ਹੁਣ ਬਿਨਾਂ ਇਜਾਜ਼ਤ ਅਮਿਤਾਭ ਬੱਚਨ ਦੀ ਆਵਾਜ਼, ਨਾਮ ਤੇ ਤਸਵੀਰ ਦੀ ਵਰਤੋਂ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ
Amitabh Bachchan-ਬਾਲੀਵੁਡ ਅਮਿਤਾਭ ਬੱਚਨ ਦੀ ਸ਼ਖਸੀਅਤ ਅਤੇ ਪ੍ਰਚਾਰ ਅਧਿਕਾਰਾਂ ਦੀ ਵੱਡੇ ਪੱਧਰ 'ਤੇ ਉਲੰਘਣਾ ਕਰਨ ਤੋਂ ਰੋਕਿਆ ਗਿਆ।
Amitabh Bachchan-ਬਾਲੀਵੁਡ ਅਮਿਤਾਭ ਬੱਚਨ ਦੀ ਸ਼ਖਸੀਅਤ ਅਤੇ ਪ੍ਰਚਾਰ ਅਧਿਕਾਰਾਂ ਦੀ ਵੱਡੇ ਪੱਧਰ 'ਤੇ ਉਲੰਘਣਾ ਕਰਨ ਤੋਂ ਰੋਕਿਆ ਗਿਆ।
ਮੁਹਾਲੀ : ਸੋਹਾਣਾ ਵਿੱਖੇ ਨਰਸ ਕਤਲ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਏਐਸਆਈ ਰਸ਼ਪ੍ਰੀਤ ਸਿੰਘ ਨੂੰ ਆਖਰਕਾਰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਹਾਲੀ ਦੇ ਸੈਕਟਰ 67 ਤੋਂ ਇਹ ਗ੍ਰਿਫਤਾਰੀ ਹੋਈ ਹੈ। ਮੁਲਜ਼ਮ ਰਸ਼ਪ੍ਰੀਤ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਪਰਿਵਾਰ ਸਣੇ ਫਰਾਰ ਸੀ।ਪੁਲਿਸ ਹੁਣ ਇਸ ਨੂੰ ਗ੍ਰਿਫਤਾਰ ਕਰਨ ਮਗਰੋਂ ਅਦਾਲਤ ਵਿੱਚ ਪੇਸ਼ ਕਰ
ਇਮੀਗ੍ਰੇਸ਼ਨ ਦੇ ਅੰਕੜਿਆਂ ਅਨੁਸਾਰ ਭਾਰਤ ਪਹਿਲੀ ਵਾਰ ਚੀਨੀਆਂ ਨੂੰ ਪਛਾੜ ਕੇ ਯੂਕੇ ਵਿੱਚ ਸਭ ਤੋਂ ਵੱਡਾ ਵਿਦੇਸ਼ੀ ਵਿਦਿਆਰਥੀ ਭਾਈਚਾਰਾ ਬਣ ਗਿਆ ਹੈ।
Bengaluru MMS Scandal : ਪੁਲਿਸ ਮੁਤਾਬਕ ਵਿਦਿਆਰਥੀ 'ਤੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਵੀਡੀਓ ਰਿਕਾਰਡ ਕਰਨ ਲਈ ਵਾਸ਼ਰੂਮ 'ਚ ਗੁਪਤ ਕੈਮਰਾ ਲਗਾਉਣ ਦਾ ਦੋਸ਼ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਿਹਾਸ ਵਿਸ਼ੇ ਬਾਰੇ ਬੋਲਦਿਆਂ ਕਿਹਾ ਕਿ ਸਾਨੂੰ ਤੋੜ-ਮਰੋੜ ਕੇ ਪੇਸ਼ ਕੀਤੇ ਗਏ ਇਤਿਹਾਸ ਨੂੰ ਮੁੜ ਲਿਖਣ ਤੋਂ ਕੋਈ ਨਹੀਂ ਰੋਕ ਸਕਦਾ।
ਸਿਸੋਦੀਆ ਨੇ ਭਾਜਪਾ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ।
ਦੇਸ਼ ਦੀ ਸਰਬਉੱਚ ਅਦਾਲਤ ਨੇ ਸੂਚਨਾ ਦੇ ਅਧਿਕਾਰ ਐਕਟ ਤਹਿਤ ਅਰਜ਼ੀਆਂ ਦਾਖ਼ਲ ਕਰਨ ਲਈ ਇੱਕ ਪੋਰਟਲ ਸ਼ੁਰੂ ਹੋ ਗਿਆ ਹੈ।
ਪੰਜਾਬ ਪੁਲਿਸ ਨੇ ਕਿਸੇ ਵੀ ਤਰ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਦੇ ਲਈ ਇੱਕ ਹੈਲਪਲਾਈਨ ਨੰਬਰ ਅਤੇ ਈਮੇਲ ਜਾਰੀ ਕੀਤੀ ਹੈ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂਚ ਏਜੰਸੀਆਂ ਮਿਲ ਜਾਣ ਤਾਂ 24 ਘੰਟੇ ਦੇ ਸਮੇਂ ਵਿੱਚ ਅੱਧੇ ਭਾਜਪਾ ਨੇਤਾ ਜੇਲ 'ਚ ਹੋਣਗੇ।
25 ਮਿਲੀਅਨ ਦੀ ਆਬਾਦੀ ਵਾਲਾ ਸ਼ਹਿਰ ਸ਼ੰਘਾਈ ਇਸ ਸਾਲ ਦੀ ਸ਼ੁਰੂਆਤ ਵਿੱਚ ਦੋ ਮਹੀਨਿਆਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ।