Punjab

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੇ ਫੜੀ ਰਫ਼ਤਾਰ, CCTV ਦੀ ਲੈ ਰਹੀ ਹੈ ਮਦਦ

‘ਦ ਖ਼ਾਲਸ ਬਿਊਰੋ :- ਬਲਵਿੰਦਰ ਸਿੰਘ ਸ਼ੌਰਯਾ ਚੱਕਰ ਐਵਾਰਡੀ ਕਾਮਰੇਡ ਦੇ ਕਤਲ ਮਾਮਲੇ ‘ਚ ਉਸ ਦੇ ਸੰਭਾਵੀ ਕਾਤਲਾਂ ਦੀ ਇੱਕ CCTV ਫੁਟੇਜ ਸਾਹਮਣੇ ਆਈ ਹੈ। ਇਹ ਫੁਟੇਜ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ-1 ਤੇ ਜਲੰਧਰ ਨੇੜੇ ਦਾ ਹੈ। ਇਸ ਦੇ ਨਾਲ ਹੀ ਇੱਕ ਹੋਰ CCTV ਫੁਟੇਜ ਮਿਲੀ ਹੈ ਇਹ ਫੁਟੇਜ ਲੁਧਿਆਣਾ ਜ਼ਿਲ੍ਹੇ ਦਾ ਹੈ ਜਿੱਥੇ ਮੋਟਰਸਾਈਕਲ ਸਵਾਰਾਂ ਨੇ ਆਪਣੇ

Read More
International

ਨਿਊਜ਼ੀਲੈਂਡ ਦੇ ਲੋਕਾਂ ਨੇ ਨਰਕ-ਭਰੀ ਜ਼ਿੰਦਗੀ ਨਾਲੋਂ ਮੌਤ ਨੂੰ ਕਿਉਂ ਦਿੱਤੀ ਤਰਜੀਹ, ਜਾਣੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਪਿਛਲੇ ਦਿਨੀਂ ਨਿਊਜ਼ੀਲੈਂਡ ‘ਚ ਹੋਈਆਂ ਆਮ ਚੋਣਾਂ ਦੇ ‘ਚ ਦੋ ਜਨਮਤ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਇੱਕ ਭੰਗ ਦੀ ਦਵਾਈ ਜਾਂ ਭੰਗ ਦੀ ਸ਼ਰਤਾਂਮਈ ਵਰਤੋਂ ਸਬੰਧੀ ਸੀ। ਇਸ ਵਿੱਚ ਸ਼ਾਮਿਲ ਸੀ ਕਿ ਭੰਗ ਦੇ ਬੂਟਿਆਂ ਜਾਂ ਪੱਤਿਆਂ ਨੂੰ ਦਵਾਈਆਂ ਦੇ ਰੂਪ ਵਿੱਚ ਬਦਲ ਕੇ ਇੱਥੇ ਵਰਤਣਾ ਕਾਨੂੰਨੀ ਹੋਣਾ ਚਾਹੀਦਾ ਹੈ ਕਿ

Read More
Khaas Lekh Religion

ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦੀ ਮਿਸਾਲ : ਸਾਕਾ ਪੰਜਾ ਸਾਹਿਬ, ਛਾਤੀਆਂ ਨਾਲ ਰੇਲਾਂ ਰੋਕ ਕੇ ਭੁੱਖੇ ਸਿੰਘਾਂ ਨੂੰ ਛਕਾਇਆ ਸੀ ਲੰਗਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਇਤਿਹਾਸ ਸ਼ਹਾਦਤਾਂ, ਸਾਕੇ, ਘੱਲੂਘਾਰੇ, ਕਤਲੇਆਮ ਨਾਲ ਸਿੰਜਿਆ ਹੋਇਆ ਹੈ ਅਤੇ ਅੱਜ ਦਾ ਦਿਨ ਵੀ ਇਤਿਹਾਸਕ ਹੈ ਕਿਉਂਕਿ ਇਸ ਦਿਨ ਸਾਕਾ ਪੰਜਾ ਸਾਹਿਬ ਵਾਪਰਿਆ ਸੀ ਜਿਸ ਵਿੱਚ ਸਾਡੇ ਵੱਡੇ-ਵਡੇਰਿਆਂ ਨੇ ਆਪਣੀਆਂ ਛਾਤੀਆਂ ਦੇ ਨਾਲ ਸਿੰਘਾਂ ਨਾਲ ਭਰੀ ਹੋਈ ਰੇਲ ਨੂੰ ਰੋਕਿਆ ਪਰ ਆਪਣੀ ਕੀਤੀ ਹੋਈ ਅਰਦਾਸ ਅਤੇ ਅਕੀਦੇ ਤੋਂ

Read More
Punjab

ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਆਪਣੇ ਹੀ ਬਿਆਨ ਤੋਂ ਮੁੱਕਰਿਆ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਕੱਲ੍ਹ 29 ਅਕਤੂਬਰ ਨੂੰ ਪੁਲਵਾਮਾ ਹਮਲੇ ‘ਚ ਪਾਕਿਸਤਾਨ ਦਾ ਪੂਰੀ ਤਰ੍ਹਾਂ ਹੱਥ ਹੋਣ ਦਾ ਬਿਆਨ ਦਿੱਤਾ ਗਿਆ ਸੀ। ਜਿਸ ਮਗਰੋਂ ਅੱਜ 30 ਅਕਤੂਬਰ ਨੂੰ ਫਵਾਦ ਵੱਲੋਂ  ਆਪਣਾ ਬਿਆਨ ਬਦਲ ਦਿੱਤਾ ਹੈ। ਫਵਾਦ ਨੇ ਕਿਹਾ ਕਿ ਪਾਕਿਸਤਾਨ ਕਿਸੇ ਵੀ ਤਰੀਕੇ ਦੇ ਅੱਤਵਾਦ ਦੀ ਆਗਿਆ ਨਹੀਂ ਦਿੰਦਾ,

Read More
India

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਪਾਜ਼ੇਟਿਵ, ਸੰਪਰਕ ’ਚ ਆਉਣ ਵਾਲਿਆਂ ਨੂੰ ਟੈਸਟ ਕਰਾਉਣ ਦੀ ਅਪੀਲ

’ਦ ਖ਼ਾਲਸ ਬਿਊਰੋ: ਕੇਂਦਰੀ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ। ਉਨ੍ਹਾਂ ਨੇ ਆਪਣੇ ਟਵਿਟਰ ਹੈਂਲਡਲ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸੰਕਰਮਿਤ ਤੋਂ ਬਾਅਦ ਸਮ੍ਰਿਤੀ ਇਰਾਨੀ ਨੇ ਹਾਲ ਹੀ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਇਰਾਨੀ

Read More
India

ਟੈਕਸ ਭਰਨ ਵਾਲਿਆਂ ਲਈ ਖ਼ੁਸ਼ਖਬਰੀ, ਆਮਦਨ ਟੈਕਸ ਵਿਭਾਗ ਵੱਲੋਂ ਵੱਡਾ ਐਲਾਨ

’ਦ ਖ਼ਾਲਸ ਬਿਊਰੋ: ਆਮਦਨ ਟੈਕਸ ਵਿਭਾਗ ਵੱਲੋਂ ਚਾਲੂ ਵਿੱਤੀ ਵਰ੍ਹੇ ’ਚ ਹੁਣ ਤਕ 39 ਲੱਖ ਟੈਕਸਦਾਤਿਆਂ ਨੂੰ 1.26 ਲੱਖ ਕਰੋੜ ਰੁਪਏ ਦੀ ਰੀਫ਼ੰਡ ਜਾਰੀ ਕਰ ਦਿੱਤਾ ਗਿਆ ਹੈ। ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਦੇ ਦਫ਼ਤਰ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਕੁਲ ਟੈਕਸ ਰੀਫ਼ੰਡ ’ਚ ਵਿਅਕਤੀਗਤ ਆਮਦਨ ਟੈਕਸ ਰੀਫ਼ੰਡ 34,532 ਕਰੋੜ

Read More
Punjab

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਲਿਖਿਆ ਖ਼ਾਸ ਪੱਤਰ, ਏਐਨਐਮ ਅਤੇ ਆਸ਼ਾ ਵਰਕਰਾਂ ਦੀ ਲਈ ਜਾਏਗੀ ਮਦਦ

’ਦ ਖ਼ਾਲਸ ਬਿਊਰੋ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਪੱਤਰ ਲਿਖੇ ਹਨ। ਇਸ ਸਬੰਧੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਸਿਰਫ਼ ਜਾਗਰੂਕਤਾ ਤੇ ਰੋਕਥਾਮ ਹੀ ਕੋਰੋਨਾ ਵਾਇਰਸ ਦਾ ਇਲਾਜ

Read More
India Punjab

1 ਨਵੰਬਰ ਤੋਂ ਹੋਣਗੇ ਇਹ 7 ਵੱਡੇ ਬਦਲਾਅ, ਤੁਹਾਡੀ ਜੇਬ੍ਹ ‘ਤੇ ਪਵੇਗਾ ਸਿੱਧਾ ਅਸਰ

’ਦ ਖ਼ਾਲਸ ਬਿਓਰੋ: ਦੇਸ਼ ਵਿੱਚ ਪਹਿਲੀ ਨਵੰਬਰ ਤੋਂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਜ਼ਰੂਰੀ ਚੀਜ਼ਾਂ ਤੇ ਸੇਵਾਵਾਂ ਨਾਲ ਸਬੰਧਿਤ 7 ਨਿਯਮ ਬਦਲ ਜਾਣਗੇ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪਏਗਾ। ਰਸੋਈ ਗੈਸ ਸਿਲੰਡਰ ਨਾਲ ਸਬੰਧਿਤ ਨਿਯਮ ‘ਚ ਵੱਡਾ ਬਦਲਾਅ ਹੋਣ ਵਾਲਾ ਹੈ। ਪਹਿਲੀ ਨਵੰਬਰ ਤੋਂ ਬਗੈਰ ਓਟੀਪੀ ਤੋਂ ਸਿਲੰਡਰ ਨਹੀਂ ਮਿਲੇਗਾ। ਹੁਣ ਤੁਹਾਡੇ ਘਰੇਲੂ

Read More
Punjab

ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਪੰਜਾਬ ਦੀਆਂ ਨਹਿਰਾਂ ’ਚ ਛੱਡਿਆ ਜਾਏਗਾ ਪਾਣੀ, ਜਾਣੋ ਪੂਰਾ ਵੇਰਵਾ

’ਦ ਖ਼ਾਲਸ ਬਿਊਰੋ: ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ

Read More
International

ਪੁਲਵਾਮਾ ਹਮਲਾ ਪਾਕਿਸਤਾਨ ਸਰਕਾਰ ਦੀ ਵੱਡੀ ਕਾਮਯਾਬੀ – ਫਵਾਦ ਚੌਧਰੀ

‘ਦ ਖ਼ਾਲਸ ਬਿਊਰੋ ( ਇਸਲਾਮਾਬਾਦ ) :- ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਪਾਕਿਸਤਾਨ ਨੇ ਕਬੂਲਿਆ ਹੈ ਕਿ ਇਹ ਹਮਲੇ ਵਿੱਚ ਉਸਦਾ ਹੱਥ ਸੀ। ਭਾਰਤ ਕੋਲ ਪਹਿਲਾਂ ਤੋਂ ਹੀ ਇਸ ਦਾ ਸਬੂਤ ਹੈ, ਪਰ ਹੁਣ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੇ ਸੰਸਦ ਵਿੱਚ ਕਿਹਾ ਹੈ ਕਿ ਪੁਲਵਾਮਾ ਹਮਲਾ ਇਮਰਾਨ ਖ਼ਾਨ ਸਰਕਾਰ ਦੀ ਵੱਡੀ ਕਾਮਯਾਬੀ ਹੈ।

Read More