ਭਾਜਪਾ ਦਲ ਬਦਲਣ ਲਈ ਪ੍ਰਤੀ ਵਿਧਾਇਕ 25 ਕਰੋੜ ਰੁਪਏ ਦੀ ਕਰ ਰਹੀ ਹੈ ਪੇਸ਼ਕਸ਼: ਵਿੱਤ ਮੰਤਰੀ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 7 ਦਿਨਾਂ 'ਚ 'ਆਪ' ਦੇ ਘੱਟੋ-ਘੱਟ 10 ਵਿਧਾਇਕਾਂ ਨਾਲ ਭਾਜਪਾ ਆਗੂਆਂ ਅਤੇ ਇਸ ਦੇ ਏਜੰਟਾਂ ਨੇ ਸੰਪਰਕ ਕੀਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 7 ਦਿਨਾਂ 'ਚ 'ਆਪ' ਦੇ ਘੱਟੋ-ਘੱਟ 10 ਵਿਧਾਇਕਾਂ ਨਾਲ ਭਾਜਪਾ ਆਗੂਆਂ ਅਤੇ ਇਸ ਦੇ ਏਜੰਟਾਂ ਨੇ ਸੰਪਰਕ ਕੀਤਾ।
‘ਦ ਖ਼ਾਲਸ ਬਿਊਰੋ : ਸਿੱਪੀ ਸਿੱਧੂ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਦੇ ਵਕੀਲ ਨੇ CBI ਜਾਂਚ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ ਕਲਿਆਣੀ ਨੇ ਸਿੱਪੀ ‘ਤੇ 2 ਫਾਇਰ ਕੀਤੇ। ਪਹਿਲਾਂ CBI ਕਹਿ ਰਹੀ ਸੀ ਕਿ ਕਲਿਆਣੀ ਨੇ ਸੁਪਾਰੀ ਦਿੱਤੀ ਤੇ ਹੁਣ ਕਹਿ ਰਹੀ ਹੈ ਕਿ ਕਲਿਆਣੀ
‘ਦ ਖ਼ਾਲਸ ਬਿਊਰੋ : ਕਿਸਾਨ ਲੀਡਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਝੋਨੇ ਦੀ ਖਰੀਦ ਉੱਤੇ ਸ਼ਰਤਾਂ ਲਾਓੁਣ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਵੱਲੋਂ ਕਿਸਾਨਾਂ ਦੇ ਝੋਨੇ ਦੀ ਖਰੀਦ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪ੍ਰਤੀ ਏਕੜ 25 ਕੁਇੰਟਲ ਝੋਨਾ ਖਰੀਦਣ ਦੀ ਸ਼ਰਤ ਲਾਈ
ਬੰਦੀ ਸਿੰਘਾਂ ਦੀ ਰਿਹਾਈ ਲਈ 6 ਨਵੰਬਰ ਤੱਕ ਸਰਕਾਰ ਨੂੰ ਅਲਟੀਮੇਟਮ: ਸਿਰਸਾ
‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ ਉੱਤੇ ਹਾਈਕੋਰਟ ਨੇ ਰੋਕ ਬਰਕਰਾਰ ਰੱਖੀ ਹੈ। ਗ੍ਰਿਫਤਾਰੀ ਉੱਤੇ 28 ਸਤੰਬਰ ਤੱਕ ਰੋਕ ਜਾਰੀ ਰਹੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਜਵਾਬ ਦਾਇਰ ਕਰਨ ਦੇ ਲਈ ਸਮਾਂ ਮੰਗਿਆ ਹੈ। ਗਿਲਜੀਆ ਨੇ ਐੱਫਆਈਆਰ ਰੱਦ ਕਰਨ ਦੀ ਪਟੀਸ਼ਨ ਪਾਈ ਹੋਈ ਹੈ। ਗਿਲਜੀਆਂ ਉੱਤੇ ਜੰਗਲਾਤ ਘੁਟਾਲੇ ਦੇ ਦੋਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਸ ਸਮੇਂ ਗੁੱਸਾ ਆ ਗਿਆ ਜਦੋਂ ਉਹ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਸਨ। ਉਨ੍ਹਾਂ ਨੇ ਤੁਰੰਤ ਪਿੱਛੇ ਖੜੇ ਪਾਰਟੀ ਵਰਕਰਾਂ ਨੂੰ ਝਿੜਕਿਆ ਅਤੇ ਇੱਕ ਵਰਕਰ ਨੂੰ ਬਾਂਹ ਫੜ ਕੇ ਪਾਸੇ ਕਰ ਦਿੱਤਾ। ਸਿਮਰਨਜੀਤ ਸਿੰਘ ਮਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਲਈ ਬੀਜੇਪੀ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਬਿਆਨ ਦਾ ਜਵਾਬ ਦਿੰਦਿਆਂ ਕਿਹਾ ਕਿ ਐਸਜੀਪੀਸੀ ਚੋਣਾਂ ਪਿੱਛੇ ਨਾ ਬੀਜੇਪੀ ਦਾ ਹੱਥ ਹੈ ਅਤੇ ਨਾ ਹੀ ਆਰਐਸਐਸ ਇਸ ਪਿੱਛੇ ਹੈ। ਸਰਕਾਰ ਨੇ ਇਸ ਲਈ ਬਾਕਾਇਦਾ
ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਉੱਤੇ ਸਵਾਲ ਚੁੱਕਦਿਆਂ ਕਿਹਾ ਕਿ SGPC ਇੱਕ ਜਮਹੂਰੀਅਤ ਵਾਲੀ ਸੰਸਥਾ ਬਣੇ। ਮਾਨ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੀਜੇਪੀ ਵੱਲੋਂ ਵਿਧਾਇਕਾਂ ਦੀ ਖਰੀਦੋ ਫਰੋਖਤ ਵਾਲੇ ਇਲਜ਼ਾਮਾਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੰਮ ਹੀ ਝੂਠ ਬੋਲਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸੱਚ ਹੈ ਤਾਂ ਪੰਜਾਬ ਵਿੱਚ ਆਪ ਦੀ ਸਰਕਾਰ
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਡੇਗਣ ਲਈ ਬੀਜੇਪੀ ਨੇ 1375 ਕਰੋੜ ਰੁਪਏ ਦਾ ਬਜਟ ਰੱਖਿਆ ਹੈ।