India International Punjab

Special Report-ਮੋਦੀ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਉਂ ਕਿਹਾ-‘ਸਾਡੇ ਕੋਲ ਹੈ ਨੀ 4 ਲੱਖ ਰੁਪਏ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਵਿੱਚ ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੇ ਸੰਬੰਧ ਵਿਚ ਦਾਖਿਲ ਕੀਤੀ ਗਈ ਇੱਕ ਪਟੀਸ਼ਨ ਦਾ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਨਾਲ ਜਾਨ ਗੰਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ (Corona Death

Read More
Others

ਅਜੀਤ ਡੋਭਾਲ ਅਤੇ ਪਾਕਿਸਤਾਨ ਦੇ ਰਾਸ਼ਟਰੀ ਸਲਾਹਕਾਰ ਹੋਣਗੇ ਆਹਮੋ-ਸਾਹਮਣੇ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਮੋਈਦ ਯੂਸੁਫ ਅਗਲੇ ਹਫਤੇ ਹੋਣ ਵਾਲੀ ਐੱਸਸੀਓ (ਸ਼ੰਘਾਈ ਕੋ-ਆਪਰੇਸ਼ਨ ਆਰਗੇਨਾਈਜੇਸ਼ਨ) ਦੀ ਬੈਠਕ ਵਿੱਚ ਆਹਮੋ-ਸਾਹਮਣੇ ਹੋਣਗੇ। ਇਸਦੀ ਪੁਸ਼ਟੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਕੀਤੀ ਹੈ। ਪਾਕਿਸਤਾਨ ਦੀ ਖਬਰ ਡਾਨ ਦੇ ਅਨੁਸਾਰ ਮੋਈਦ ਯੂਸੁਫ ਨੇ ਕਿਹਾ ਹੈ

Read More
India

ਅਸਾਮ ਦੀ ਸਰਕਾਰ ਦੇ ਪ੍ਰਸਤਾਵ ਨਾਲ ਇਹ ਹੋਵੇਗਾ ਦੋ ਬੱਚਿਆਂ ਵਾਲਿਆਂ ਨੂੰ ਫਾਇਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪ੍ਰਸਤਾਵ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਦੋ ਬੱਚਿਆਂ ਦੀ ਨੀਤੀ ਰਾਜ ਸਰਕਾਰ ਦੀਆਂ ਖਾਸ ਯੋਜਨਾਵਾਂ ਦੇ ਲਾਭ ਲਈ ਲਾਗੂ ਕੀਤੀ ਜਾਵੇਗੀ। ਅਸਾਮ ਦੀ ਸਾਬਕਾ ਬੀਜੇਪੀ ਸਰਕਾਰ ਨੇ ਜਨਸੰਖਿਆਂ ਅਤੇ ਮਹਿਲਾ ਸਸ਼ਕਤੀਕਰਨ ਨੀਤੀ ਤਹਿਤ ਅਸਾਮ ਵਿੱਚ ਜਿਸ ਵੀ ਵਿਅਕਸੀ ਦੇ ਦੋ ਤੋਂ

Read More
Punjab

ਟਿਕਰੀ ਬਾਰਡਰ ‘ਤੇ ਲਾਈ ਜਾਵੇਗੀ ਦੌੜ, ਪੜ੍ਹੋ ਕਿਸਾਨਾਂ ਦੇ ਵੱਡੇ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਲਗਭਗ ਸੱਤ ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ ਨੂੰ ਪੂਰਾ ਕਰਨ ਜਾ ਰਿਹਾ ਹੈ। ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਲੀਡਰਾਂ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਸੰਯੁਕਤ ਕਿਸਾਨ ਮੋਰਚੇ ਨੇ 30 ਜੂਨ ਨੂੰ ਸਾਰੇ ਮੋਰਚਿਆਂ ‘ਤੇ ‘ਹਲ ਕ੍ਰਾਂਤੀ ਦਿਵਸ’  ‘ਮਨਾਉਣ ਦਾ

Read More
Punjab

ਆਉਣ ਵਾਲੇ ਸਮੇਂ ‘ਚ ਕੈਪਟਨ ‘ਤੇ ਲੱਗਣਗੇ ਭਾਈ-ਭਤੀਜਾਵਾਦ ਦੇ ਦੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵਿਧਾਇਕਾਂ ਦੇ ਬੇਟਿਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ ‘ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਗਲਤ ਸਲਾਹ ਦਿੱਤੀ ਗਈ ਹੈ। ਜਾਖੜ ਨੇ ਮੁੱਖ ਮੰਤਰੀ ਨੂੰ ਨਿਯੁਕਤੀਆਂ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਇਸ ਫੈਸਲੇ

Read More
India

ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਧਣ ਉੱਤੇ ਮੋਦੀ ਸਰਕਾਰ ਨੇ ਦਿੱਤਾ ਇਹ ਤਰਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਸਵਿੱਸ ਬੈਂਕਾਂ ਵਿੱਚ ਭਾਰਤੀ ਖਾਤਾਧਾਰਕਾਂ ਦੀ ਜਮਾਂ ਰਾਸ਼ੀ ਵਿੱਚ ਸਾਲ 2019 ਤੋਂ ਬਾਅਦ ਕਮੀ ਆਈ ਹੈ। ਹਾਲਾਂਕਿ ਵਿੱਤ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੇ ਸਵਿੱਸ ਬੈਂਕ ਦੇ ਅਧਿਕਾਰੀਆਂ ਤੋਂ ਇਸਦੀ ਵਿਸਥਾਰ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ

Read More
Punjab

ਪੰਜਾਬ ਦੇ ਸਾਬਕਾ IG ਨੇ ਸਮਝਾਈ ਸਿਆਸੀ ਲੀਡਰਾਂ ਨੂੰ ਰਾਜਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ‘ਬੇਅਦਬੀ ਮਾਮਲੇ ਦੀ ਰਿਪੋਰਟ ਮੈਂ ਹਾਈਕੋਰਟ ਵਿੱਚ ਦਾਇਰ ਨਹੀਂ ਕੀਤੀ ਸੀ ਅਤੇ ਅੱਜ ਵੀ ਹਾਈਕੋਰਟ ਵਿੱਚ ਰਿਪੋਰਟ ਮੌਜੂਦ ਨਹੀਂ ਹੈ ਤਾਂ ਫਿਰ ਫੈਸਲਾ ਕਿੱਥੋਂ ਲਿਆ ਗਿਆ। ਰਿਪੋਰਟ ਫਰੀਦਕੋਟ ਦੀ ਮਾਣਯੋਗ ਜ਼ਿਲ੍ਹਾ ਅਦਾਲਤ ਵਿੱਚ ਪਈ ਸੀ। ਮੇਰੀ ਜਾਂਚ ਰਿਪੋਰਟ

Read More
India International

ਗੁਆਂਢੀ ਹੋਣ ਦੇ ਨਾਤੇ ਤਾਲਿਬਾਨ ਨੇ ਕਹੀ ਭਾਰਤ ਨੂੰ ਇਹ ਵੱਡੀ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਦੇ ਸੁਰ ਤਾਲਿਬਾਨ ਪ੍ਰਤੀ ਬਦਲੇ ਰਹੇ ਹਨ। ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਤਾਲਿਬਾਨ ਨੇ ਕਿਹਾ ਕਿ ਉਹ ਆਪਣੇ ਗੁਆਂਢੀਆਂ ਨਾਲ ਅਮਨ-ਸ਼ਾਂਤੀ ਵਾਲੇ ਮਾਹੌਲ ਵਿੱਚ ਯਕੀਨ ਰੱਖਦੇ ਹਨ। ਤਾਲਿਬਾਨ ਦੇ ਬੁਲਾਰੇ ਸੁਹੈਲ ਸ਼ਾਹੀਨ ਨੇ ਕਿਹਾ ਹੈ ਕਿ ਪਾਕਿਸਤਾਨ ਸਾਡਾ ਗੁਆਂਢ ਹੈ, ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਹੈ। ਭਾਰਤ ਵੀ

Read More
India

ਹਸਪਤਾਲ ਦੀ ਲਾਪਰਵਾਹੀ ਨਾਲ ਲਾਸ਼ ਖਾ ਗਏ ਚੂਹੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇੰਦੌਰ ਦੇ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿਚ ਹਸਪਤਾਲ ਦੀ ਲਾਪਰਵਾਹੀ ਨਾਲ ਚੂਹਿਆਂ ਨੇ 41 ਸਾਲਾ ਵਿਅਕਤੀ ਦੀ ਲਾਸ਼ ਨੂੰ ਖਾ ਲਿਆ। ਪੋਸਟਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਨੇ ਲਾਸ਼ ਦੇ ਹਾਲਾਤ ਦੇਖ ਕੇ ਇਹ ਖੁਲਾਸੇ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਕਾਂਤ ਪੰਚਲ, ਜਿਸ ਨੂੰ ਕਥਿਤ ਤੌਰ ‘ਤੇ ਜ਼ਹਿਰ ਖਾਣ ਤੋਂ ਬਾਅਦ

Read More
Punjab

ਕੁੰਵਰ ਵਿਜੇ ਪ੍ਰਤਾਪ ਨੇ ਜਾਂਚ ਨਹੀਂ, ਸਿਆਸਤ ਕੀਤੀ – ਵਲਟੋਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰ ‘ਤੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹੀ ਕਰਤੂਤ ਸੀ ਜੋ ਸਾਹਮਣੇ ਆ ਗਈ। ਅਸੀਂ ਤਾਂ ਬਹੁਤ ਲੰਮੇ ਸਮੇਂ ਤੋਂ ਕਹਿ ਰਹੇ

Read More