ਪੰਜਾਬ ਪੁਲਿਸ ਨੇ ਜਾਰੀ ਕੀਤੇ ਸਿਮਰਜੀਤ ਸਿੰਘ ਬੈਂਸ ‘ਤੇ ਹੋਰਾਂ ਦੇ ਭਗੌੜੇ ਹੋਣ ਦੇ ਨੋਟਿਸ
‘ਦ ਖਾਲਸ ਬਿਊਰੋ:ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੋਸਟਰ ਪੰਜਾਬ ਪੁਲਿਸ ਨੇ ਜਾਰੀ ਕਰ ਦਿੱਤੇ ਹਨ। ਇਹ ਪੋਸਟਰ ਲੁਧਿਆਣਾ ਪੁਲਿਸ ਥਾਣੇ ਤੇ ਬੈਂਸ ਦੇ ਘਰ ਅੱਗੇ ਲਾਏ ਗਏ ਹਨ। ਬ ਲਾਤਕਾਰ ਮਾਮਲੇ ‘ਚ ਵਾਰ-ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਦਾਲਤ ਵਿੱਚ ਨਹੀਂ