India

ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਜਾਖਲ ਬਲਾਕ ਦੇ ਪਿੰਡ ਮੁੰਦਲੀਆਂ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਆਏ ਖੇਤੀਬਾੜੀ ਵਿਭਾਗ ਦੇ 5 ਅਧਿਕਾਰੀਆਂ ਨੂੰ 2 ਘੰਟਿਆਂ ਲਈ ਬੰਦੀ ਬਣਾਈ ਰੱਖਿਆ। ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਿਸਾਨਾਂ ਨੂੰ ਸਮਝਾ ਕੇ ਬੰਦੀ ਬਣਾਈ ਖੇਤੀਬਾੜੀ ਟੀਮ ਨੂੰ ਛੁਡਾਇਆ। ਖੇਤੀਬਾੜੀ ਵਿਭਾਗ ਨੂੰ ਸੈਟੇਲਾਈਟ

Read More
India

ਦਿੱਲੀ ਸਰਕਾਰ ਨੇ ਵਿਆਹ ਸਮਾਗਮਾਂ ‘ਚ ਦਿੱਤੀ ਛੋਟ, ਇਨ੍ਹਾਂ 5 ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ

‘ਦ ਖ਼ਾਲਸ ਬਿਊਰੋ :- ਦਿੱਲੀ ਸਰਕਾਰ ਨੇ ਵਿਆਹ ਸਮਾਰੋਹ ਨਾਲ ਜੁੜੇ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਵਿੱਚ ਵਿਆਹ ਸਮਾਰੋਹ ਲਈ 200 ਜਾਂ ਵਧੇਰੇ ਮਹਿਮਾਨਾਂ ਨੂੰ ਬੁਲਾਇਆ ਜਾ ਸਕਦਾ ਹੈ, ਪਰ ਸਰਕਾਰ ਦੁਆਰਾ ਦੱਸੇ 5 ਨਿਯਮਾਂ ਦੀ ਪਾਲਣਾ ਕੀਤੀ ਜਾਣੀ ਲਾਜ਼ਮੀ ਹੋਵੇਗੀ। ਜੇਕਰ ਇੱਕ ਵੀ ਨਿਯਮ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਜੁਰਮਾਨਾ

Read More
Punjab

ਪੰਜਾਬ ‘ਚ ਵੀ ਖੁੱਲ੍ਹੇ ਸਿਨੇਮਾ ਘਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਵਿੱਚ ਲੋਕਾਂ ਨੂੰ ਹੁਣ ਢਿੱਲ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਨੇਮਾ ਹਾਲ ਅਤੇ ਮਲਟੀਪਲੈਕਸ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੇ ਤਹਿਤ ਕਰੀਬ 8 ਮਹੀਨਿਆਂ ਮਗਰੋਂ ਸਿਨੇਮਾ ਹਾਲ ਖੁੱਲ ਗਏ ਹਨ ਤੇ ਹੁਣ ਮੁੜ ਤੋਂ ਲੋਕ ਸਿਨੇਮਾ ਘਰਾਂ

Read More
India Khaas Lekh Punjab Religion

ਬੇਅੰਤ ਸਿੰਘ ਤੇ ਕੇਹਰ ਸਿੰਘ ਨੇ ਇੰਝ ਬਣਾਈ ਸੀ ਇੰਦਰਾ ਗਾਂਧੀ ਦੇ ਕਤਲ ਦੀ ਯੋਜਨਾ, ਜਾਣੋ ਇੰਦਰਾ ਦੇ ਕਤਲ ਦੀ ਕਹਾਣੀ ਦੇ ਨਵੇਂ ਤੱਥ

’ਦ ਖ਼ਾਲਸ ਬਿਊਰੋ: ਅੱਜ 31 ਅਕਤੂਬਰ ਵਾਲੇ ਦਿਨ ਦੇਸ਼ ਭਰ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮਨਾਈ ਜਾਂਦੀ ਹੈ। ਪਰ ਸਿੱਖ ਕੌਮ ਵਿੱਚ ਇਸ ਦਿਨ ਨੂੰ ਕਿਸੇ ਹੌਰ ਮਕਸਦ ਨਾਲ ਯਾਦ ਕੀਤਾ ਜਾਂਦਾ ਹੈ। ਅੱਜ ਦੇ ਦਿਨ ਸਿੱਖ ਕੌਮ ਦੇ ਅਣਮੁਲੇ ਹੀਰੇ ਕਹੇ ਜਾਣ ਵਾਲੇ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ

Read More
Punjab

ਕੈਪਟਨ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਵਾਲੇ ਡਰਾਮੇ ਦਾ ਹਿੱਸਾ ਨਹੀਂ ਬਣੇਗੀ AAP: ਹਰਪਾਲ ਚੀਮਾ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :-  ਰਾਸ਼ਟਰਪਤੀ ਨੂੰ ਮਿਲਣ ਵਾਲੇ ਕੈਪਟਨ ਦੇ ਸੱਦੇ ਨੂੰ ਆਮ ਆਦਮੀ ਪਾਰਟੀ ਨੇ ਰੱਦ ਕਰ ਦਿੱਤਾ ਹੈ। ਆਪ ਦੇ ਆਗੂ ਨੇਤਾ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਰਾਸ਼ਟਰਪਤੀ ਨੂੰ ਖੇਤੀ ਕਾਨੂੰਨਾਂ ਸਬੰਧੀ ਮਿਲਣ ਦੇ ਫੈਸਲੇ ਨੂੰ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, “ਆਪ ਰਾਸ਼ਟਰਪਤੀ ਨੂੰ ਮਿਲਣ ਵਾਲੇ

Read More
Punjab

ਖੇਤੀ ਕਾਨੂੰਨ ਦੇ ਸੰਘਰਸ਼ ‘ਚ ਭਾਜਪਾ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ

Read More
International

ਇੰਗਲੈਂਡ ‘ਚ ਕੋਰੋਨਾ ਦੇ ਦੂਜੇ ਪੜਾਅ ਦਾ ਛਾਇਆ ਖ਼ਤਰਾ, ਸਰਕਾਰ ਕਰ ਰਹੀ ਹੈ ਲਾਕਡਾਊਨ ਦੀ ਤਿਆਰੀ

‘ਦ ਖ਼ਾਲਸ ਬਿਊਰੋ :- ਬ੍ਰਿਟੇਨ ਸਰਕਾਰ ਵੱਲੋਂ ਫਿਰ ਤੋਂ ਲਾਕਡਾਊਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਅਤੇ ਇਸ ‘ਤੇ 2 ਨਵੰਬਰ ਤੱਕ ਫੈਸਲਾ ਸੁਣਾਇਆ ਜਾ ਸਕਦਾ ਹੈ। ਹਾਲਾਂਕਿ ਇਸ ਵਿੱਚ ਸਕੂਲ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਛੂਟ ਦਿੱਤੀ ਗਈ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਕੋਵਿਡ ਮਹਾਂਮਾਰੀ ਸੰਬੰਧਤ ਲਗਾਈ ਗਈ ਰੋਕ ਨੂੰ ਜੇਕਰ ਫਿਰ ਤੋਂ ਦੁਬਾਰਾ

Read More
Punjab

ਕਾਮਰੇਡ ਬਲਵਿੰਦਰ ਸਿੰਘ ਦਾ ਪਰਿਵਾਰ ਸਰਕਾਰ ਵੱਲੋਂ ਦਿੱਤੀ ਸੁਰੱਖਿਆ ਤੋਂ ਨਾਖੁਸ਼

‘ਦ ਖ਼ਾਲਸ ਬਿਊਰੋ :- ਤਰਨਤਾਰਨ ਦੇ ਪਿੰਡ ਭਿੱਖੀਵਿੰਡ ‘ਚ ਦੋ ਹਫ਼ਤੇ ਪਹਿਲਾਂ ਯਾਨਿ16 ਅਕਤੂਬਰ ਨੂੰ ਹੋਏ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ‘ਚ ਪੀੜਤ ਪਰਿਵਾਰ ਪੁਲਿਸ ਜਾਂਚ ਤੋਂ ਨਾਖੁਸ਼ ਨਜ਼ਰ ਆ ਰਿਹਾ ਹੈ। ਉਧਰ ਕਤਲ ਮਾਮਲੇ ‘ਚ ਪੁਲਿਸ ਨੂੰ CCTV ਫੁਟੇਜ ਤੋਂ ਠੋਸ ਸੁਰਾਗ ਤਾਂ ਮਿਲੇ ਹਨ, ਪਰ ਪੁਲਿਸ ਦੇ ਹੱਥ ਅਜੇ ਤੱਕ ਖਾਲੀ ਹਨ। ਪੁਲਿਸ

Read More
Punjab

ਪਰਾਲੀ ਦਾ ਧੂੰਆਂ ਨਹੀਂ ਪਹੁੰਚਦਾ ਦਿੱਲੀ: ਖੇਤੀਬਾੜੀ ਯੂਨੀਵਰਸਿਟੀ

‘ਦ ਖ਼ਾਲਸ ਬਿਊਰੋ ( ਲੁਧਿਆਣਾ ) :- ਹਰ ਸਾਲ ਦਿੱਲੀ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਸੜਨ ਵਾਲੀ ਪਰਾਲੀ ਦੀ ਵਜ੍ਹਾਂ ਕਰਕੇ ਪ੍ਰਦੂਸ਼ਨ ਦਾ ਪੱਧਰ ਵੱਧ ਜਾਂਦਾ ਹੈ। ਇਹ ਦਾਅਵਾ ਦਿੱਲੀ ਸਰਕਾਰ ਵੱਲੋਂ ਕੀਤਾ ਗਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਦਿੱਲੀ ਦੇ ਇਸ ਦਾਅਵੇ ਨੂੰ ਰਿਸਰਚ ਦੇ ਪੈਮਾਨੇ ‘ਤੇ ਖ਼ਾਰਜ ਕੀਤਾ ਗਿਆ ਹੈ। ਇਹ

Read More
Punjab

ਸੰਗਰੂਰ ‘ਚ ਪਟੜੀ ‘ਤੇ ਦੌੜੀ ਮਾਲ ਗੱਡੀ, ਕੇਂਦਰ ਸਰਕਾਰ ‘ਤੇ ਉੱਠ ਰਹੇ ਹਨ ਕਈ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਪਟੜੀ ‘ਤੇ ਮਾਲ ਗੱਡੀ ਦੌੜਦੀ ਹੋਈ ਨਜ਼ਰ ਆਈ। ਦੇਰ ਰਾਤ ਇਹ ਮਾਲ ਗੱਡੀ ਪਟਿਆਲਾ ਵੱਲ ਜਾਂਦੀ ਦਿਖਾਈ ਦਿੱਤੀ ਸੀ ਅਤੇ ਦਿਨ ਵੇਲੇ ਖਾਲੀ ਮਾਲ ਗੱਡੀ ਵਾਪਿਸ ਆਉਂਦੀ ਨਜ਼ਰ ਆਈ। ਜਾਣਕਾਰੀ ਮੁਤਾਬਕ ਇਸ ਮਾਲ ਗੱਡੀ ਵਿੱਚ ਪੱਥਰ ਭਰਿਆ ਹੋਇਆ ਸੀ ਅਤੇ ਇਹ ਰਾਜਪੁਰਾ ਤੋਂ ਧੁਰੀ

Read More