ਕੈਨੇਡਾ ‘ਚ 18 ਸਾਲ ਦੇ ਪੰਜਾਬੀ ਨੌਜਵਾਨ ਦਾ ਸਕੂਲ ‘ਚ ਚਾਕੂ ਮਾਰ ਕੇ ਕਤਲ ! ਪੁਲਿਸ ਨੂੰ ਇਹ ਸ਼ੱਕ
ਪੰਜਾਬ ਨੌਜਵਾਨ ਦੇ ਕਤਲ ਵਿੱਚ ਕੈਨੇਡਾ ਦੀ ਸਰੀ ਪੁਲਿਸ ਨੇ 17 ਸਾਲ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ ।
ਪੰਜਾਬ ਨੌਜਵਾਨ ਦੇ ਕਤਲ ਵਿੱਚ ਕੈਨੇਡਾ ਦੀ ਸਰੀ ਪੁਲਿਸ ਨੇ 17 ਸਾਲ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ ।
ਮੱਧ ਪ੍ਰਦੇਸ਼ ਵਿੱਚ ਇੱਕ ਈਸਾਈ ਸੰਗਠਨ ਉੱਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਮੋਹ ਜਿਲੇ ਦਾ ਹੈ। ਇਸ ਸੰਗਠਨ ਉੱਤੇ ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਨ ਦੇ ਦੋਸ਼ ਲੱਗੇ ਹਨ।
hopshoots-ਇਹ ਸਬਜ਼ੀ 85 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕਦੀ ਹੈ। ਅਜਿਹੀ ਸਬਜ਼ੀ ਨੂੰ ਇਸ ਦੀ ਹੁਣ ਤੱਕ ਦੀ ਕੀਮਤ ਨੂੰ ਦੇਖਦੇ ਹੋਏ ਦੁਨੀਆ ਦੀ ਸਭ ਤੋਂ ਮਹਿੰਗੀ ਸਬਜ਼ੀ ਵੀ ਕਿਹਾ ਜਾ ਰਿਹਾ ਹੈ।
ਫਰੀਦਕੋਟ : ਫਰੀਦਕੋਟ ਵਿੱਚ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਕਿਸਾਨ ਆਗੂਆਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਲਾਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਸੀ। ਕਿਸਾਨ ਹਾਲੇ ਵੀ ਮੁੱਖ ਮੰਤਰੀ ਵੱਲੋਂ ਮਾਫੀ ਮੰਗੇ ਜਾਣ ਦੀ ਗੱਲ ਨੂੰ ਲੈ ਕੇ ਅੜੇ ਹੋਏ ਹਨ। ਇਸ ਦੌਰਾਨ ਖੇਤੀਬਾੜੀ ਮੰਤਰੀ
ਚੂਹਿਆਂ ਵੱਲੋਂ 500 ਕਿਲੋ ਗਾਂਜਾ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਦਾਲਤ ਨੂੰ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਭੰਗ ਚੂਹਿਆਂ ਨੇ ਖਾਧੀ ਸੀ।
ਦਿੱਲੀ ਦੀ ਜਾਮਾ ਮਸਜਿਦ ਪ੍ਰਬੰਧਕ ਕਮੇਟੀ ਦੀ ਤਰਫੋਂ ਕਿਹਾ ਗਿਆ ਹੈ ਕਿ ਜਾਮਾ ਮਸਜਿਦ ਪਰਿਸਰ ਵਿੱਚ ਔਰਤਾਂ ਨੂੰ ਆਉਣ ਲਈ ਉਨ੍ਹਾਂ ਦੇ ਨਾਲ ਪਰਿਵਾਰ ਦੇ ਇੱਕ ਪੁਰਸ਼ ਮੈਂਬਰ ਦਾ ਹੋਣਾ ਜ਼ਰੂਰੀ ਹੈ।
ਅਰੁਣ ਗੋਇਲ ਨੇ 18 ਨਵੰਬਰ ਨੂੰ VRS ਲਈ ਸੀ 19 ਨਵੰਬਰ ਨੂੰ ਚੋਣ ਕਮਿਸ਼ਨਰ ਬਣਾਇਆ ਗਿਆ ਹੈ ।
ਅਮਰੀਕਾ ਦੇ ਕੈਲੀਫੋਰਨੀਆ 'ਚ ਰਹਿਣ ਵਾਲੇ ਗਿਨੋ ਵੁਲਫ ਨਾਂ ਦੇ 22 ਸਾਲਾ ਕੁੱਤੇ ਨੂੰ ਗਿਨੀਜ਼ ਵਰਲਡ ਰਿਕਾਰਡਸ (Guinness World Records) ਨੇ ਦੁਨੀਆ ਦਾ ਸਭ ਤੋਂ ਉਮਰ ਦਰਾਜ਼ ਜੀਵਤ ਕੁੱਤਾ ਐਲਾਨਿਆ ਹੈ
ਪੱਛਮੀ ਬੰਗਾਲ ਦੇ ਵਿੱਚ ਹਾਵੜਾ ਦੇ ਇੱਕ ਸਰਕਾਰੀ ਸਕੂਲ ਤੋਂ ਹਿਜਾਬ ਅਤੇ ਭਗਵੇਂ ਸਕਾਰਫ਼ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ। ਜਿੱਥੇ ਹਿਜਾਬ ਅਤੇ ਭਗਵੇਂ ਸਕਾਰਫ਼ ਨੂੰ ਲੈ ਕੇ ਦੋ ਵਿਦਿਆਰਥੀ ਗੁੱਟਾਂ ਵਿੱਚ ਟਕਰਾਅ ਹੋ ਗਿਆ।
Bizarre News -ਪਹਿਲੀ ਵਾਰ ਹਿੰਦ ਮਹਾਸਾਗਰ ਵਿੱਚ ਆਰੇ ਵਰਗੇ ਤਿੱਖੇ ਦੰਦਾਂ ਵਾਲਾ ਜੀਵ ਮਿਲਿਆ ਹੈ।