‘ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ’
‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਮਨਕੀਰਤ ਔਲਖ ਨੇ ਅੱਜ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਮੁੜ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨਾਲ ਬਣੀ ਇੱਕ ਵੀਡੀਓ ਪੋਸਟ ਕਰਕੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਮਨਕੀਰਤ ਔਲਖ ਨੇ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