ਰਾਸ਼ਟਰਪਤੀ ਦੇ ਅਹੁਦੇ ਲਈ ਅੱਜ ਦ੍ਰੌਪਦੀ ਮੁਰਮੂ ਅਤੇ ਯਸ਼ਵੰਤ ਸਿਨਹਾ ਕਰਨਗੇ ਨਾਮਜ਼ਦਗੀ ਪੱਤਰ ਦਾਖਲ
‘ਦ ਖ਼ਾਲਸ ਬਿਊਰੋ : ਰਾਸ਼ਟਰਪਤੀ ਦੇ ਅਹੁਦੇ ਲਈ ਦ੍ਰੌਪਦੀ ਮੁਰਮੂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੌਪਦੀ ਮੁਰਮੂ ਪ੍ਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਨਾਮਜ਼ਦਗੀ ਪੱਤਰ ਦਾਖਿਲ ਕਰਨਗੇ। ਦੂਜੇ ਪਾਸੇ ਵਿਰੋਧੀ ਧਿਰ ਵਲੋਂ ਰਾਸ਼ਟਪਤੀ ਅਹੁਦੇ ਲਈ ਉਮੀਦਵਾਰ ਯਸ਼ਵੰਤ ਸਿਨਹਾ ਵਲੋਂ 27 ਜੂਨ ਨੂੰ ਨਾਮਜ਼ਦਗੀ