Punjab

ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ ‘ਚ ਵਧੀ ਗਰਮੀ, ਤਾਪਮਾਨ ਆਮ ਨਾਲੋਂ 1.8 ਡਿਗਰੀ ਵੱਧ

ਮਾਨਸੂਨ ਦੇ ਜਾਣ ਤੋਂ ਬਾਅਦ ਪੰਜਾਬ ਵਿੱਚ ਮੌਸਮ ਖੁਸ਼ਕ ਹੈ ਅਤੇ ਤਾਪਮਾਨ ਵਧਣ ਕਾਰਨ ਗਰਮੀ ਵਧ ਗਈ ਹੈ। ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ, ਅਗਲੇ ਹਫ਼ਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 2 ਡਿਗਰੀ ਵਧੇਗਾ, ਪਰ 29 ਸਤੰਬਰ ਤੋਂ ਬਾਅਦ ਇਹ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਗਰਮੀ ਤੋਂ ਰਾਹਤ

Read More
India

AIR India ਨੇ ਜੀਵਨ ਸਿੰਘ ਤੋਂ ਮੰਗੀ ਮੁਆਫ਼ੀ, ਬੀਤੇ ਦਿਨੀਂ ਸਿੱਖ ਪਛਾਣ ‘ਤੇ ਉਠਾਏ ਸਨ ਸਵਾਲ

ਦਿੱਲੀ : ਬੀਤੇ ਦਿਨੀਂ ਤਾਮਿਲ ਮੂਲ ਦੇ ਸਿੱਖ ਅਤੇ ਬਹੁਜਨ ਦ੍ਰਾਵਿੜ ਪਾਰਟੀ ਦੇ ਪ੍ਰਧਾਨ ਜੀਵਨ ਕੁਮਾਰ ਇਲਯਾੱਪਾਰੁਮਲ, ਜੋ ਜੀਵਨ ਸਿੰਘ ਵਜੋਂ ਜਾਣੇ ਜਾਂਦੇ ਹਨ, ਨੂੰ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੇ ਅੰਤਰਰਾਸ਼ਟਰੀ ਕਾਊਂਟਰ ਨੰਬਰ 5 ‘ਤੇ ਚੈੱਕ-ਇਨ ਦੌਰਾਨ ਅਪਮਾਨਜਨਕ ਅਤੇ ਪੱਖਪਾਤੀ ਵਿਵਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਏਅਰ ਇੰਡੀਆ SATS ਨੇ ਇਸ ਘਟਨਾ ‘ਤੇ

Read More
India

ਸੋਨਮ ਵਾਂਗਚੁਕ ਗ੍ਰਿਫ਼ਤਾਰ, ਲੇਹ ’ਚ ਭੜਕੀ ਹਿੰਸਾ ਲਈ ਠਹਿਰਾਇਆ ਜ਼ਿੰਮੇਵਾਰ

ਬਿਊਰੋ ਰਿਪੋਰਟ (ਲੇਹ, 26 ਸਤੰਬਰ 2025): ਲੱਦਾਖ ਦੇ ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਰਕਾਰ ਨੇ ਉਨ੍ਹਾਂ ਨੂੰ 24 ਸਤੰਬਰ ਨੂੰ ਲੇਹ ’ਚ ਭੜਕੀ ਹਿੰਸਾ ਲਈ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਸ ਖ਼ਾਸ ਮਾਮਲੇ ਵਿੱਚ ਕੀਤੀ ਗਈ ਹੈ। ਗ੍ਰਿਫ਼ਤਾਰੀ ਤੋਂ

Read More
Manoranjan Punjab

ਪੰਜਾਬੀ ਗਾਇਕ ਖ਼ਾਨ ਸਾਹਿਬ ਦੇ ਮਾਤਾ ਦਾ ਦੇਹਾਂਤ, ਕੈਨੇਡਾ ਸ਼ੋਅ ਰੱਦ

ਬਿਊਰੋ ਰਿਪੋਰਟ (26 ਸਤੰਬਰ, 2025): ਮਸ਼ਹੂਰ ਪੰਜਾਬੀ ਗਾਇਕ ਖ਼ਾਨ ਸਾਹਿਬ ਦੀ ਮਾਤਾ ਸਲਮਾ ਪਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਦੇਖਰੇਖ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਮੌਤ ਦੀ ਖ਼ਬਰ ਮਿਲਣ ’ਤੇ ਕੈਨੇਡਾ ਟੂਰ ’ਤੇ ਗਏ ਖ਼ਾਨ ਸਾਹਿਬ ਦਾ ਸ਼ੋਅ

Read More
Khetibadi Punjab

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪੰਧੇਰ ਦੀ ਸਰਕਾਰ ਨੂੰ ਚੇਤਾਵਨੀ, ਚੰਡੀਗੜ੍ਹ ’ਚ ਕੱਲ੍ਹ ਮੀਟਿੰਗ

ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਸਤੰਬਰ 2025): ਪਰਾਲੀ ਸਾੜਨ ਦੇ ਮੁੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਦੂਸ਼ਣ ਦਾ ਹੱਲ ਸਾਲਾਂ ਤੋਂ ਲਟਕਿਆ ਹੋਇਆ ਹੈ ਅਤੇ ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ

Read More
India

ਚੰਡੀਗੜ੍ਹ ਏਅਰਬੇਸ ਤੋਂ ਮਿਗ-21 ਨੂੰ ਸ਼ਾਨਦਾਰ ਵਿਦਾਈ

ਬਿਊਰੋ ਰਿਪੋਰਟ (26 ਸਤੰਬਰ, 2025): ਭਾਰਤੀ ਹਵਾਈ ਸੈਨਾ ਦੇ ਪਹਿਲੇ ਸੁਪਰਸੋਨਿਕ ਫਾਈਟਰ ਜੈੱਟ ਮਿਗ-21 ਨੂੰ ਅੱਜ (26 ਸਤੰਬਰ) ਚੰਡੀਗੜ੍ਹ ਏਅਰਬੇਸ ਤੋਂ ਸ਼ਾਨਦਾਰ ਵਿਦਾਈ ਦਿੱਤੀ ਗਈ। ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਇਸ ਇਤਿਹਾਸਕ ਜੈੱਟ ਵਿੱਚ ਆਖ਼ਰੀ ਉਡਾਣ ਭਰੀ। ਹੁਣ ਇਹ ਜੈੱਟ ਆਸਮਾਨ ਦੀ ਬਜਾਏ ਮਿਊਜ਼ੀਅਮ ਦੀ ਸ਼ੋਭਾ ਵਧਾਏਗਾ। ਇਸ ਮੌਕੇ ਚੰਡੀਗੜ੍ਹ ਏਅਰਬੇਸ ’ਚ ਵਿਸ਼ੇਸ਼ ਸਮਾਰੋਹ

Read More
Punjab

ਪੰਜਾਬ ਵਿੱਚ ਪੰਚਾਇਤ ਕਮੇਟੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਟਾਲੀਆਂ, ਹੜ੍ਹਾਂ ਦੀ ਸਥਿਤੀ ਕਾਰਨ ਲਿਆ ਫੈਸਲਾ

ਬਿਊਰੋ ਰਿਪੋਰਟ (26 ਸਤੰਬਰ, 2025): ਪੰਜਾਬ ਵਿੱਚ ਪੰਚਾਇਤ ਕਮੇਟੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੁਣ 5 ਦਸੰਬਰ ਤੱਕ ਹੋਣਗੀਆਂ, ਜਦਕਿ ਪਹਿਲਾਂ ਇਹ 5 ਅਕਤੂਬਰ ਤੱਕ ਹੋਣੀਆਂ ਸੀ। ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਇਹਨਾਂ ਚੋਣਾਂ ਵਿੱਚ ਦੇਰੀ ਹੋ ਗਈ। ਪੇਂਡੂ ਵਿਕਾਸ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਗਿਆ ਕਿ ਚੋਣਾਂ 5 ਦਸੰਬਰ

Read More
India Punjab Religion

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ: ਜਥੇਦਾਰ ਗੜਗੱਜ

ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ 25 ਸਤੰਬਰ ਨੂੰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ

Read More