India Punjab

ਪੰਜਾਬ ’ਚ ਹੜ੍ਹਾਂ ਬਾਰੇ BBMB ਦਾ ਹਾਈਕੋਰਟ ’ਚ ਵੱਡਾ ਬਿਆਨ, ਪੰਜਾਬ ਸਰਕਾਰ ਨੇ ਦਿੱਤੀ ਚੁਣੌਤੀ

ਬਿਊਰੋ ਰਿਪੋਰਟ (24 ਸਤੰਬਰ, 2025): ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਇਸ ਸਾਲ ਦੇ ਸ਼ੁਰੂ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਕਦਮ ’ਤੇ ਤਿੱਖੀ ਬਹਿਸ ਹੋਈ, ਜਿਸ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਐਮਐਸ ਬੇਦੀ ਨੇ ਦਲੀਲ ਦਿੱਤੀ ਕਿ ਬੋਰਡ ਕੋਲ ਅਜਿਹਾ ਫੈਸਲਾ ਪਾਸ ਕਰਨ ਦਾ ਕੋਈ

Read More
India

CBSE ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਐਲਾਨ

ਬਿਊਰੋ ਰਿਪੋਰਟ (24 ਸਤੰਬਰ 2025): CBSE ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਬੋਰਡ ਨੇ ਪ੍ਰੀਖਿਆਵਾਂ ਲਈ ਇੱਕ ਅਸਥਾਈ ਡੇਟਸ਼ੀਟ ਵੀ ਜਾਰੀ ਕੀਤੀ ਹੈ। ਇਹ ਪਹਿਲੀ ਵਾਰ ਹੈ ਕਿ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਇੱਕ ਅਕਾਦਮਿਕ ਸੈਸ਼ਨ ਵਿੱਚ ਦੋ ਵਾਰੀ ਕਰਵਾਈਆਂ ਜਾਣਗੀਆਂ।

Read More
International

ਬਲੋਚਿਸਤਾਨ ’ਚ ਜਾਫਰ ਐਕਸਪ੍ਰੈੱਸ ’ਤੇ ਬੰਬ ਹਮਲਾ, 6 ਬੋਗੀਆਂ ਪਟੜੀ ਤੋਂ ਉਤਰੀਆਂ, 12 ਯਾਤਰੀ ਜ਼ਖ਼ਮੀ

ਬਿਊਰੋ ਰਿਪੋਰਟ (24 ਸਤੰਬਰ 2025): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਮੰਗਲਵਾਰ ਨੂੰ ਜਾਫਰ ਐਕਸਪ੍ਰੈੱਸ ਰੇਲ ਗੱਡੀ ’ਤੇ ਬੰਬ ਹਮਲਾ ਹੋਇਆ, ਜਿਸ ਵਿੱਚ ਘੱਟੋ-ਘੱਟ 12 ਯਾਤਰੀ ਜ਼ਖ਼ਮੀ ਹੋ ਗਏ। ਖ਼ਬਰਾਂ ਅਨੁਸਾਰ, ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਟ੍ਰੇਨ ਮਸਤੁੰਗ ਜ਼ਿਲ੍ਹੇ ਦੇ ਸਪੀਜ਼ੈਂਡ ਇਲਾਕੇ ਤੋਂ ਕੁਏਟਾ ਵੱਲ ਜਾ ਰਹੀ ਸੀ। ਰੇਲ ਗੱਡੀ ਵਿੱਚ ਲਗਭਗ 270 ਯਾਤਰੀ ਸਵਾਰ

Read More
Punjab

ਮਾਨ ਸਰਕਾਰ ਨੇ ਸਿਹਤ ਬੀਮਾ ਯੋਜਨਾ ਟਾਲੀ, ਹੜ੍ਹਾਂ ਦੀ ਸਥਿਤੀ ਦਾ ਦਿੱਤਾ ਹਵਾਲਾ, ਨਵੀਂ ਤਰੀਕ ਜਾਰੀ

ਬਿਊਰੋ ਰਿਪੋਰਟ (ਚੰਡੀਗੜ੍ਹ, 24 ਸੰਤਬਰ 2025): ਪੰਜਾਬ ਵਿੱਚ ਸਿਹਤ ਬੀਮਾ ਯੋਜਨਾ ਹੁਣ ਦਸੰਬਰ ਮਹੀਨੇ ਵਿੱਚ ਲਾਂਚ ਕੀਤੀ ਜਾਵੇਗੀ। ਪਹਿਲਾਂ ਇਹ ਯੋਜਨਾ 2 ਅਕਤੂਬਰ ਨੂੰ ਸ਼ੁਰੂ ਹੋਣੀ ਸੀ, ਪਰ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਇਸਨੂੰ ਟਾਲ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਟੈਂਡਰ ਪ੍ਰਕਿਰਿਆ

Read More
India

ਲੱਦਾਖ ’ਚ ਭੜਕੀ ਹਿੰਸਾ, ਬੀਜੇਪੀ ਦਫ਼ਤਰ ਤੇ ਸੀਆਰਪੀਐਫ ਦੀ ਗੱਡੀ ਸਾੜੀ, ਵਾਂਗਚੁਕ ਵੱਲੋ ਸ਼ਾਂਤੀ ਦੀ ਅਪੀਲ

ਬਿਊਰੋ ਰਿਪੋਰਟ (24 ਸਤੰਬਰ 2026): ਲੇਹ ਵਿੱਚ ਬੁੱਧਵਾਰ ਨੂੰ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਿਆ। ਵਿਦਿਆਰਥੀਆਂ ਦੀ ਪੁਲਿਸ ਅਤੇ ਸੁਰੱਖਿਆ ਬਲਾਂ ਨਾਲ ਝੜਪ ਹੋ ਗਈ। ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਬੀਜੇਪੀ ਦਫ਼ਤਰ ਤੇ ਹਮਲਾ ਕਰਕੇ ਅੱਗ ਲਗਾ ਦਿੱਤੀ ਅਤੇ ਸੀ.ਆਰ.ਪੀ.ਐਫ ਦੀ ਗੱਡੀ ਵੀ ਸਾੜ

Read More
India Punjab

ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ, SC ਨੇ ਹੁਣ ਤੱਕ ਫ਼ੈਸਲਾ ਨਾ ਲੈਣ ’ਤੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ

ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ  ਦੀ ਰਹਿਮ ਦੀ ਅਪੀਲ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਅਜੇ ਤੱਕ ਕੋਈ ਫ਼ੈਸਲਾ ਕਿਉਂ ਨਹੀਂ ਕੀਤਾ ਗਿਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ

Read More
Punjab

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, ਮੋਹਾਲੀ ’ਚ ਵਿਸ਼ੇਸ਼ ਅਦਾਲਤ ਕੀਤੀ ਜਾਵੇਗੀ ਸਥਾਪਤ

ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਸਭ ਤੋਂ ਅਹਿਮ ਫੈਸਲਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਨੂੰ ਅੱਗੇ ਵਧਾਉਣ ਦੀ ਮਨਜ਼ੂਰੀ ਸੀ। ਵਿਜੀਲੈਂਸ ਨੇ ਜੂਨ 2022 ਵਿੱਚ ਧਰਮਸੋਤ ਵਿਰੁੱਧ 1.67 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ

Read More