“ਵਿਰੋਧੀ ਤਾਂ ਵਿਹਲੇ ਨੇ,ਇਸ ਲਈ ਇਹਨਾਂ ਹਰਕਤਾਂ ‘ਤੇ ਉਤਰ ਆਏ ਨੇ,” ਡਾ.ਇੰਦਰਬੀਰ ਸਿੰਘ ਨਿੱਝਰ
ਚੰਡੀਗੜ੍ਹ : “ਪੰਜਾਬ ਵਿਧਾਨ ਸਭਾ ਦਾ ਖਾਸ ਇਜਲਾਸ 22 ਸਤੰਬਰ ਨੂੰ ਸੱਦਿਆ ਜਾ ਰਿਹਾ ਹੈ।ਜਿਸ ਵਿੱਚ ਪੰਜਾਬ ਸਰਕਾਰ ਬਹੁਮਤ ਸਿੱਧ ਕਰੇਗੀ।” ਕੈਬਨਿਟ ਮੰਤਰੀ ਤੇ ਆਪ ਦੇ ਵਿਧਾਇਕ ਡਾ.ਇੰਦਰਬੀਰ ਨਿੱਝਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸਰਕਾਰ ਲਈ ਹਰ ਮਸਲਾ ਜ਼ਰੂਰੀ ਹੈ ਪਰ ਇਹ ਤਾਂ ਹੀ ਹੱਲ ਹੋਣਗੇ ਜੇਕਰ ਪੰਜਾਬ
