ਸ਼੍ਰੋਮਣੀ ਅਕਾਲੀ ਦਲ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ
ਬਟਾਲਾ : ਪੰਜਾਬ ਵਿੱਚ ਅਮਨ ਕਾਨੂੰਨ ਦੇ ਵਿਗੜ ਰਹੇ ਹਾਲਾਤ ਤੇ ਕਤਲ ਦੀਆਂ ਘਟਨਾਵਾਂ ਹੁਣ ਰੋਜਾਨਾ ਖ਼ਬਰਾਂ ਦਾ ਹਿੱਸਾ ਬਣਨ ਲੱਗ ਪਈਆਂ ਹਨ । ਤਾਜ਼ਾ ਮਾਮਲਾ ਬਟਾਲੇ ਤੋਂ ਸਾਹਮਣੇ ਆਇਆ ਹੈ,ਜਿਥੇ ਇੱਕ ਸ਼੍ਰੋਮਣੀ ਅਕਾਲੀ ਦਲ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ
