ਭਾਰਤ ‘ਚ ਰਾਤ ਨੂੰ ਬਾਹਰ ਨਿਕਲਣਾ ਸੁਰੱਖਿਅਤ ਨਹੀਂ; ਇਸ ਦੇਸ਼ ਨੇ ਜਾਰੀ ਕੀਤੀ ਐਡਵਾਈਜ਼ਰੀ
South Korean advisory : ਦੱਖਣੀ ਕੋਰੀਆਈ ਦੂਤਾਵਾਸ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਰਾਤ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।
South Korean advisory : ਦੱਖਣੀ ਕੋਰੀਆਈ ਦੂਤਾਵਾਸ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਰਾਤ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ।
ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਨੇ ਜਗਮੀਤ ਬਰਾੜ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ ਤੇ 6 ਦਸੰਬਰ ਨੂੰ ਪਾਰਟੀ ਦਫਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।ਬਰਾੜ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਬਰਾੜ ਨੂੰ ਨੋਟਿਸ ਜਾਰੀ ਕੀਤਾ ਸੀ ,ਜਿਸ ਤੋਂ ਬਾਅਦ ਉਹਨਾਂ ਨੇ ਜੁਆਬ ਭੇਜਿਆ ਸੀ ਪਰ
ਦੇਸ਼ ਦੀ ਅਰਥਿਕ ਰਾਜਧਾਨੀ ਮੁੰਬਈ ਵਿੱਚ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਸ਼ਹਿਰ ਵਿੱਚ ਧਾਰਾ 144 ਲਗਾਏ ਜਾਣ ਦਾ ਫੈਸਲਾ ਕੀਤਾ ਹੈ । ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਸ਼ਹਿਰ ਵਿਚ ਸ਼ਾਂਤੀ ਨੂੰ ਯਕੀਨੀ ਬਣਾਉਣ ਅਤੇ ਜਨਤਕ ਵਿਵਸਥਾ ਵਿਚ ਕਿਸੇ ਵੀ ਵਿਘਨ ਤੋਂ ਬਚਾਅ ਕੀਤਾ ਜਾ ਸਕੇ। ਮੁੰਬਈ
ਪਟਨਾ ਸਾਹਿਬ : ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਦੀ ਪਦਵੀ ਦਾ ਵਿਵਾਦ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ, ਜਿਸਨੂੰ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਉਛਾਲਿਆ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ਉੱਤੇ ਸਖ਼ਤ ਨੋਟਿਸ ਲੈਂਦਿਆਂ ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ
ਗੁਜਰਾਤ : ਗੈਂਗਸਟਰ ਗੋਲਡੀ ਬਰਾੜ ਅਮਰੀਕਾ ਪੁਲਿਸ ਵਲੋਂ ਹਿਰਾਸਤ ਵਿੱਚ ਲਏ ਜਾਣ ਦੀ ਗੱਲ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਮੋਹਰ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਗੁਜਰਾਤ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਸਵੇਰ ਤੋਂ ਖ਼ਬਰਾਂ ਵਿੱਚ ਇਹ ਦਿਖਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ
ਦਿੱਲੀ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਜਾਵੇਗਾ।
ਲੁਧਿਆਣਾ ਕੋਰਟ ਬੰਬ ਧਮਾਕੇ(Ludhiana court bomb blast case) ਦੇ ਭਗੌੜੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਹਰਿਆਣਾ ਵਿੱਚ ਹੁਣ ਦਸ ਸਾਲ ਡੀਜ਼ਲ ਵਾਲੇ ਵਾਹਨ ਸੜਕਾਂ ਉੱਤੇ ਦੌੜ ਸਕਣਗੇ।
Goldy brar detained-ਭਾਰਤ ਦੀਆਂ ਖੁਫੀਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਹੈ।
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਨੇ ਜਥੇਬੰਦੀ ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ 5 ਦਸੰਬਰ ਨੂੰ ਤਰਕਸ਼ੀਲ ਭਵਨ, ਬਰਨਾਲਾ ‘ਚ ਸੱਦੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਆਗੂਆਂ ਨੇ ਬੀਤੇ ਦਿਨੀਂ ਜਥੇਬੰਦੀ ਦੀ ਬਠਿੰਡਾ ਜਿਲ੍ਹੇ ਦੀ ਗੁਰਦੀਪ ਸਿੰਘ ਰਾਮਪੁਰਾ ਦੀ ਨਿਗਰਾਨੀ ਹੇਠ ਨਵੀਂ ਬਣੀ ਕਾਰਜਕਾਰੀ ਕਮੇਟੀ ਨੂੰ