ਮੂਸੇਵਾਲਾ ਦੇ ਪਰਿਵਾਲ ਵੱਲੋਂ ਲੋਕਾਂ ਨੂੰ ਅਪੀਲ,ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ
‘ਦ ਖ਼ਾਲਸ ਬਿਊਰੋ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਗੋ ਲੀਆਂ ਮਾ ਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ 8 ਜੂਨ ਨੂੰ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ। ਸਿੱਧੂ ਮੂਸੇਵਾਲ ਦੇ ਪਰਿਵਾਰ ਵਲੋਂ ਨਿਮਰਤਾ ਸਹਿਤ