“ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਅਹਿਮ”,ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਸਰਹੱਦੀ ਖਿੱਤੇ ਵਿੱਚ ਹਾਲਾਤਾਂ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ । ਉਹਨਾਂ ਅੱਜ ਸਰਹੱਦੀ ਪਿੰਡਾਂ ਦੇ ਸਰਪੰਚਾਂ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਸੰਬੋਧਨ ਕੀਤਾ ਤੇ ਪੰਜਾਬ ਦਾ ਇਤਿਹਾਸ ਦੀ ਸਿਫਤ ਕਰਦਿਆਂ ਇਸ ਨੂੰ ਸ਼ਹਾਦਤਾਂ ਨਾਲ ਭਰਿਆ ਦੱਸਿਆ। ਉਹਨਾਂ ਇਹ ਵੀ ਕਿਹਾ ਕਿ ਪੰਜਾਬੀਆਂ ਨੇ ਦੇਸ਼
