India

27 ਨਵੰਬਰ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੇ ਬਿਆਨ ਤੋਂ ਮੁੱਕਰੇ ਭਾਜਪਾ ਲੀਡਰ ਵਿਜੇ ਸਾਂਪਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇਣ ਵਾਲੇ ਬਿਆਨ ਤੋਂ ਭਾਜਪਾ ਲੀਡਰ ਵਿਜੇ ਸਾਂਪਲਾ ਮੁੱਕਰ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਮੈਂ ਕਰਤਾਰਪੁਰ

Read More
India

27 ਨਵੰਬਰ ਨੂੰ ਮੁੜ ਖੁੱਲ੍ਹਣ ਜਾ ਰਿਹਾ ਹੈ ਕਰਤਾਰਪੁਰ ਲਾਂਘਾ – ਵਿਜੇ ਸਾਂਪਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਜਪਾ ਲੀਡਰ ਵਿਜੇ ਸਾਂਪਲਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ

Read More
Khaas Lekh Punjab

ਆਤਮ-ਨਿਰਭਰ ਭਾਰਤ: 20 ਲੱਖ ਕਰੋੜ ਦੇ ਪੈਕੇਜ ਵਿੱਚੋਂ ਕਿਸਾਨਾਂ ਨੂੰ ਕੀ ਮਿਲਿਆ? ਜਾਣੋ ਤੀਜੀ ਕਿਸ਼ਤ ਦਾ ਪੂਰਾ ਵੇਰਵਾ

ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ‘ਚ ਮੁਲਜ਼ਮ ਦੇ ਪਿਤਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

‘ਦ ਖ਼ਾਲਸ ਬਿਊਰੋ ( ਬਠਿੰਡਾ ) :-  ਪਿੰਡ ਭਗਤਾ ਭਾਈ ਦੇ ਵਸਨੀਕ ਅਤੇ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦਾ  2 ਅਣਪਛਾਤੇ ਮੁਲਜ਼ਮਾਂ ਸਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਹਨ, ਮਨੋਹਰ ਲਾਲ ਨੂੰ ਅਦੇਸ਼ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਪਰ ਉੱਥੇ ਮਨੋਹਲ ਲਾਲ ਨੂੰ

Read More
Punjab

ਲੋਕਾਂ ਦੀ ਜਾਣ ਬਚਾਉਣ ਵਾਲੇ ਕੋਰੋਨਾ ਯੋਧਿਆਂ ਨੂੰ ਕਰਨੀਆਂ ਪੈ ਰਹੀਆਂ ਹਨ ਗੱਡੀਆਂ ਸਾਫ

‘ਦ ਖ਼ਾਲਸ ਬਿਊਰੋ :- ਪਟਿਆਲਾ ‘ਚ ਕੋਰੋਨਾਵਾਇਰਸ ਦੌਰਾਨ ਲਾਕਡਾਊਨ ‘ਚ ਵਾਲੰਟੀਅਰ ਵਜੋਂ ਭਰਤੀ ਕੀਤੇ ਡਾਕਟਰਾਂ, ਸਟਾਫ ਨਰਸਾਂ, ਪੈਰਾ ਮੈਡੀਕਲ ਸਟਾਫ, ਲੈਬ ਅਟੈਡੈਂਟ ਅਤੇ ਲੈਬ ਤਕਨੀਸ਼ੀਅਨਾਂ ਨੂੰ ਨੌਕਰੀੳ ਹਟਾਊਣ ਵਿਰੁੱਧ ਵਲੰਟੀਅਰਾਂ ਨੇ ਅੱਜ 20 ਨਵੰਬਰ ਨੂੰ ਤੀਜੇ ਦਿਨ ਵੀ ਪੱਕਾ ਮੋਰਚਾ ਜਾਰੀ ਰੱਖਿਆ। ਜਿਸ ਦੌਰਾਨ ਇਨ੍ਹਾਂ ਨੇ ਅੱਜ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲੇ ਚੌਕ

