ਪੰਜਾਬ ਦੇ 9 ਜ਼ਿਲ੍ਹਿਆਂ ’ਚ ਹੜ੍ਹ, ਮੀਂਹ ਕਾਰਨ ਘਰ ’ਚ ਫੈਲਿਆ ਕਰੰਟ, ਦੋ ਸਕੇ ਭਰਾਵਾਂ ਦੀ ਮੌਤ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਸ ਸਬੰਧੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਗੁਲਾਬ
ਲਗਾਤਾਰ ਭਾਰੀ ਮੀਂਹ ਕਾਰਨ ਪੰਜਾਬ ਯੂਨੀਵਰਸਿਟੀ ਵੱਲੋਂ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ 2025 ਤੋਂ 3 ਸਤੰਬਰ 2025 ਤੱਕ ਯੂਨੀਵਰਸਿਟੀ ਨਾਲ ਸੰਬੰਧਤ ਪੰਜਾਬ ਵਿਚਲੇ ਸਾਰੇ ਕਾਲਜ, ਰੀਜਨਲ ਅਤੇ ਰੂਰਲ ਸੈਂਟਰਾਂ ਅਤੇ ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜਾਂ ਵਿੱਚ ਛੁੱਟੀਆਂ ਰਹਿਣਗੀਆਂ। ਇਹ ਫ਼ੈਸਲਾ ਪੰਜਾਬ ਸੂਬੇ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ
ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪਾਣੀ ਭਰਨ ਦੀਆਂ ਅਫ਼ਵਾਹਾਂ ਝੂਠੀਆਂ, ਗਿਆਨੀ ਰਘਬੀਰ ਸਿੰਘ ਵੱਲੋਂ ਖ਼ਾਸ ਅਪੀਲ
- by Preet Kaur
- September 1, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 1 ਸਤੰਬਰ 2025): ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਵਿੱਚ ਸ਼੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਵਿੱਚ ਪਾਣੀ ਭਰਨ ਦੀਆਂ ਖ਼ਬਰਾਂ ਨੂੰ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ ਬੇਬੁਨਿਆਦ ਤੇ ਭ੍ਰਮਾਤਮਕ ਕਰਾਰ ਦਿੱਤਾ ਹੈ। ਇਨ੍ਹਾਂ ਵੀਡੀਓਜ਼ ਕਾਰਨ ਸੰਗਤਾਂ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਫੈਲ ਗਈ ਸੀ ਕਿ ਕਿਤੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ
- by Gurpreet Singh
- September 1, 2025
- 0 Comments
ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ
ਸਤੰਬਰ ਮਹੀਨੇ ‘ਚ ਹੋਏ ਵੱਡੇ ਬਦਲਾਅ, ਤੁਹਾਡੀ ਜੇਬ ‘ਤੇ ਪਾਉਣਗੇ ਪ੍ਰਭਾਵ
- by Gurpreet Singh
- September 1, 2025
- 0 Comments
ਸਤੰਬਰ 2025 ਦਾ ਮਹੀਨਾ ਆਮ ਲੋਕਾਂ ਦੀਆਂ ਜੇਬਾਂ ‘ਤੇ ਅਸਰ ਪਾਉਣ ਵਾਲਾ ਹੈ, ਕਿਉਂਕਿ ਇਸ ਮਹੀਨੇ ਤੋਂ ਟੈਕਸ, ਬੈਂਕਿੰਗ, ਕ੍ਰੈਡਿਟ ਕਾਰਡ ਅਤੇ ਡਾਕ ਸੇਵਾਵਾਂ ਨਾਲ ਜੁੜੇ ਨਵੇਂ ਨਿਯਮ ਲਾਗੂ ਹੋ ਰਹੇ ਹਨ। ਇਹ ਬਦਲਾਅ ਆਮਦਨ ਟੈਕਸ ਰਿਟਰਨ (ਆਈਟੀਆਰ), ਜਨ ਧਨ ਖਾਤਿਆਂ, ਐਸਬੀਆਈ ਕਾਰਡ, ਇੰਡੀਆ ਪੋਸਟ ਅਤੇ ਵਿਸ਼ੇਸ਼ ਐਫਡੀ ਸਕੀਮਾਂ ਨੂੰ ਪ੍ਰਭਾਵਿਤ ਕਰਨਗੇ। ਆਈਟੀਆਰ ਫਾਈਲਿੰਗ: AY
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਭਾਸ਼ਾ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਜ਼ਫ਼ਰ
- by Gurpreet Singh
- September 1, 2025
- 0 Comments
ਸ੍ਰੀਨਗਰ ਵਿਖੇ ਹਾਲ ਹੀ ਵਿੱਚ ਹੋਏ ਇੱਕ ਸਮਾਗਮ, ਜੋ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ, ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜਣ ਤੋਂ ਬਾਅਦ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ
ਪੰਜਾਬ ਦੇ ਸਾਰੇ ਕਾਲਜ, ਯੂਨੀਵਰਸਿਟੀਆਂ ’ਚ ਛੁੱਟੀਆਂ
- by Gurpreet Singh
- September 1, 2025
- 0 Comments
ਪੰਜਾਬ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ। ਸੂਬੇ ਦੇ ਸਾਰੇ ਕਾਲਜ ਤੇ ਯੂਨੀਵਰਸਿਟੀਆਂ 3 ਸਤਬੰਰ ਤੱਕ ਬੰਦ ਰਹਿਣਗੀਆਂ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ
