India

ਕਰੋੜਪਤੀ ਬਣਨ ਦਾ ਨਵਾਂ ਤਰੀਕਾ , ਬਸ ਕਰਨਾ ਹੋਵੇਗਾ ਇਹ ਕੰਮ

ਪੋਸਟ ਆਫਿਸ ਪਬਲਿਕ ਪ੍ਰੋਵੀਡੈਂਟ ਫੰਡ ਉਨ੍ਹਾਂ ਲੋਕਾਂ ਨੂੰ ਕਰੋੜਪਤੀ ਬਣਨ ਵਿੱਚ ਮਦਦ ਕਰ ਸਕਦਾ ਹੈ ਜੋ ਬਿਨਾਂ ਕਿਸੇ ਜੋਖਮ ਦੇ ਲੰਬੇ ਸਮੇਂ ਲਈ ਨਿਵੇਸ਼ ਕਰ ਸਕਦੇ ਹਨ।

Read More
India

ਦਿੱਲੀ ਮੋਰਚੇ ’ਚ ਸਰਕਾਰ ਵਿਰੁੱਧ ਲੜਨ ਵਾਲੇ ਕਿਸਾਨ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਰਹੇ ਪਿੰਡ ਦੌਧਰ ਦੇ ਕਿਸਾਨ ਕੁਲਦੀਪ ਸਿੰਘ ਖਾਲਸਾ ਖ਼ਿਲਾਫ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।

Read More
India Punjab

ਪੰਜਾਬ ਵਿੱਚ ਭਾਜਪਾ ਦੇ 4 ਨੇਤਾਵਾਂ ਨੂੰ ਮਿਲੀ X ਸ਼੍ਰੇਣੀ ਦੀ ਸੁਰੱਖਿਆ, ਜਾਣੋ ਸਾਰਿਆਂ ਦੇ ਨਾਮ

Punjab BJP leaders get X-category security-ਪੰਜਾਬ ਵਿੱਚ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਚਾਰ ਭਾਜਪਾ ਆਗੂਆਂ ਨੂੰ ਗ੍ਰਹਿ ਮੰਤਰਾਲੇ ਵੱਲੋਂ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

Read More
India

ਦਿੱਲੀ ਦੰਗਿਆਂ ਦੇ ਮਾਮਲੇ ‘ਚ ਅਦਾਲਤ ਨੇ 4 ਵਿਅਕਤੀਆਂ ਨੂੰ ਕੀਤਾ ਬਰੀ

ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਦੇ ਗਵਾਹਾਂ ਦੇ ਬਿਆਨਾਂ ਅਨੁਸਾਰ, ਇਹ ਸਾਬਤ ਹੋ ਗਿਆ ਹੈ ਕਿ ਇਲਾਕੇ ਵਿੱਚ ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ ਦੌਰਾਨ ਇੱਕ ਗੈਰ-ਕਾਨੂੰਨੀ ਇਕੱਠ ਸ਼ਾਮਲ ਸੀ।

Read More
Others

T20 ਵਰਲਡ ਕੱਪ ‘ਚ ਹਾਰ ਤੋਂ ਬਾਅਦ BCCI ਦਾ ਵੱਡਾ ਐਕਸ਼ਨ,ਸਾਰੇ ਸਲੈਕਟਰ ਬਰਖ਼ਾਸਤ,ਅਗਲਾ ਨੰਬਰ …

ਟੀ-20 ਵਰਲਡ ਕੱਪ ਦੇ ਸੈਮੀਫਾਈਲ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ BCCI ਦਾ ਵੱਡਾ ਫੈਸਲਾ

Read More
Punjab

ਪੰਜਾਬ ਦੇ 1 ਲੱਖ 75 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਵੱਡੀ ਖੁਸ਼ਖ਼ਬਰੀ !

ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਹੈ

Read More
Punjab

ਪੰਜਾਬ ‘ਚ ਗੰਨ ਹਾਊਸਾਂ ਦੀ ਡੀਜੀਪੀ ਨੇ ਖਿੱਚੀ ਲਗਾਮ ! ਹਥਿਆਰਾਂ ਤੇ ਗੋਲੀ ਸਿੱਕੇ ਨੂੰ ਲੈਕੇ ਕਰ ਦਿੱਤੇ ਵੱਡੇ ਨਿਰਦੇਸ਼

ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ

Read More
Punjab

ਪੰਜਾਬ ਬੀਜੇਪੀ ਦੇ ਕਿਸਾਨ ਆਗੂ ਦੇ ਪੁੱਤਰ ਦਾ ਹੈਰਾਨ ਕਰਨ ਵਾਲਾ ਕਾਰਾ,CCTV ‘ਚ ਕੈਦ ਹਰਕਤ

ਬੀਜਪੀ ਦੇ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੈ ਰਾਜ ਸਿੰਘ ਨੂੰ ਪੁਲਿਸ ਨੇ ਗਿਰਫ਼ਤਾਰ ਕੀਤਾ

Read More