Read More
Punjab

ਅਟੈਚੀ ‘ਚ ਪਾਵਨ ਸਰੂਪ ਨੂੰ ਪਾ ਕੇ ਲਿਜਾਣ ਵਾਲੇ ਪਿਓ-ਪੁੱਤ ਦੋ ਦਿਨਾਂ ਪੁਲਿਸ ਰਿਮਾਂਡ ‘ਤੇ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅਟੈਚੀ ਵਿੱਚ ਪਾ ਕੇ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਤੋਂ ਪੂਣਾ ਲੈ ਜਾਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦੋ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਨੇ ਦੋ ਦਿਨ ਦਾ ਰਿਮਾਂਡ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ ਅਕਾਲ ਤਖ਼ਤ ਵਲੋਂ ਪਾਵਨ ਸਰੂਪ ਭੇਜਣ ਵਾਲੇ

Read More
International

ਡੋਨਾਲਡ ਟਰੰਪ ਨੈਤਿਕ ਤੌਰ ’ਤੇ ਰਾਸ਼ਟਰਪਤੀ ਬਣਨ ਦੇ ਯੋਗ ਨਹੀਂ : ਅਮਰੀਕੀ ਪ੍ਰਮੁੱਖ ਸਿੱਖ ਆਗੂ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਉੱਘੇ ਭਾਰਤੀ-ਅਮਰੀਕੀ ਸਿੱਖ ਨੇਤਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਟਰੰਪ ਨੇ ਅਮਰੀਕਾ ਵਿੱਚ ਪਹਿਲਾਂ ਨਾਲੋਂ ਵੱਧ ਵੰਡੀਆਂ ਪਾ ਦਿੱਤੀਆਂ ਹਨ। ਜਿਸ ਕਾਰਨ ਦੇਸ਼ ਨੂੰ ਕੌਮਾਂਤਰੀ ਪੱਧਰ ‘ਤੇ ਇੰਨਾ ਜ਼ਿਆਦਾ ਨੁਕਸਾਨ ਪੁੱਜਿਆ ਹੈ ਕਿ ਇਸ ਨੂੰ ਸੁਧਾਰਨ ਵਿੱਚ ਕਈਂ

Read More
Punjab

ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠਿਆ ਦੀ Z+ ਸੁਰੱਖਿਆ ਲਈ ਵਾਪਸ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਕੇਂਦਰ ਤੋਂ ਭੇਜੇ ਪੱਤਰ ਦੇ ਬਾਅਦ ਉਨ੍ਹਾਂ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਜਿਸ ‘ਤੇ ਅਕਾਲੀ ਆਗੂ ਚੀਮਾ ਦੇ ਕਿਹਾ ਕਿ ਜਿਸ ਤਰ੍ਹਾਂ ਦਾ

Read More
India

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਸੋਨੀਆ ਗਾਂਧੀ ਵੱਲੋਂ ਬਣਾਈਆਂ ਗਈਆਂ ਤਿੰਨ ਕਮੇਟੀਆਂ ਦੀ ਅਗਵਾਈ

‘ਦ ਖ਼ਾਲਸ ਬਿਊਰੋ :- ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰ-ਵਿਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ

Read More
International

ਸੰਯੁਕਤ ਰਾਸ਼ਟਰ ‘ਚ ਇਸਰੋ ਬਣੀ ਕੋਰੋਨਾ ਕਾਲ ਨਾਲ ਨਜਿੱਠਣ ਲਈ ਚਰਚਾ ਦਾ ਵਿਸ਼ਾ

‘ਦ ਖ਼ਾਲਸ ਬਿਊਰੋ :- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਮਹਾਂਮਾਰੀ ’ਤੇ ਕਾਬੂ ਪਾਊਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਹਾਇਤਾ ਦੇਣ ਅਤੇ ਮੁਲਕ ’ਚ ਸਥਾਈ ਵਿਕਾਸ ਪ੍ਰਾਜੈਕਟਾਂ ’ਚ ਆਪਣੇ ਉਪਕਰਣਾਂ ਰਾਹੀਂ ਮਦਦ ਦੇਣ ਲਈ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ’ਚ ‘ਭੁਵਨ’ ਪੋਰਟਲ ਦੇ ਯੋਗਦਾਨ ਦਾ ਹਵਾਲਾ ਦਿੱਤਾ ਗਿਆ ਹੈ

Read More