ਬਿਹਾਰ ‘ਚ ਡਿੱਗੀ ਅਸਮਾਨੀ ਬਿਜਲੀ, 23 ਘਰਾਂ ‘ਚ ਛਾਇਆ ਸੋਗ
ਇਸ ਘਟਨਾ ਵਿੱਚ 8 ਬੱਚਿਆਂ ਸਮੇਤ ਅੱਧੀ ਦਰਜਨ ਲੋਕ ਵੀ ਝੁਲਸ ਗਏ ਹਨ।
ਇਸ ਘਟਨਾ ਵਿੱਚ 8 ਬੱਚਿਆਂ ਸਮੇਤ ਅੱਧੀ ਦਰਜਨ ਲੋਕ ਵੀ ਝੁਲਸ ਗਏ ਹਨ।
ਸਾਲਾਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਕਸ਼ਮੀਰ ਦੇ ਵਸਨੀਕ ਵੱਡੇ ਪਰਦੇ 'ਤੇ ਫਿਲਮ ਦਾ ਆਨੰਦ ਲੈਣ ਲਈ ਥੀਏਟਰ ਵਿੱਚ ਜਾ ਸਕਣਗੇ। ਘਾਟੀ ਦੇ ਆਖਰੀ ਸਿਨੇਮਾ ਹਾਲ 1990 ਦੇ ਦਹਾਕੇ ਵਿੱਚ ਅਤਿਵਾਦ ਕਾਰਨ ਬੰਦ ਹੋ ਗਏ ਸਨ।
ਇਸ ਮੰਦਿਰ ਵਿੱਚ ਧਨੁਸ਼ ਅਤੇ ਬਾਣ ਨਾਲ ਯੋਗੀ ਅਦਿੱਤਿਆਨਾਥ ਦੀ ਆਦਮ ਕੱਦ ਮੂਰਤੀ ਸਥਾਪਿਤ ਕੀਤੀ ਗਈ ਹੈ। ਇਸ ਮੂਰਤੀ ਨੂੰ ਭਗਵੇ ਰੰਗ ਵਿੱਚ ਰੰਗਿਆ ਗਿਆ ਹੈ।
‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜਿਸ ਮੁਤਾਬਿਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ
ਗੈਂਗਸਟਰ ਸੰਦੀਪ ਸੇਠੀ ਦਾ ਕਤਲ ਕਰਨ ਦੀ ਜਿੰਮੇਵਾਰੀ ਲੈਣ ਵਾਲੀ ਪੋਸਟ ਹੋਈ ਵਾਈਰਲ...
ਨਵੇਂ ਨਿਯਮਾਂ ਮੁਤਾਬਿਕ ਹੁਣ ਇਕੱਲੇ ਨਗਰ ਨਿਗਮ ਦੇ ਖੇਤਰ ਜਾਂ ਤਿੰਨ ਇਕੱਠੇ ਜ਼ਿਲ੍ਹਿਆਂ ਜਾਂ ਘੱਟੋ-ਘੱਟ ਖੇਤਰ ਲਈ ਵੱਖਰੇ ਤੌਰ ’ਤੇ ਵੀ ਬਿਜਲੀ ਵੰਡ ਦਾ ਕੰਮ ਪ੍ਰਾਈਵੇਟ ਲਾਇਸੈਂਸੀ ਨੂੰ ਦਿੱਤਾ ਜਾ ਸਕਦਾ ਹੈ।
ਨਮਾਦਾ ‘ਚ ਦੋ ਧੜਿਆਂ ਵਿੱਚ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ
ਪੰਜਾਬ (punjab) ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ (Robbery incidents)ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ(Gurdwara Sri Fatehgarh Sahib) ਵਿਖੇ ਮੱਥਾ ਟੇਕਣ ਆਈ ਔਰਤ ਦੀ ਸੋਨੇ ਦੀ ਚੂੜੀ ਕੱਟ
Rajasthan Assembly Session:ਪੁਸ਼ਕਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਸੁਰੇਸ਼ ਸਿੰਘ ਰਾਵਤ(BJP MLA from Pushkar assembly constituency) ਗਾਂ ਲੈ ਕੇ ਉੱਥੇ ਪਹੁੰਚੇ
ਭਾਰਤ- ਪਾਕਿਸਤਾਨ ਸਰਹੱਦ(India-Pakistan border) ‘ਤੇ ਨਸ਼ਾ ਤਸਕਰੀ(drug trafficking) ਅਤੇ ਅਸਲਾ ਬਰਾਮਦੀ(Arms export) ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੰਮ੍ਰਿਤਸਰ(Amritsar) ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਤਿੰਨ ਪੈਕੇਟ ਹੈਰੋਇਨ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਚੌਕੀ ਪੁਲ ਮੋਰਾਂ