ਅੰਮ੍ਰਿਤਸਰ ‘ਚ ਜਿਊਲਰ ਨੂੰ ਲੁੱਟਣ ਦੀ ਕੋਸ਼ਿਸ਼ , ਲੁਟੇਰਿਆਂ ਨਾਲ ਭਿੜ ਗਿਆ ਸੁਨਿਆਰਾ
ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।
ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।
ਦਲਜੀਤ ਸਿੰਘ ਚੀਮਾ ( Dr. Daljit Singh Cheema) ਨੇ ਇਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਇਸ ਤਜਵੀਜ਼ ਦਾ ਲਿਖਤੀ ਤੌਰ ’ਤੇ ਵਿਰੋਧ ਨਹੀਂ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਦੇਰੀ ਹੋਣ ਨਾਲ ਪੰਜਾਬ ਦੀਆਂ ਸੰਭਾਵਨਾਵਾਂ ’ਤੇ ਮਾਰੂ ਅਸਰ ਪਵੇਗਾ।
ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।
ਪੰਜਾਬ ਦੇ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ( Gangster Harvinder Rinda ) ਦੀ ਪਾਕਿਸਤਾਨ ਵਿੱਚ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ( death in Pakistan ) ਹੋ ਗਈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਰਿੰਦਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਦਿੱਲੀ(ਗੁਲਜਿੰਦਰ ਕੌਰ) : ਅੱਜ 19 ਨਵੰਬਰ ਹੈ,ਪਿਛਲੇ ਸਾਲ ਕਿਸਾਨਾਂ ਨੂੰ ਮਿਲੀ ਇਤਿਹਾਸਕ ਜਿੱਤ ਦਾ ਗਵਾਹ,ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 26 ਨਵੰਬਰ 2020 ਵੀ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਾ ਭੁਲਣਯੋਗ ਦਿਨ ਹੋ ਨਿਬੜਿਆ ਸੀ, ਜਦੋਂ ਖੇਤਾਂ ਵਿੱਚ ਹਲ ਚਲਾਉਣ ਵਾਲਿਆਂ ਤੇ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਅੰਨ ਉਗਾ ਕੇ ਸਾਰੇ ਦੇਸ਼ ਨੂੰ
old pension scheme (OPS) notificatio -ਨੋਟਿਫਿਕੇਸ਼ਨ ਜਾਰੀ ਨਾ ਕਰਨ ‘ਤੇ ਮੁਲਾਜ਼ਮ ਕਾਫੀ ਨਰਾਜ਼ ਸਨ ਪਰ ਹੁਣ ਸਰਕਾਰ ਜਾਰੀ ਕਰ ਦਿੱਤਾ ਹੈ।
ਮਾਰੂਤੀ ਸੁਜ਼ੂਕੀ ਨੇ ਆਪਣੀ ਮਸ਼ਹੂਰ ਹੈਚਬੈਕ ਆਲਟੋ K10 ਦਾ CNG ਵਰਜ਼ਨ ਲਾਂਚ ਕੀਤਾ ਹੈ। ਫਿਲਹਾਲ ਇਸ ਨੂੰ ਸਿਰਫ ਇਕ ਹੀ VXi ਵੇਰੀਐਂਟ 'ਚ ਪੇਸ਼ ਕੀਤਾ ਗਿਆ ਹੈ
ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਮੁੱਲਾਂਪੁਰ ਰੋਡ 'ਤੇ ਸਥਿਤ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਖੂਨੀ ਝੜਪ 'ਚ 4 ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਰੁਲਦੂ ਸਿੰਘ ਕਿਸਾਨ ਆਗੂ ਨਹੀਂ ਬਲਕਿ ਭੱਠਿਆਂ ਦਾ ਮਾਲਕ ਹੈ ।
ਭਾਰਤੀ ਕਿਸਾਨ ਯੂਨੀਅਨ (BKU) ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠ ਗਏ।