India Punjab

ਕਿਸਾਨ ਮੋਰਚਿਆਂ ‘ਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਤੇ ਦਿੱਲੀ ਵਿੱਚ ਵੱਖ ਵੱਖ ਕਿਸਾਨ ਮੋਰਚਿਆਂ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰ ਉੱਤੇ ਕਿਸਾਨਾਂ ਦੇ ਵੱਡੇ ਇਕੱਠ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਜਾਗਰੂਕ

Read More
International

ਆਖਿਰ ਕਿਉਂ ਨਹੀਂ ਦਿੰਦੇ ਅਮਰੀਕਾ ਦੇ ਅਰਬਪਤੀ ਇਨਕਮ ਟੈਕਸ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੇ ਬਹੁਤ ਸਾਰੇ ਅਜਿਹੇ ਅਰਬਪਤੀ ਨਹੀਂ ਜੋ ਬਹੁਤ ਥੋੜ੍ਹਾ ਇਨਕਮ ਟੈਕਸ ਅਦਾ ਕਰਦੇ ਹਨ। ਬੀਬੀਸੀ ਦੀ ਖਬਰ ਮੁਤਾਬਿਕ ਪ੍ਰੋਪਬਲਿਕਾ ‘ਤੇ ਲੀਕ ਹੋਈ ਜਾਣਕਾਰੀ ਮੁਤਾਬਿਕ ਅਮਰੀਕਾ ਦੇ 25 ਸਭ ਤੋਂ ਅਮੀਰ ਲੋਕ ਔਸਤਨ ਆਪਣੀ ਇਨਕਮ ਦਾ ਮਾਤਰ 15.8 ਫੀਸਦ ਹੀ ਟੈਕਸ ਦਿੰਦੇ ਹਨ। ਇਹ ਆਮ ਕਾਮਿਆਂ ਦੀ ਤੁਲਨਾ ਵਿੱਚ

Read More
India Punjab

ਕੇਂਦਰ ਸਰਕਾਰ ਨੇ ਬਾਜਰੇ ਤੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਫਾਇਦੇ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਦੀ ਬੈਠਕ ਵਿੱਚ ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਪ੍ਰਤੀ ਕੁਇੰਟਲ ਕਰ ਦਿੱਤਾ ਹੈ।ਜਦੋਂਕਿ

Read More
Others

ਮੁਹਾਲੀ ‘ਚ ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਦਾ ਐਲਾਨ, ਫਸਲਾਂ ਤੇ ਨਸਲਾਂ ਦੀ ਲੜਾਈ ਜਿੱਤ ਨਾਲ ਹੀ ਮੁੱਕਣੀ ਹੈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁਹਾਲੀ ਦੇ ਪਿੰਡ ਸੋਹਾਣਾ ਵਿਖੇ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਗੇਟ ਲਾਗੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਇਹ ਫਸਲਾਂ ਤੇ ਨਸਲਾਂ ਦੀ ਲੜਾਈ ਕਿਸਾਨਾਂ ਦੀ ਜਿੱਤ ਨਾਲ ਹੀ ਮੁੱਕਣੀ ਹੈ। ‘ਦ ਖ਼ਾਲਸ ਟੀਵੀ ਨਾਲ ਗੱਲਬਾਤ ਕਰਦੇ ਹੋਏ ਭੁੱਖ ਹੜਤਾਲ ‘ਤੇ ਬੈਠੇ

Read More
India

ਪੁਲ ਤੋਂ ਹੇਠਾਂ ਡਿੱਗੀ ਬੱਸ, 17 ਲੋਕਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਬੱਸ ਦੇ ਲੋਡਰ ਨਾਲ ਟਕਰਾਉਣ ਤੋਂ ਬਾਅਦ ਪੁੱਲ ਤੋਂ ਹੇਠਾਂ ਡਿੱਗਣ ਕਰਕੇ 17 ਲੋਕਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਤੋਂ ਬਾਅਦ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਜਾਣਕਾਰੀ ਮੁਤਾਬਿਕ ਇਸ ਹਾਦਸੇ ਵਿੱਚ ਕਈ ਲੋਕ

Read More
India Punjab

ਮੁਹਾਲੀ ‘ਚ ਸਰਕਾਰ ਖਿਲਾਫ ਕਿਸਾਨਾਂ ਦਾ ਅਗਲਾ ਐਕਸ਼ਨ, ਦਿੱਲੀ ਬਾਰਡਰਾਂ ‘ਤੇ ਵੱਧ ਰਹੀ ਗਿਣਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ ਟੋਹਾਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤੀਜੇ ਕਿਸਾਨ ਮੱਖਣ ਸਿੰਘ ਦੀ ਰਿਹਾਈ ਕੁੱਝ ਤਕਨੀਕੀ ਕਾਰਨਾਂ ਕਰਕੇ ਅੱਜ ਸਵੇਰੇ ਹੋਈ। ਹਾਲਾਂਕਿ, ਸਾਰੀਆਂ ਮੰਗਾਂ ਮੰਨ ਲੈਣ ਕਾਰਨ ਕਿਸਾਨਾਂ ਵੱਲੋਂ ਟੋਹਾਣਾ ਸਿਟੀ ਥਾਣੇ ਦੇ ਬਾਹਰੋਂ ਧਰਨਾ ਕੱਲ੍ਹ ਸ਼ਾਮ ਨੂੰ ਹੀ ਸਮਾਪਤ ਕਰ ਦਿੱਤਾ ਗਿਆ ਸੀ। ਟੋਹਾਣਾ ਵਿੱਚ 3 ਦਿਨ ਚੱਲੇ

Read More
Punjab

ਆਪਣੇ ਬਣਾਏ ਕਾਨੂੰਨਾਂ ਖਿਲਾਫ ਹੀ ਬੋਲਣਾ ਗਲਤ – ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਮਾਸਟਰ ਮੋਹਨ ਲਾਲ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਠੀਕ ਹੈ ਕਿ ਪੰਜਾਬ ਵਿੱਚ ਨੁਕਸਾਨ ਹੋਵੇਗਾ। ਪੰਜਾਬ ਵਿੱਚ ਨੁਕਸਾਨ ਤਾਂ ਹੋ ਹੀ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਫਾਇਦੇ-ਨੁਕਸਾਨ ਹੁੰਦੇ ਹੀ ਰਹਿੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੇ ਦੇਸ਼ ਅਤੇ ਕਿਸਾਨਾਂ ਲਈ ਭਲਾ ਕਰਨਾ

Read More
Punjab

ਬੀਜੇਪੀ ਦਾ ਖੁਦ ਨੂੰ ਬਚਾਉਣ ਲਈ ਇੱਕ ਹੀ ਰਸਤਾ, ਕਿਸਾਨ ਮਸਲੇ ਦਾ ਹੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਬੀਜੇਪੀ ਕੇਂਦਰ ਸਰਕਾਰ ਨੂੰ ਸਮਝਾਉਣ ਵਿੱਚ ਨਾਕਾਮ ਰਹੀ ਹੈ। ਪੰਜਾਬ ਬੀਜੇਪੀ ਨੂੰ 2022 ਦੀਆਂ ਚੋਣਾਂ ਵਿੱਚ ਇਸਦਾ ਨੁਕਸਾਨ ਝੱਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬੀਜੇਪੀ ਦੇ ਹੱਥੋਂ ਗੱਲ ਖਿਸਕ ਗਈ ਹੈ, ਜਿਸਦਾ

Read More
Punjab

ਪੰਜਾਬ ਨੂੰ ਚੰਗੀ ਸਿੱਖਿਆ ਕਰਕੇ ਨਹੀਂ, ਚੰਗੀ ਗਵਰਨੈਂਸ ਕਰਕੇ ਮਿਲੇ ਜ਼ਿਆਦਾ ਨੰਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਜ਼ਿਆਦਾ ਨੰਬਰ ਚੰਗੀ ਗਵਰਨੈਂਸ ਕਰਕੇ ਮਿਲੇ ਹਨ ਕੁਆਲਿਟੀ ਐਜੂਕੇਸ਼ਨ (ਗੁਣਵੱਤਾ ਸਿੱਖਿਆ) ਕਰਕੇ ਮਹੀਂ ਮਿਲੇ ਹਨ ਜਦਕਿ ਚੰਗੀ ਸਿੱਖਿਆ ਹੀ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾਟਾ ਵਿੱਚ ਕੇਂਦਰ ਸਰਕਾਰ ਨੇ 360 ਨੰਬਰ ਗਵਰਨੈਂਸ ਨੂੰ ਦਿੱਤੇ ਹਨ।

Read More