Punjab

ਕਰੋਨਾ ਅੰਬੈਸਡਰ ਦੀ ਭੈਣ ਨੇ ਲਈ ਪੰਜਾਬ ਦੇ ਲੋਕਾਂ ਦੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਹੁਣ ਲੋਕਾਂ ਦੀ ਸੇਵਾ ਲਈ ਅੱਗੇ ਆਈ ਹੈ। ਮਾਲਵਿਕਾ ਸੂਦ ਨੇ ਲੋੜਵੰਦਾਂ ਦੀ ਮਦਦ ਲਈ 15 ਆਕਸੀਜਨ ਕੰਸਨਟ੍ਰੇਟਰ ਖਰੀਦੇ ਹਨ। ਇਹ ਆਕਸੀਜਨ ਕੰਸਨਟ੍ਰੇਟਰ ਲੋੜਵੰਦਾਂ ਨੂੰ ਮੁਫਤ ਦਿੱਤੇ ਜਾਣਗੇ। ਮੋਗਾ ਵਿੱਚ ਮਾਲਵਿਕਾ ਸੂਦ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਆਕਸੀਜਨ ਕੰਸਨਟ੍ਰੇਟਰ ਸੂਦ

Read More
Punjab

ਬਠਿੰਡਾ ‘ਚ ਨਿੱਕੇ ਬੱਚੇ ਭੁੱਖ ਹੜਤਾਲ ਤੋਂ ਬਾਅਦ ਕਿਉਂ ਬੈਠੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਜ਼ਿਲ੍ਹੇ ਦੇ ਵਿੱਚ ਭੱਠੇ ‘ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਇਹ ਮਜ਼ਦੂਰ ਮਹਿਲਾ ਸਰਜਾ ਪਿੰਡ ਦੇ ਇੱਕ ਭੱਠੇ ਵਿੱਚ ਕੰਮ ਕਰਦੇ ਹਨ। ਮਜ਼ਦੂਰਾਂ ਨੇ ਭੱਠਾ ਮਾਲਕ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਭੱਠਾ ਮਾਲਕ ਨੇ ਉਨ੍ਹਾਂ ਨੂੰ ਕੰਮ ਤੋਂ ਕੱਢ ਦਿੱਤਾ ਹੈ ਅਤੇ

Read More
India Punjab

ਕੋਰੋਨਾ ਦੀ ਲਾਗ ਤੋਂ ਬਾਅਦ ਕਿਉਂ ਵਧ ਰਹੇ ਸ਼ੂਗਰ ਦੇ ਮਰੀਜ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਤੋਂ ਸਫਲਤਾ ਹਾਸਿਲ ਕਰਨ ਵਾਲੇ ਹੁਣ ਇਸ ਲਾਗ ਤੋਂ ਬਾਅਦ ਸ਼ੂਗਰ ਦੇ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਡਾਇਬਟੀਜ਼ ਯਾਨੀ ਕਿ ਸ਼ੂਗਰ ਕੋਵਿਡ-19 ਕਾਰਨ ਹੋ ਰਹੀ ਹੈ। ਹਾਲਾਂਕਿ ਡਾਕਟਰ ਇਹ ਵੀ ਕਹਿ ਰਹੇ ਹਨ ਕਿ ਇਹ ਮਾਮਲੇ 10 ਫੀਸਦ ਤੋਂ ਵੀ ਘੱਟ ਹਨ, ਪਰ ਫਿਰ ਵੀ

Read More
Punjab

ਹਾਈਕਮਾਨ ਦੀ ਮੀਟਿੰਗ ਦਾ ਦੂਜਾ ਦਿਨ, ਸਿੱਧੂ ਵੀ ਹੋਣਗੇ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਦਿੱਲੀ ਵਿੱਚ ਅੱਜ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੀ ਦੂਸਰੇ ਦਿਨ ਮੀਟਿੰਗ ਹੋ ਰਹੀ ਹੈ। ਅੱਜ ਕਮੇਟੀ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ ਵੀ ਪੇਸ਼ ਹੋਣਗੇ। ਕਾਂਗਰਸ ਵਿਧਾਇਕ ਪਰਗਟ ਸਿੰਘ ਵੀ ਅੱਜ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ।

Read More
India Punjab

ਗੁਰੂ ਨਾਨਕ ਸਾਹਿਬ ਜੀ ਤੋਂ ਵਿਰਾਸਤ ‘ਚ ਮਿਲੀ ਕਿਸਾਨੀ ਸਾਂਭਣ ਲਈ ਰੇਲਾਂ ਭਰ ਕੇ ਚੱਲੀਆਂ ਦਿੱਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਅੰਦੋਲਨ ਨੂੰ ਭਾਰਤ ਦੇ ਲੋਕਾਂ ਸਮੇਤ ਵਿਦੇਸ਼ ਤੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ। ਕਰੋਨਾ ਮਹਾਂਮਾਰੀ ਦੌਰਾਨ ਵੀ ਦਿੱਲੀ ਮੋਰਚਿਆਂ ‘ਤੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਅੰਮ੍ਰਿਤਸਰ ਦੇ ਇੱਕ ਰੇਲਵੇ

