ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ ਹੈ। ਆਪਣੇ ਖੇਤੀ ਕਰਨ ਦੇ ਤਰੀਕਿਆਂ ਦੀ ਉਦਾਹਰਣ ਦਿੰਦੇ ਹੋਏ ਉਹਨਾਂ ਦੱਸਿਆ ਹੈ ਕਿ ਆਪਣੇ ਪਿੰਡ ਜਗਦੇਵ ਕਲਾਂ,ਜਿਲ੍ਹਾ ਅੰਮ੍ਰਿਤਸਰ ਵਿੱਚ ਆਪਣੀ ਜ਼ਮੀਨ ‘ਤੇ ਉਹ ਖੁਦ ਖੇਤੀ ਕਰਦੇ ਹਨ ਤੇ ਉਹਨਾਂ ਕਦੇ ਵੀ ਪਰਾਲੀ ਨੂੰ
