ਪਰਾਲੀ ਸਾਂਭਣ ਲਈ 200 ਰੁ. ਪ੍ਰਤੀ ਕੁਇੰਟਲ ਦੀ ਮੰਗ, CM ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ…
ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ
ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ
ਭਾਰਤ ਵਿੱਚ 5G ਤੇਜ਼ ਇੰਟਰਨੈਟ ਸਪੀਡ, ਘੱਟ ਲੇਟੈਂਸੀ, ਅਤੇ ਨਾਲ ਹੀ ਭਰੋਸੇਯੋਗ ਕਨੈਕਟੀਵਿਟੀ ਵਰਗੀਆਂ ਵਿਸ਼ੇਸ਼ਤਾਵਾਂ ਪ੍ਰਦਾਨ ਕਰੇਗਾ
ਦੇਵੀ ਨੂੰ 6 ਕਿਲੋ ਸੋਨਾ(gold ornaments), 3 ਕਿਲੋ ਚਾਂਦੀ ਅਤੇ 6 ਕਰੋੜ ਰੁਪਏ ਦੀ ਕਰੰਸੀ ਨਾਲ ਸਜਾਇਆ ਗਿਆ ਸੀ।
ਵਾਸ਼ਿੰਗਟਨ : ਜੇਕਰ ਦੁਨੀਆ ਵਿੱਚ ਚਰਚਾ ਆਬਾਦੀ ਦੀ ਹੋਵੇ ਤਾਂ ਲੋਕ ਚੀਨ ਅਤੇ ਭਾਰਤ ਦੀ ਗੱਲ ਕਰਦੇ ਹਨ। ਜ਼ਾਹਿਰ ਹੈ ਕਿ ਇਨ੍ਹਾਂ ਦੋਹਾਂ ਦੇਸ਼ਾਂ ਵਿਚ ਜ਼ਿਆਦਾਤਰ ਲੋਕ ਰਹਿੰਦੇ ਹਨ। ਕਿਹਾ ਜਾਂਦਾ ਹੈ ਕਿ ਏਸ਼ੀਆ ਦੇ ਲੋਕ ਸਭ ਤੋਂ ਵੱਧ ਬੱਚਿਆਂ ਨੂੰ ਜਨਮ ਦਿੰਦੇ ਹਨ। ਪਰ ਜਨਾਬ, ਅਮਰੀਕਾ ਦਾ ਇਹ ਮਸ਼ਹੂਰ ਐਕਟਰ, ਕਾਮੇਡੀਅਨ ਅਤੇ ਹੋਸਟ ਤੁਹਾਡੀ
ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਸਮੁੱਚੀ ਆਵਾਜਾਈ ਠੱਪ ਹੋ ਗਈ ਹੈ। ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸੈਂਕੜੇ ਵਾਹਨ ਜਾਮ ਵਿੱਚ ਫਸ ਗਏ ਹਨ।
ਡੇਰਾ ਮੁਖੀ ਦੀ ਮਾਤਾ ਨਸੀਬ ਕੌਰ (Nasib Kaur) ਅਤੇ ਪਤਨੀ ਹਰਜੀਤ ਕੌਰ (Harjit Kaur) ਭਾਰਤ (India) ਵਿੱਚ ਰਹਿਣਗੀਆਂ। ਇਸ ਨਾਲ ਹੁਣ ਹਰਿਆਣਾ (Haryana) ਸਥਿਤ ਪ੍ਰਮੁੱਖ ਡੇਰੇ ਉੱਤੇ ਹਨੀਪ੍ਰੀਤ (Honeypreet) ਦਾ ਏਕਾਧਿਕਾਰ ਹੋ ਜਾਵੇਗਾ।
ਟਵਿੱਟਰ ਮੁਤਾਬਕ ਅਜਿਹਾ ਭਾਰਤ ਸਰਕਾਰ ਦੀ ਕਾਨੂੰਨੀ ਮੰਗ ‘ਤੇ ਕੀਤਾ ਗਿਆ ਹੈ। ਪਾਕਿਸਤਾਨ ਸਰਕਾਰ ਦਾ ਟਵਿੱਟਰ ਉੱਤੇ @GovtofPakistan ਨਾਂ ਉੱਤੇ ਖਾਤਾ ਸੀ।
ਦਿੱਲੀ 'ਚ ਟ੍ਰੈਫਿਕ ਪੁਲਸ ਵੱਡੀ ਗਿਣਤੀ 'ਚ ਸੜਕਾਂ 'ਤੇ ਮੌਜੂਦ ਹੈ ਅਤੇ ਵੱਡੀ ਗਿਣਤੀ 'ਚ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।
ਬੰਬੀਹਾ ਗਰੁੱਪ ਵੱਲੋਂ ਇੱਕ ਫੇਸਬੁੱਕ ਪੋਸਟ ਵਿੱਚ ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਧਮਕੀ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ।