ਅਕਾਲੀ ਦਲ ਅਤੇ SGPC ਵਲੋਂ ਪੰਥਕ ਰੋਸ ਮਾਰਚ ਅੱਜ ਕੀਤਾ ਜਾਵੇਗਾ
ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਇਹ ਰੋਸ ਮਾਰਚ ਸ਼੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਵੇਗਾ।
ਮਸ਼ਹੂਰ ਅਭਿਨੇਤਾ ਅਰੁਣ ਬਾਲੀ ਦਾ ਲੰਬੀ ਉਮਰ ਨਾਲ ਜੁੜੀ ਬੀਮਾਰੀ ਕਾਰਨ ਸ਼ੁੱਕਰਵਾਰ ਸਵੇਰੇ ਕਰੀਬ 4.30 ਵਜੇ ਦੇਹਾਂਤ ਹੋ ਗਿਆ , ਸੀਨੀਅਰ ਅਭਿਨੇਤਾ ਦੇ ਬੇਟੇ ਅੰਕੁਸ਼ ਬਾਲੀ ਨੇ ਪੁਸ਼ਟੀ ਕੀਤੀ
ਅਮਰੀਕਾ ਦੇ ਕੈਲੀਫੋਰਨੀਆ ‘ਚ ਪੰਜਾਬੀ ਪਰਿਵਾਰ ਦਾ ਕਾਤਲ ਗ੍ਰਿਫਤਾਰ ਹੋ ਚੁੱਕਿਆ ਹੈ। ਇਸ ਮਾਮਲੇ ਵਿੱਚ ਹੈਰਾਨਕੁਨ ਵਜ੍ਹਾ ਸਾਹਮਣੇ ਆਈ ਹੈ।
ਲੁਧਿਆਣਾ ਸ਼ਹਿਰ ਦੇ ਜਮਾਲਪੁਰ 'ਚ ਅੱਠ ਸਾਲ ਪਹਿਲਾਂ ਦੋ ਭਰਾਵਾਂ ਦੇ ਫ਼ਰਜ਼ੀ ਮੁਕਾਬਲੇ 'ਚ ਅਦਾਲਤ ਨੇ ਅਕਾਲੀ ਆਗੂ ਤੇ ਦੋ ਪੁਲੀਸ ਮੁਲਾਜ਼ਮਾਂਨੂੰ ਦੋਸ਼ੀ ਕਰਾਰ ਦਿੱਤਾ ਹੈ।
ਕੁਝ ਸਮਾਂ ਪਹਿਲਾਂ ਅਗਸਤ ਮਹੀਨੇ ਵਿੱਚ ਜਦੋਂ ਹਰਿਆਣਾ ਦੇ ਉੱਪ ਮੁੱਖਮੰਤਰੀ ਦੁਸ਼ਯੰਤ ਚੌਟਾਲਾ ਪੰਜਾਬ ਸਰਕਾਰ ਦੇ ਹੈਲੀਕਾਪਟਰ ਵਿੱਚ ਹਾਂਸੀ ਪਹੁੰਚੇ ਸਨ ਤਾਂ ਉਸਦਾ ਪੂਰੇ ਸੂਬੇ ਵਿੱਚ ਕਾਫੀ ਵਿਵਾਦ ਹੋਇਆ ਸੀ।
ਇਸੇ ਖੇਡ ਵਿੱਚੋਂ ਭਾਰਤ ਨੇ 26 ਗੋਲਡ ਮੈਡਲ ਜਿੱਤੇ ਸਨ। ਕਾਮਨਵੈਲਥ ਗੇਮਜ਼ ਫੈਡਰੇਸ਼ਨ ਨੇ ਬੁੱਧਵਾਰ ਨੂੰ ਇਸ ਫੈਸਲੇ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਨਾਭਾ ਦੇ ਰਹਿਣ ਵਾਲਾ ਜਿਸ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਜਾਣਕਾਰੀ ਅਨੁਸਾਰ ਨੌਜਵਾਨ ਦੀ ਉਮਰ 18 ਸਾਲ ਸੀ
ਪੰਜਾਬ ਪੁਲਿਸ ਦੇ AIG ਆਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਇਹ ਕਾਰਵਾਈ ਕੀਤੀ ਹੈ। ਆਸ਼ੀਸ਼ ਕਪੂਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ।
ਅੰਮ੍ਰਿਤਸਰ : ਬੌਲੀਵੁੱਡ ਅਦਾਕਾਰਾ ਨੇਹਾ ਧੂਪੀਆ(Bollywood actor Neha Dhupia) ਤੇ ਉਸ ਦੇ ਪਤੀ ਅੰਗਦ ਬੇਦੀ ਨੇ ਆਪਣੇ ਪੁੱਤਰ ਗੁਰਇੱਕ ਸਿੰਘ ਦਾ ਪਹਿਲਾ ਜਨਮ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ। ਅੰਗਦ ਦੇ ਪੁਰਖਿਆਂ ਦਾ ਸਬੰਧ ਅੰਮ੍ਰਿਤਸਰ ਸ਼ਹਿਰ ਨਾਲ ਹੈ। ਇਸ ਜੋੜੇ ਨਾਲ ਉਨ੍ਹਾਂ ਦੀ ਧੀ ਮਿਹਰ ਧੂਪੀਆ ਬੇਦੀ ਵੀ ਮੌਜੂਦ ਸੀ। ਜਨਮ ਦਿਨ ਦੇ ਜਸ਼ਨ ਵਿੱਚ