Punjab

ਡਾ: ਵਿਜੇ ਸਿੰਗਲਾ ਬਣੇ ਕੈਬਨਿਟ ਮੰਤਰੀ,ਮਾਨਸਾ ਇਲਾਕੇ ਵਿੱਚ ਖੁਸ਼ੀ ਦੀ ਲਹਿਰ

‘ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਅੱਜ ਦਸ ਮੰਤਰੀਆਂ ਨੇ ਸਹੁੰ ਚੁੱਕੀ ਹੈ,ਜਿਹਨਾਂ ਵਿੱਚੋਂ ਇੱਕ ਮਾਨਸਾ ਤੋਂ ਵਿਧਾਇਕ ਡਾ: ਵਿਜੇ ਸਿੰਗਲਾ ਵੀ ਨੇ।ਜਿੰਨਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਕਾਰਨ ਮਾਨਸਾ ਸ਼ਹਿਰ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਆਪਣੇ ਇਲਾਕੇ ਦੇ

Read More
International

ਅਫਗਾ ਨਿਸਤਾਨ ‘ਚ 10 ਲੱਖ ਬੱਚੇ ਹੋਏ ਕੁਪੋ ਸ਼ਣ ਦਾ ਸ਼ਿਕਾ ਰ

‘ਦ ਖ਼ਾਲਸ ਬਿਊਰੋ : ਇੱਕ ਪਾਸੇ ਰੂਸ ਅਤੇ ਯੂਕਰੇਨ ਦੇ ਵਿਚਾਲੇ ਜੰ ਗ ਜਾਰੀ ਹੈ ਤਾਂ ਦੂਜੇ ਪਾਸੇ ਅਫਗਾਨਿਸਤਾਨ ਵਿੱਚ ਆਮ  ਲੋਕਾਂ ਨੂੰ ਜਾ ਨਲੇ ਵਾ ਬਿਮਾ ਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਫਗਾਨਿਸਤਾਨ ਵਿੱਚ ਲਗਪਗ 10 ਲੱਖ ਤੋਂ ਵੱਧ ਬੱਚੇ ਕੁਪੋ ਸ਼ਣ ਦਾ ਸ਼ਿਕਾਰ ਹੋ ਰਹੇ ਹਨ । ਅਫਗਾਨਿਸਤਾਨ ਦੀ ਜਨਤਾ ਨੂੰ ਖਸਰਾ

Read More
Punjab

ਨਵੀਂ ਕੈਬਨਿਟ ਕਿਵੇਂ ਕਰੇਗੀ ਪੰਜਾਬ ‘ਚ ਬਦਲਾਅ, ਇੱਥੇ ਪੜੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਭਵਨ ਚੰਡੀਗੜ ਵਿਖੇ ਆਪਣੇ ਅਹੁਦਿਆਂ ਦੀ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ। ਇਹਨਾਂ 10 ਮੰਤਰੀਆਂ ਵਿੱਚ 5 ਮਾਲਵਾ ਖੇਤਰ, 4

Read More
International

ਰੂਸ ਅਤੇ ਯੂਕਰੇਨ ਦੀ ਜੰ ਗ ਕਾਰਨ ਵੱਧ ਸਕਦੀ ਹੈ ਗਰੀਬੀ

‘ਦ ਖ਼ਾਲਸ ਬਿਊਰੋ : ਯੂਕ ਰੇਨ ‘ਤੇ ਰੂ ਸ ਦੇ ਹ ਮਲੇ ਦਾ ਅਸਰ ਪੂਰੀ ਦੁਨੀਆ ਉੱਤੇ ਪੈ ਰਿਹਾ ਹੈ। 24 ਪਰਵਰੀ ਨੂੰ ਜਦੋਂ ਰੂਸ ਨੇ ਯੂਰਕੇਨ ‘ਤੇ ਹਮਲਾ ਕੀਤਾ ਗਿਆ ਸੀ ਉਸ ਤੋਂ ਬਾਅਦ ਉਰਜਾ ਅਤੇ ਖਾਣੇ ਦੀਆਂ ਵਸਤਾਂ ਵਿੱਚ ਕਾਫੀ ਉਛਾਲ ਆਇਆ ਹੈ। ਇਸੇ ਦੌਰਾਨ ਅਮਰੀਕੀ ਥਿੰਕ ਟੈਂਕ ਸੈਂਟਰ ਫਾਰ ਡਿਵਲਪਮੈਂਟ(ਸੀਜੀਡੀ) ਨੇ ਚੇਤਾਵਨੀ

Read More
International

ਅਮਰੀਕਾ ਯੂਕਰੇਨ ਨੂੰ ਦੇਵੇਗਾ ਹੱਥਿ ਆਰ : ਜੋਅ ਬਾਈਡਨ

‘ਦ ਖ਼ਾਲਸ ਬਿਊਰੋ : ਯੂਕ ਰੇਨ ‘ਤੇ ਰੂ ਸ ਦੇ ਵਿਚਾਲੇ ਜੰ ਗ ਲਗਤਾਰ ਜਾਰੀ ਹੈ। ਰੂਸ ਯੂਕਰੇਨ ਦੇ ਸ਼ਹਿਰਾਂ ‘ਤ ਮਿਜ਼ਾਈ ਲੀ ਹ ਮਲੇ ਲਗਾਤਾਰ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ ਨੂੰ ਇੱਕ ਅਰਬ ਡਾੱਲਰ ਦੇ ਹੱਥਿ ਆਰ ਦੇਣ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਹਾ ਕਿ ਇਸ

Read More
Punjab

ਕੈਬਨਿਟ ਮੰਤਰੀਆਂ ਨੂੰ ਰਾਜਪਾਲ ਨੇ ਚੁਕਾਈ ਸਹੁੰ

‘ਦ ਖ਼ਾਲਸ ਬਿਊਰੋ :ਪੰਜਾਬ ਰਾਜ ਭਵਨ ਚੰਡੀਗੜ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਾਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦਾ ਸ਼ਾਨਦਾਰ ਸਹੁੰ ਚੁੱਕ ਸਮਾਗਮ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਪਿੰਡ ਖਟਤੜ ਕਲਾਂ ਵਿੱਖੇ ਹੋਇਆ ਸੀ।ਰਾਜਭਵਨ ਵਿੱਖੇ ਹੋਏ ਇਸ ਸਮਾਗਮ

Read More
Punjab

“ਅਸੀਂ ਬੁਰੇ ਹੀ ਠੀਕ ਹਾਂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਬਲਜਿੰਦਰ ਕੌਰ ਨੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਫੈਸਲਾ ਪਾਰਟੀ ਦਾ ਹੈ ਤੇ ਪਾਰਟੀ ਦਾ ਫੈਸਲਾ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜੋ ਜ਼ਿੰਮੇਵਾਰੀ ਦਿੱਤੀ ਜਾਵੇਗੀ, ਨਿਭਾਵਾਂਗੀ। ਉਨ੍ਹਾਂ ਫੇਸਬੁੱਕ ਪੋਸਟ ਉੱਤੇ ਵੀ ਟਿੱਪਣੀ ਕਰਕੇ ਕਿਹਾ ਕਿ ਮੇਰੀ ਕੋਈ ਨਾਰਾਜ਼ਗੀ ਨਹੀਂ ਹੈ। ਦਰਅਸਲ, ਬਲਜਿੰਦਰ ਕੌਰ

Read More
International

ਰੂਸ ਕੋਲ ਆਪਣੀਆਂ ਗਲਤੀਆਂ ਸੁਧਾਰਨ ਦਾ ਆਖ਼ਰੀ ਮੋਕਾ : ਜੇਲੇਂਸਕੀ

‘ਦ ਖ਼ਾਲਸ ਬਿਊਰੋ : ਰੂਸ ਲਗਾਤਾਰ ਯੂਕਰੇਨ ਦੇ ਸ਼ਹਿਰਾਂ ‘ਤੇ ਮਿਜ਼ਾ ਈਲੀ ਹਮ ਲੇ ਕਰ ਰਿਹਾ ਹੈ। ਇਸੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੇਂਸਕੀ ਨੇ ਅੱਜ ਨੂੰ ਰੂਸ ਨਾਲ ਬਿਨਾਂ ਦੇਰ ਕੀਤੇ ਸ਼ਾਂਤੀ ਅਤੇ ਅਤੇ ਸੁਰੱਖਿਆ ਮਾਮ ਲਿਆਂ ‘ਤੇ ਸ਼ਾਂਤੀ ਵਾਰਤਾ ਦੀ ਅਪੀਲ ਕੀਤੀ ਹੈ। ਜੇਲੇਂਸਕੀ ਨੇ ਕਿਹਾ ਕਿ ਰੂਸ ਕੋਲ ਆਪਣੀਆਂ ਗ਼ਲਤੀਆਂ ਨਾਲ ਹੋਣ

Read More
Punjab

ਵੱਡੇ ਲੀਡਰਾਂ ਨੂੰ ਹਰਾਉਣ ਵਾਲੇ ਆਗੂਆਂ ਨੂੰ ਨਹੀਂ ਮਿਲੀ ਕੈਬਨਿਟ ‘ਚ ਥਾਂ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਵਜ਼ਾਰਤ ਵਿਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਦੀ ਕੈਬਨਿਟ ਲਈ ਅੱਜ 10 ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਦੀ ਕੈਬਨਿਟ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਪੰਜਾਬ ਰਾਜ ਭਵਨ ਵਿਖੇ ਹੋਵੇਗਾ। ਪਰ ਇਸ ਕੈਬਨਿਟ ਵਿੱਚ ਉਨ੍ਹਾਂ

Read More
Punjab

ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ

‘ਦ ਖ਼ਾਲਸ ਬਿਊਰੋ :ਭਗਵੰਤ ਮਾਨ ਦੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਨੀਵਾਰ ਸਵੇਰੇ 11 ਵਜੇ ਹੋਣ ਜਾ ਰਿਹਾ ਹੈ। ਜਿਸ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਉਹਨਾਂ ਦੇ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੂੰ ਪੰਜਾਬ

Read More