ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਫਿਲਮੀ ਅੰਦਾਜ਼ ‘ਚ ਕਰੰਟ ਦੇ ਕੇ ਪਤੀ ਨੂੰ ਤੋਰਿਆ ਦੁਨਿਆ ਤੋਂ…
ਮ੍ਰਿ ਤਕ ਨੂੰ ਕੋਈ ਦਵਾਈ ਦਿੱਤੀ ਗਈ ਜਿਸ ਕਾਰਨ ਉਹ ਨਸ਼ਾ ਕਰ ਗਿਆ। ਇਸ ਤੋਂ ਬਾਅਦ ਮ੍ਰਿ ਤਕ ਨੂੰ ਤਾਰ ਲਗਾ ਕੇ ਕਰੰਟ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿ ਤਕ ਨੂੰ ਕੋਈ ਦਵਾਈ ਦਿੱਤੀ ਗਈ ਜਿਸ ਕਾਰਨ ਉਹ ਨਸ਼ਾ ਕਰ ਗਿਆ। ਇਸ ਤੋਂ ਬਾਅਦ ਮ੍ਰਿ ਤਕ ਨੂੰ ਤਾਰ ਲਗਾ ਕੇ ਕਰੰਟ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਕੈਨੇਡਾ ਸਰਕਾਰ ਨੇ 1 ਅਕਤੂਬਰ, 2022 ਤੋਂ ਲਾਗੂ ਹੋਣ ਵਾਲੇ ਕੈਨੇਡਾ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ, ਕੁਆਰੰਟੀਨ, ਅਤੇ ਆਈਸੋਲੇਸ਼ਨ ਦੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ।
Ankita Bhandari murder case-ਅੰਤਿਮ ਪੋਸਟਮਾਰਟਮ ਵਿੱਚ ਡੁੱਬਣ ਕਾਰਨ ਮੌਤ ਦੀ ਪੁਸ਼ਟੀ ਹੋ ਗਈ ਹੈ। ਨਾਲ ਹੀ ਲਾਸ਼ 'ਤੇ 4 ਤੋਂ 5 ਸੱਟਾਂ ਦੇ ਨਿਸ਼ਾਨ ਮਿਲੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਹਰ ਕੁਰਬਾਨੀ ਦੇਵੇਗਾ।
ਲਖਨਊ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ 2 ਲੜਕੀਆਂ ਅਤੇ 8 ਔਰਤਾਂ ਸ਼ਾਮਲ ਹਨ।
ਦਲਿਤ ਵਿਦਿਆਰਥੀ ਦੇ ਗਲਤ ਜਵਾਬ ਦੇਣ 'ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਸੋਮਵਾਰ ਨੂੰ ਸੈਫਈ ਮੈਡੀਕਲ ਯੂਨੀਵਰਸਿਟੀ 'ਚ ਇਲਾਜ ਦੌਰਾਨ ਵਿਦਿਆਰਥੀ ਦੀ ਮੌਤ ਹੋ ਗਈ।
ਪੰਜਾਬ ਦੇ ਕੋਟਕਪੂਰਾ ਸ਼ਹਿਰ ਨੇੜੇ ਇੱਕ ਪਿੰਡ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਐਡਮਿੰਟਨ ਸ਼ਹਿਰ ਵਿੱਚ ਵਾਪਰਿਆ।
ਸਮਾਚਾਰ ਏਜੰਸੀ ਏਪੀ ਦੇ ਮੁਤਾਬਕ ਸੋਮਵਾਰ ਨੂੰ ਨਾਸਾ ਦਾ ਪੁਲਾੜ ਯਾਨ ਪੁਲਾੜ ਵਿਚ 22500 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਐਸਟਰਾਇਡ ਨਾਲ ਟਕਰਾ ਗਿਆ।
ਚੰਡੀਗੜ੍ਹ : ਪੰਜਾਬ ਸਰਕਾਰ ਦੀ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਮੰਤਰੀ ਮੰਡਲ ਨੇ ਸਾਂਝੀ ਪੇਂਡੂ ਜ਼ਮੀਨ ਦੀ ਪੂਰਨ ਮਾਲਕੀ ਗਰਾਮ ਪੰਚਾਇਤਾਂ ਨੂੰ ਦੇਣ ਦੇ ਉਦੇਸ਼ ਨਾਲ ਪੰਜਾਬ ਵਿਲੇਜ ਕਾਮਨ ਲੈਂਡਜ (ਰੈਗੁਲੇਸ਼ਨ) ਐਕਟ 1961 ਦੀ ਧਾਰਾ 2(ਜੀ) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ
ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਇਸਹਾਕ ਡਾਰ ਹੋਣਗੇ।