ਕੇਂਦਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਦੇਣ ਦੀ ਤਜਵੀਜ਼ ਤੋਂ ਪੰਜਾਬੀਆਂ ਵਿਚ ਰੋਸ : ਹਰਸਿਮਰਤ ਕੌਰ ਬਾਦਲ
ਬਠਿੰਡਾ ਤੋਂ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਨੌਜਵਾਨਾਂ ਵਿਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿਚ ਪਹਿਲੀ ਵਾਰ ਫਿਰਕੂ ਝੜ ਪਾਂ ਹੋਈਆਂ ਹਨ ਜਿਸ ਕਾਰਨ ਹਾਲ ਵਿਗੜੇ ਹਨ ਤੇ ਦਹਿ ਸ਼ਤੀ ਸਰਗਰਮੀਆਂ ਤੇ ਹਾਈ ਪ੍ਰੋਫਾਈਲ ਹੱਤਿਆਵਾਂ ਨਾਲ ਵੀ ਲੋਕਾਂ ਵਿਚ