ਭਗਵੰਤ ਮਾਨ ਦੇ ਜਨਤਾ ਦਰਬਾਰ ਤੋਂ ਫਰਿਆਦੀ ਬਾਗੋਬਾਗ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਲਈ ਸੰਗਤ ਦਰਸ਼ਨ ਕਰਦੇ ਰਹੇ ਹਨ। ਚੰਡੀਗੜ੍ਹ ਦੇ ਸਾਬਕਾ ਪ੍ਰਸਾਸ਼ਕ ਜਨਰਲ ਐਸਐਫ ਰੌਡਰਿਗਜ਼ ਜਨਤਾ ਦਰਬਾਰ ਲਗਾਉਂਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਪਹਿਲਾ ਜਨਤਾ ਦਰਬਾਰ