ਖੁਸ਼ਖਬਰੀ : ਭਾਰਤੀਆਂ ਨੂੰ 15 ਦਿਨਾਂ ਅੰਦਰ ਮਿਲੇਗਾ UK ਦਾ ਵੀਜ਼ਾ,ਪਰ ਇਹ ਸ਼ਰਤ ਪੂਰੀ ਕਰਨੀ ਜ਼ਰੂਰੀ
ਭਾਰਤ 'ਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਕਿਹਾ ਹੈ ਕਿ ਬ੍ਰਿਟੇਨ ਆਪਣੇ ਸਟੈਂਡਰਡ 15 ਦਿਨਾਂ ਦੀ ਮਿਆਦ ਦੇ ਅੰਦਰ ਭਾਰਤੀ ਵੀਜ਼ਾ ਅਰਜ਼ੀਆਂ 'ਤੇ ਪ੍ਰਕਿਰਿਆ ਸਬੰਧੀ ਕਾਰਵਾਈ ਕਰਨ ਦੇ ਰਾਹ 'ਤੇ ਹੈ।
ਭਾਰਤ 'ਚ ਬ੍ਰਿਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਕਿਹਾ ਹੈ ਕਿ ਬ੍ਰਿਟੇਨ ਆਪਣੇ ਸਟੈਂਡਰਡ 15 ਦਿਨਾਂ ਦੀ ਮਿਆਦ ਦੇ ਅੰਦਰ ਭਾਰਤੀ ਵੀਜ਼ਾ ਅਰਜ਼ੀਆਂ 'ਤੇ ਪ੍ਰਕਿਰਿਆ ਸਬੰਧੀ ਕਾਰਵਾਈ ਕਰਨ ਦੇ ਰਾਹ 'ਤੇ ਹੈ।
ਮੁਹਾਲੀ : ਪੰਜਾਬ ਵਿੱਚ ਗੁਰਬਾਣੀ ਦੀ ਹੋਈ ਬੇਅਦਬੀ ਦੀ ਇੱਕ ਹੋਰ ਵੀਡੀਓ ਨੇ ਸਭ ਨੂੰ ਪਰੇਸ਼ਾਨ ਕਰ ਦਿੱਤਾ ਹੈ। ਬੇਅਦਬੀ ਦੀ ਨਵੀਂ ਘਟਨਾ ਇਤਿਹਾਸਕ ਅਸਥਾਨ ਗੁਰਦੁਆਰਾ ਸ਼੍ਰੀ ਨਾਨਕ ਮਤਾ ਸਾਹਿਬ ਤੋਂ ਆ ਰਹੀ ਹੈ, ਜਿੱਥੇ ਕੁਝ ਨਾਮਧਾਰੀਆਂ ਵੱਲੋਂ ਅਰਦਾਸ ਦੀ ਬੇਅਦਬੀ ਕੀਤੀ ਗਈ ਹੈ। 16 ਅਕਤੂਬਰ ਨੂੰ ਇਸ ਗੁਰਦੁਆਰਾ ਸਾਹਿਬ ਦੇ ਨੇੜੇ ਬਣੇ ਕਾਰ ਸੇਵਾ
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ DA ਵਧਾਉਣ 'ਤੇ ਫੈਸਲਾ ਹੋ ਸਕਦਾ ਹੈ
ਪਾਕਿਸਤਾਨੀ ਫਿਲਮ 'ਦ ਲੀਜੈਂਡ ਆਫ ਮੌਲਾ ਜੱਟ' ਇਕ ਅਜਿਹੀ ਫਿਲਮ ਹੈ, ਜਿਸ ਨੇ ਆਪਣੀ ਰਿਲੀਜ਼ ਤੋਂ ਬਾਅਦ ਦੁਨੀਆ ਭਰ 'ਚ ਕਮਾਈ ਦਾ ਅਜਿਹਾ ਤੂਫਾਨ ਖੜ੍ਹਾ ਕਰ ਦਿੱਤਾ ਹੈ,
ਜਾਇਦਾਦ ਦੇ ਝਗੜੇ ਦੌਰਾਨ ਇਕ ਨੌਜਵਾਨ ਨੇ ਆਪਣੀ ਮਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਨੇ ਘਰ ਦੇ ਅੰਦਰ ਟੋਆ ਪੁੱਟ ਕੇ ਲਾਸ਼ ਨੂੰ ਦੱਬ ਦਿੱਤਾ।
17 ਅਕਤੂਬਰ ਨੂੰ ਜੰਮੂ-ਕਸ਼ਮੀਰ ਸਰਕਾਰ ਨੇ ਮਾਨ ਨੂੰ ਦਾਖ਼ਲ ਹੋਣ ਤੋਂ ਰੋਕਿਆ ਸੀ ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਣਹਾਨੀ ਦੇ ਕੇਸ ਵਿੱਚ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਹੋਏ। ਮੁੱਖ ਮੰਤਰੀ ਮਾਨ ਹੁਣ 5 ਦਸੰਬਰ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਹੋਣਗੇ।
ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।
ਪੰਜਾਬ ਸਰਕਾਰ ਨੇ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਾ ਬਦਲਣ ਦਾ ਮਨ ਬਣਾ ਲਿਆ ਹੈ।