ਅਧਿਆਪਕਾਂ ਦਾ ਟੁੱਟਿਆ ਸਬਰ ਦਾ ਬੰਨ,ਰੋਸ ਵਜੋਂ ਚੜੇ ਟੈਂਕੀ ‘ਤੇ
ਸਰੀਰਕ ਸਿਖਲਾਈ ਅਧਿਆਪਕਾ ਸਿੱਪੀ ਸ਼ਰਮਾ ਦਾ ਕਹਿਣਾ ਸੀ ਕਿ ਪਿਛਲੀ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਗਰੰਟੀ ਦਿੱਤੀ ਸੀ, ਪਰ ਕਦੇ ਨਹੀਂ ਮਿਲੀ।
ਸਰੀਰਕ ਸਿਖਲਾਈ ਅਧਿਆਪਕਾ ਸਿੱਪੀ ਸ਼ਰਮਾ ਦਾ ਕਹਿਣਾ ਸੀ ਕਿ ਪਿਛਲੀ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਗਰੰਟੀ ਦਿੱਤੀ ਸੀ, ਪਰ ਕਦੇ ਨਹੀਂ ਮਿਲੀ।
ਕੈਲੀਫੋਰਨੀਆ ਦੇ ਮਰਸਡ ਕਾਉਂਟੀ ਤੋਂ ਪੰਜਾਬੀ ਪਰਿਵਾਰ ਦੇ 4 ਜੀਆਂ ਨੂੰ ਅਗਵਕਰ ਲਿਆ ਗਿਆ ਤੇ ਪਰਿਵਾਰ ਨਾਲ ਸਬੰਧਤ ਟਰੱਕ ਸੜੀ ਹੋਈ ਹਾਲਤ ਵਿਚ ਮਿਲਿਆ ਹੈ।
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਕੁੱਝ ਸੰਸਥਾਵਾਂ ਦੇ ਕੁੱਝ ਮੈਂਬਰਾਂ ਨੂੰ ਯੂਏਪੀਏ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ। ਇਹਨਾਂ ਵਿੱਚ ਹਿਜ਼ਬੁਲ ਮੁਜਾਹਿਦੀਨ, ਲਸ਼ਕਰ-ਏ-ਤੋਇਬਾ ਅਤੇ ਹੋਰ ਪਾਬੰਦੀਸ਼ੁਦਾ ਸੰਸਥਾਵਾਂਦੇ ਕੁੱਲ 10 ਮੈਂਬਰ ਸ਼ਾਮਿਲ ਹਨ। ਇਹਨਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਗੇ ਹਨ । ਕੇਂਦਰ ਸਰਕਾਰ ਵੱਲੋਂ ਜਿਹਨਾਂ
ਪ੍ਰਿਤਪਾਲ ਸਿੰਘ ਵੱਲੋਂ ਗੈਂਗਸਟਰ ਦੀਪਕ ਟੀਨੂੰ ਦੀ ਪੁਲਿਸ ਕਾਂਸਟੇਬਲ ਪ੍ਰੇਮਿਕਾ ਦੇ ਖਾਤੇ ਵਿੱਚ 12 ਵਾਰ ਪੈਸੇ ਪਾਏ ਜਾਣ ਦਾ ਖੁਲਾਸਾ ਹੋਇਆ ਹੈ।
ਕੁੱਝ ਅਣਪਛਾਤੇ ਲੋਕ ਇਥੇ ਆਏ ਸੀ,ਜਿਹਨਾਂ ਦੀ ਗਿਣਤੀ 4-5 ਸੀ ਤੇ ਉਹਨਾਂ ਨੇ ਹੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਦੇ ਇਥੋਂ ਫਰਾਰ ਹੋ ਗਏ।
ਮੁੰਬਈ ਦੇ ਬਾਂਦਰਾ ਵਰਲੀ ਸੀ ਲਿੰਕ 'ਤੇ ਚਾਰ ਕਾਰਾਂ ਅਤੇ ਇਕ ਐਂਬੂਲੈਂਸ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ, 5 ਲੋਕਾਂ ਦੀ ਮੌਤ ਹੋ ਗਈ ਹੈ,
ਆਗਰਾ 'ਚ ਇਕ ਵਿਆਹੁਤਾ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਬੋਲੈਰੋ ਨਾਲ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ।ਮੁਲਜ਼ਮ ਨੇ ਦੱਸਿਆ ,ਘੰਟਿਆ ਤੱਕ ਫੋਨ 'ਤੇ ਕਰਦੀ ਸੀ ਗੱਲ ਇਸ ਕਰਕੇ ਮਾਰਿਆ
‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ(Jammu and Kashmir:) ਦੇ ਸ਼ੋਪੀਆ ਦੇ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਹੋਏ ਮੁਕਾਬਲੇ ਦੌਰਾਨ3 ਅੱਤਵਾਦੀ ਮਾਰੇ ਗਏ। ਜਦੋਂ ਕਿ ਸ਼ੋਪੀਆ ਦੇ ਮੁਲੂ ਇਲਾਕੇ ਵਿਚ ਲਸ਼ਕਰ ਏ ਤੋਏਬਾ ਦਾ ਇੱਕ ਅੱਤਵਾਦੀ ਮੁਕਾਬਲੇ ਵਿਚ ਮਾਰਿਆ ਗਿਆ ਹੈ। ਜਾਣਕਾਰੀ ਮੁਤਾਬਿਕ ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਕ ਨਹੀਂ ਸਗੋਂ ਦੋ ਮੁਕਾਬਲੇ
ੜ੍ਹਵਾਲ ਜ਼ਿਲ੍ਹੇ ਦੇ ਸਿਮਦੀ ਪਿੰਡ ਨੇੜੇ ਰਿਖਨੀਖਲ-ਬੀਰੋਖਲ ਰੋਡ 'ਤੇ ਕਰੀਬ 45 ਤੋਂ 50 ਬਰਾਤੀ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ।
ਸਿੱਧੂ ਦੇ ਮਾਤਾ ਪਿਤਾ ਨੇ ਮਾਨਸਾ ਪੁਲੀਸ ਦੀ ਭੂਮਿਕਾ ਨੂੰ ਸ਼ੱਕੀ ਦੱਸਦਿਆਂ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਕੇਸ ਕਿਸੇ ਹੋਰ ਜ਼ਿਲ੍ਹੇ ਦੀ ਪੁਲੀਸ ਨੂੰ ਦੇਣ ਦੀ ਗੱਲ ਆਖੀ ਹੈ।