ਮੁਹਾਲੀ ਦੀ ਸੀਬੀਆਈ ਕੋਰਟ
ਰਾਹੁਲ ਗਾਂਧੀ ਨੇ ਓਗੂ ਕਲਾਕਾਰਾਂ(Oggu artists) ਨਾਲ ਮੁਲਾਕਾਤ ਕੀਤੀ ਅਤੇ ਓਗੂ ਡੋਲੂ (ਡਰੱਮ)( Oggu dolu drums) ਵਜਾਇਆ ਅਤੇ ਸਾਰਿਆਂ ਵਿੱਚ ਉਤਸ਼ਾਹ ਵਧਾਇਆ।
Counsumer forum ਨੇ 6 ਸਾਲ ਬਾਅਦ ਸੁਣਾਇਆ ਫੈਸਲਾ ।
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਵਿਆਹ (Rubina Bajwa marriage) ਦੇ ਬੰਧਨ 'ਚ ਬੱਝ ਗਈ ਹੈ। ਉਸ ਦਾ ਵਿਆਹ ਗੁਰਬਖਸ਼ ਸਿੰਘ ਨਾਲ ਹੋਇਆ ਹੈ।
ਅਹਿਮਦਾਬਾਦ ਤੋਂ ਦਿੱਲੀ ਆ ਰਹੇ ਆਕਾਸਾ ਏਅਰ ਦੇ ਜਹਾਜ਼ ਨਾਲ ਪੰਛੀ ਟਕਰਾ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪੰਛੀ ਦੇ ਟਕਰਾਉਣ ਤੋਂ ਬਾਅਦ ਜਹਾਜ਼ ਦਿੱਲੀ ਹਵਾਈ ਅੱਡੇ 'ਤੇ ਉਤਰਿਆ
9 ਨਵੰਬਰ ਨੂੰ ਹੋਣੀ ਹੈ SGPC ਦੇ ਨਵੇਂ ਪ੍ਰਧਾਨ ਦੀ ਚੋਣ
ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ 'ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।
ਅਮਰੀਕੀ ਰਾਜ ਟੈਕਸਾਸ ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੀ ਹੱਤਿਆ ਦੇ ਦੋਸ਼ੀ ਰਾਬਰਟ ਸੋਲਿਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਸਿੰਘ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਹੈ। ਉਨ੍ਹਾਂ ਨੇ ਰਹੀਮ ਦੀ ਪੈਰੋਲ 'ਤੇ ਸਵਾਲ ਖੜ੍ਹੇ ਕੀਤੇ ਹਨ।