Read More
India Punjab

ਜਦੋਂ ਤੱਕ ਖੇਤੀ ਕਾਨੂੰਨ ਹਨ ਜਾਰੀ, ਬੀਜੇਪੀ ਦਾ ਵਿਰੋਧ ਰਹੇਗਾ ਭਾਰੀ – ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨੌਜਵਾਨਾਂ ਨੇ ਕੇਐੱਫਸੀ ਤੋਂ ਸਿੰਘੂ ਬਾਰਡਰ ਦੀ ਮੁੱਖ ਸਟੇਜ ਤੱਕ ਪੈਦਲ ਮਾਰਚ ਕੱਢਿਆ। ਨੌਜਵਾਨਾਂ ਨੇ ਇਸ ਮਾਰਚ ਵਿੱਚ ਸਾਰੇ ਬਜ਼ੁਰਗ ਕਿਸਾਨਾਂ ਦੀ ਸਰਗਰਮ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਇਸ ਲਹਿਰ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਵਾਅਦਾ ਕੀਤਾ। ਕਿਸਾਨ ਲੀਡਰਾਂ ਨੇ ਦਿੱਲੀ ਬਾਰਡਰਾਂ ‘ਤੇ ਚੱਲ ਰਹੇ

Read More
Punjab

ਮੁਹਾਲੀ ਨੂੰ ਜਲਦ ਮਿਲਣਗੇ ਤਿੰਨ ਨਵੇਂ ਹਸਪਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ 3 ਨਵੇਂ ਹਸਪਤਾਲ ਬਣਾਏ ਜਾਣਗੇ, ਜਿਨ੍ਹਾਂ ‘ਤੇ ਕਰੀਬ 5 ਕਰੋੜ ਰੁਪਏ ਦੀ ਲਾਗਤ ਆਵੇਗੀ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਮੁਹਾਲੀ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਸੈਕਟਰ-69 ਵਿੱਚ ਕਰੀਬ 1 ਕਰੋੜ 3

Read More
India

SC-ਸਮਾਂ ਆ ਗਿਆ ਹੈ ਦੇਸ਼ਧ੍ਰੋਹ ਨੂੰ ਪ੍ਰਭਾਸ਼ਿਤ ਕੀਤਾ ਜਾਵੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਧ੍ਰੋਹ ਦੀ ਅਸਲ ਪਰਿਭਾਸ਼ਾ ਕੀ ਹੈ, ਇਹ ਦੱਸੀ ਜਾਵੇ। ਸੁਪਰੀਮ ਕੋਰਟ ਨੇ ਇਹ ਗੱਲ ਸੰਸਦ ਮੈਂਬਰ ਆਰ ਕ੍ਰਿਸ਼ਣਮ ਰਾਜੂ ਦੇ ਕਥਿਤ ਇਤਰਾਜਯੋਗ ਭਾਸ਼ਣ ਨੂੰ ਪ੍ਰਸਾਰਿਤ ਕਰਨ ‘ਤੇ ਰਾਜਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਤੇਲਗੂ

Read More
Punjab

ਵੇਰਕਾ ਨੇ ਕਾਂਗਰਸ ਦੇ ਰੁੱਸੇ ਲੀਡਰਾਂ ਦੇ ਜਲਦ ਮੰਨਣ ਦੀ ਜਤਾਈ ਉਮੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨੇ ਕਾਂਗਰਸ ਦੇ ਵੱਡੇ ਚਿਹਰਿਆਂ ਸਮੇਤ 25 ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਰਾਜ ਕੁਮਾਰ ਵੇਰਕਾ, ਓ.ਪੀ.ਸੋਨੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਰਾਣਾ

Read More
India Punjab

ਜੇ ਕਰੋਨਾ ਹੈ ਤਾਂ ਸਰਕਾਰ ਖੇਤੀ ਕਾਨੂੰਨ ਜਲਦ ਵਾਪਸ ਲਏ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਰੋਨਾ ਮਹਾਂਮਾਰੀ ਨੂੰ ਕਿਸਾਨ ਅੰਦੋਲਨ ਨਾਲ ਜੋੜਨ ਵਾਲੇ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ‘ਜੇ ਕਰੋਨਾ ਬਿਮਾਰੀ ਹੈ ਤਾਂ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਸ਼ਾਂਤੀ ਨਾਲ ਬੈਠੇ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ

Read More