ਤੇਜ਼ ਬਰਫਬਾਰੀ ਕਾਰਨ ਇੱਕ ਦਿਨ ਪਹਿਲਾਂ ਰੁਕੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਉਤਰਾਖੰਡ(Uttarakhand) ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ (Shri Hemkunt Sahib)ਦੀ ਯਾਤਰਾ ਭਾਰੀ ਬਰਫ਼ਬਾਰੀ ਕਾਰਨ ਇਸ ਦੇ ਕਿਵਾੜ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੁਕ ਗਈ ਹੈ। ਚਮੋਲੀ ਜ਼ਿਲ੍ਹੇ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਪੁਲੀਸ ਸੁਪਰਡੈਂਟ (ਐੱਸਪੀ) ਸ਼ਵੇਤਾ ਚੌਬੇ ਨੇ ਦੱਸਿਆ ਕਿ ਖੇਤਰ ਵਿੱਚ 2 ਫੁੱਟ ਤੋਂ ਵੱਧ ਬਰਫ਼ਬਾਰੀ ਹੋਈ ਹੈ। ਇਸ ਕਾਰਨ
