Punjab

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸੀ ਫੌਜੀ ਦੀ ਪਰਿਭਾਸ਼ਾ, ਕੈਪਟਨ ਸ਼ਬਦ ਹਟਾਉਣ ਦੀ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਮੈਂ ਅਜੇ ਤੱਕ ਕਿਸੇ ਸਰਕਾਰ ਨੂੰ ਲੋਕਾਂ ਦੀਆਂ ਜਾਨਾਂ ‘ਤੇ ਘਪਲਾ ਕਰਦਿਆਂ ਨਹੀਂ ਵੇਖਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਆਪਣੇ-ਆਪ ਨੂੰ ਫੌਜੀ ਕਹਿੰਦਾ ਹੈ ਪਰ ਫੌਜੀ ਆਪਣੀ

Read More
India Punjab

ਤਾਲ਼ੇ ਖੁੱਲ੍ਹਦਿਆਂ ਹੀ ਆ ਗਿਆ ਦਿੱਲੀ ਦੀਆਂ ਸੜਕਾਂ ‘ਤੇ ਗੱਡੀਆਂ ਦਾ ਹੜ੍ਹ, ਦੇਖੋ ਢਿੱਲ੍ਹ ਮਗਰੋਂ ਹਾਲਾਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਢਿੱਲ੍ਹ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ।ਵੱਖ-ਵੱਖ ਸੈਕਟਰਾਂ ‘ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਵੀ ਹਟਾਇਆ ਜਾ ਰਿਹਾ ਹੈ।ਤਾਲਾਬੰਦੀ ਵਿੱਚ ਰਾਹਤ ਮਿਲਦਿਆਂ ਹੀ ਦਿੱਲੀ ਦੇ ਆਈਟੀਓ ਚੌਂਕ ਵਿੱਚ ਵੱਡੀ ਸੰਖਿਆਂ ਵਿੱਚ ਟ੍ਰੈਫਿਕ ਦੇਖਿਆ ਗਿਆ ਹੈ। ਕਾਰ, ਦੋ ਪਹੀਆ ਵਾਹਨ, ਆਟੋ ਤੇ

Read More
Punjab

ਕੇਂਦਰ ਸਰਕਾਰ ਸ੍ਰੋਤਾਂ ਨੂੰ ਖਤਮ ਕਰਕੇ ਘੁੱਟ ਰਹੀ ਹੈ ਸੂਬਿਆਂ ਦਾ ਗਲਾ – ਚੀਮਾ

‘ਦ ਖ਼ਾਲਸ ਬਿਊਰੋ (ਪੁੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਰੋਕਣ ਵਾਲੇ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਇਹ ਬਹੁਤ ਵੱਡਾ ਧੋਖਾ ਹੈ। ਕੇਂਦਰ ਸਰਕਾਰ ਵੱਲੋਂ ਸੂਬਿਆਂ ਕੋਲ ਬਚੇ ਸ੍ਰੋਤਾਂ ਨੂੰ ਖਤਮ

Read More
Punjab

RDF ‘ਤੇ ਇੱਕ ਦਾ ਵਾਰ ਤਾਂ ਦੂਜੇ ਦਾ ਪਲਟਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਰੋਕੇ ਜਾਣ ‘ਤੇ ਕਿਹਾ ਕਿ ‘ਪੰਜਾਬ ਨਾਲ ਕੋਈ ਖਾਸ ਵਿਤਕਰਾ ਨਹੀਂ ਹੋ ਰਿਹਾ। ਸਾਰੇ ਸੂਬਿਆਂ ਦੇ ਨਾਲ ਇੱਕੋ ਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ। ਇਸ ਵਿੱਚ ਕੋਈ ਦਿੱਕਤ ਵਾਲੀ

Read More
Punjab

ਕੇਂਦਰ ਸਰਕਾਰ ਨੂੰ ਪੰਜਾਬ ਦੇ ਹਰ ਕਾਨੂੰਨ ‘ਤੇ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਰੋਕਣ ਦੀ ਨਿੰਦਾ ਕਰਦਿਆਂ ਕਿਹਾ ਕਿ ‘ਇਹ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਤੋਂ ਹੀ ਵਿਤਕਰਾ ਹੁੰਦਾ ਆ ਰਿਹਾ ਹੈ। ਸਾਨੂੰ

Read More
Punjab

ਪੰਜਾਬ ‘ਚ ਕਣਕ ਦੇ ਸੀਜ਼ਨ ‘ਤੇ ਛਾ ਸਕਦਾ ਹੈ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੂੰ ਇਸ ਵਾਰ ਕੇਂਦਰ ਸਰਕਾਰ ਵੱਲੋਂ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਨਹੀਂ ਮਿਲੇਗਾ। ਕੇਂਦਰ ਸਰਕਾਰ ਨੇ ਪੰਜਾਬ ਦੇ ਬਾਕੀ ਖਰਚਿਆਂ ਵਿੱਚ ਵੀ ਕਟੌਤੀ ਕਰ ਦਿੱਤੀ ਹੈ। ਕਮਿਸ਼ਨ ਏਜੰਟ, ਮੰਡੀ ਲੇਬਰ, ਢੁਆਈ ਦੇ ਲਈ ਦਿੱਤੀ ਜਾਣ ਵਾਲੀ ਰਕਮ ਵਿੱਚ ਕਟੌਤੀ ਕੀਤੀ ਗਈ ਹੈ। ਕੇਂਦਰ ਸਰਕਾਰ

Read More
India

ਹੁਣ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲ ਰਹੇਗੀ ਹਨੀਪ੍ਰੀਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਵਿਸ਼ਵਾਸ ਪਾਤਰ ਹਨੀਪ੍ਰੀਤ ਨੂੰ ਰਾਮ ਰਹੀਮ ਕੋਲ ਰਹਿਣ ਦੀ ਮਨਜੂਰੀ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਕੋਰੋਨਾ ਪਾਜ਼ੇਟਿਵ ਰਾਮ ਰਹੀਮ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ। ਹਨੀਪ੍ਰੀਤ ਉਸਦੀ ਦੇਖਰੇਖ ਕਰੇਗੀ। ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੂੰ ਕੱਲ੍ਹ

Read More
Punjab

ਨਵਾਂ ਜ਼ਿਲ੍ਹਾ ਮਲੇਰਕੋਟਲਾ ਬੀਬੀਆਂ ਹਵਾਲੇ, ਕੈਪਟਨ ਦੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਕਾਨਫਰੰਸਿੰਗ ਦੇ ਰਾਹੀਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਕੈਪਟਨ ਨੇ ਕਿਹਾ ਕਿ ਉਹ ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ

Read More
India Punjab

ਕੇਂਦਰ ਸਰਕਾਰ ਦਾ ਨਵਾਂ ਹੁਕਮ, ਕੋਰੋਨਾ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਦਵਾਈਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਕੁੱਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਸੋਧੇ ਗਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਮਰੀਜ਼ਾਂ ਦੇ ਇਲਾਜ਼ ਲਈ ਹਾਈਡ੍ਰੋਕਸੀਕਲੋਰੋਕਵੀਨ, ਡਾਕਸੀਸਾਇਕਲਿਨ ਸਣੇ ਕਈ ਦਵਾਈਆਂ ਦੀ ਵਰਤੋਂ ‘ਤੇ

Read More
India

ਆਕਸੀਜਨ ਦੇ ਸਹਾਰੇ ਦਿਲੀਪ ਕੁਮਾਰ, ਹਾਲਤ ਸਥਿਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ਼ ਦਿਲੀਪ ਕੁਮਾਰ ਦੀ ਹਾਲਤ ਸਥਿਰ ਬਣੀ ਹੋਈ ਹੈ। ਹਾਲਾਂਕਿ ਉਨ੍ਹਾਂ ਨੂੰ ਆਕਸੀਜਨ ਦੇ ਸਹਾਰੇ ਰੱਖਿਆ ਗਿਆ ਹੈ।ਉਨ੍ਹਾਂ ਦੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਵੈਂਟੀਲੇਟਰ ‘ਤੇ ਨਹੀਂ ਹਨ। ਬੀਬੀਸੀ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸਾਹ ਲੈਣ ਦੀ ਸ਼ਿਕਾਇਤ ‘ਤੇ

Read More