ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਲੱਗਿਆ ਧਰ ਨਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਵਿੱਚ ਘਰ ਦੇ ਮੁਹਰੇ ਪੰਥਕ ਚੇਤਨਾ ਲਹਿਰ ਦੇ ਕਨਵੀਨਰ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਪਰਸ਼ੋਤਮ ਸਿੰਘ ਵੱਲੋਂ ਰਾਜ ਸਭਾ ਚੋਣਾਂ ਦੇ ਪੰਜ ਉਮੀਦਵਾਰਾਂ ਦੀ ਚੋਣ ‘ਤੇ ਰੋਸ ਜਿਤਾਇਆ ਜਾ ਰਿਹਾ ਹੈ। ਪੁਰਸ਼ੋਤਮ ਸਿੰਘ ਪੰਥਕ ਚੇਤਨਾ ਲਹਿਰ ਨੇ ਭਗਵੰਤ