‘ਆਪ’ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ
ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ ਤਿੱਖੇ ਤੇਵਰ ਵਿਖਾਉਣ ਉਪਰੰਤ ਵਿੱਤ ਮੰਤਰੀ ਨੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਦਾ ਪੱਤਰ ਜਾਰੀ ਹੋਇਆ।
ਮਾਨ ਨੇ ਅੰਤ ਵਿੱਚ ਇਹ ਵੀ ਕਹਿ ਦਿੱਤਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਦੀ ਚੜਾਈ ਜਰੀ ਨਹੀਂ ਜਾਂਦੀ।
ਡ੍ਰਿੰਕ ਬਣਾਉਣ ਵਾਲੀ ਭਾਰਤੀ ਕੰਪਨੀ ਹਮਦਰਦ ਨੈਸ਼ਨਲ ਫਾਊਂਡੇਸ਼ਨ ਨੇ ਕਿਹਾ ਕਿ ਭਾਰਤ ਵਿੱਚ ਈ-ਕਾਮਰਸ ਸਾਈਟ 'ਤੇ ਸੂਚੀਬੱਧ ਕੁਝ "ਰੂਹ ਅਫਜ਼ਾ" ਹਮਦਰਦ ਲੈਬਾਰਟਰੀਜ਼ (ਭਾਰਤ) ਦੁਆਰਾ ਨਹੀਂ, ਸਗੋਂ ਪਾਕਿਸਤਾਨੀ ਕੰਪਨੀਆਂ ਦੁਆਰਾ ਨਿਰਮਿਤ ਹਨ, ਜਿਨ੍ਹਾਂ ਦੇ ਵੇਰਵੇ ਹਨ ਪਰ ਪੈਕੇਜਿੰਗ 'ਤੇ ਜ਼ਿਕਰ ਨਹੀਂ ਹੈ।
ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਵਿਅਕਤੀ ਨੂੰ ਮਰਸਡੀਜ਼ ਕਾਰ ਨੂੰ ਅੱਗ ਲਗਾਉਂਦੇ ਦੇਖਿਆ ਜਾ ਸਕਦਾ ਹੈ।
ਹੁਣ ਸੈਣੀ ਕੋਲੋਂ ਜੇਕਰ ਵਿਜੀਲੈਂਸ ਨੇ ਪੁੱਛਗਿੱਛ ਕਰਨੀ ਹੋਈ ਤਾਂ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ।
ਮਜੀਠੀਆ ਨੇ ਹਰਪਾਲ ਚੀਮਾ ਵੱਲੋਂ ਬੀਜੇਪੀ ਉੱਤੇ ਆਪ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਲਈ ਰੱਖੇ ਗਏ ਬਜਟ ਵਾਲੇ ਬਿਆਨ ਉੱਤੇ ਤੰਜ ਕਸਦਿਆਂ ਕਿਹਾ ਕਿ ਹਰਪਾਲ ਚੀਮਾ ਲੱਗਦਾ ਭੁੱਲ ਗਏ ਹਨ ਕਿ ਉਹ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਨ ਨਾ ਕਿ ਭਾਜਪਾ ਦੇ ਖ਼ਜ਼ਾਨਚੀ।
ਇਨ੍ਹਾਂ 68 ਵੈਟਨਰੀ ਇੰਸਪੈਕਟਰਾਂ ਵਿਚੋਂ 23 ਹਰਿਆਣਾ ਤੋਂ ਹਨ ਅਤੇ 11 ਨਿਯੁਕਤੀਆਂ ਰਾਜਸਥਾਨ ਤੋਂ ਹੋਈਆਂ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਵਿਸ਼ਵ ਪ੍ਰਸਿੱਧ ਕਾਰ ਕੰਪਨੀ ਬੀਐੱਮਡਬਲਿਊ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਕਾਰਾਂ ਦੇ ਹਿੱਸੇ / ਪੁਰਜਿਆਂ (Parts) ਨਾਲ ਸਬੰਧਿਤ ਯੂਨਿਟ ਲਗਾਉਣ ਲਈ ਹਾਮੀ ਭਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਐੱਮਡਬਲਿਊ ਦੇ ਹੈੱਡ ਦਫ਼ਤਰ ਵਿਖੇ ਉਨ੍ਹਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