ਐਨਕਾਉਂਟਰ ‘ਚ 50 ਹਜ਼ਾਰ ਦੇ ਇਨਾਮੀ ਗੈਂਗਸਟਰ ਸਮੇਤ 5 ਗ੍ਰਿਫਤਾਰ, ਇਕ ਖਿਲਾਫ 33 FIR ਦਰਜ
ਬਿਹਾਰ ਦੀ ਮਧੂਬਨੀ ਪੁਲਿਸ ਨੇ ਪਟਨਾ ਤੋਂ STF ਨਾਲ ਸਾਂਝੀ ਕਾਰਵਾਈ ਕਰਦੇ ਹੋਏ ਮੁਕਾਬਲੇ ਦੌਰਾਨ 5 ਬਦਨਾਮ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਬਿਹਾਰ ਦੀ ਮਧੂਬਨੀ ਪੁਲਿਸ ਨੇ ਪਟਨਾ ਤੋਂ STF ਨਾਲ ਸਾਂਝੀ ਕਾਰਵਾਈ ਕਰਦੇ ਹੋਏ ਮੁਕਾਬਲੇ ਦੌਰਾਨ 5 ਬਦਨਾਮ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।
1984 ਦੇ ਸਿੱਖ ਵਿਰੋਧੀ ਦੰਗੇ ਆਧੁਨਿਕ ਭਾਰਤੀ ਇਤਿਹਾਸ ਦੇ "ਸਭ ਤੋਂ ਕਾਲੇ" ਸਾਲਾਂ ਵਿੱਚੋਂ ਇੱਕ ਹੈ। ਇਸ ਗੱਲ ਦਾ ਪ੍ਰਗਟਾਵਾ ਇੱਕ ਅਮਰੀਕੀ ਸੈਨੇਟਰ ਪੈਟ ਟੂਮੀ ਨੇ ਕੀਤਾ ਹੈ।
ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ ਅੱਜ 3 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਹੁਣ ਖਪਤਕਾਰ ਜਲਦੀ ਹੀ ਇਹ ਜਾਂਚ ਕਰ ਸਕਣਗੇ ਕਿ ਜੋ ਦਵਾਈ ਖਰੀਦੀ ਹੈ, ਉਹ ਅਸਲੀ ਜਾਂ ਨਕਲੀ ।ਪਿਛਲੇ ਕੁਝ ਸਾਲਾਂ ਤੋਂ ਬਾਜ਼ਾਰ ਵਿਚ ਨਕਲੀ ਦਵਾਈਆਂ ਦੇ ਮਾਮਲੇ ਸਾਹਮਣੇ ਆਏ ਹਨ।
ਮਿਆਂਮਾਰ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਹਵਾਈ ਜਹਾਜ਼ 'ਤੇ ਗੋਲੀਬਾਰੀ ਕੀਤੀ ਗਈ। ਇਹ ਗੋਲੀ ਉੱਡਦੇ ਹਵਾਈ ਜਹਾਜ'ਚ ਬੈਠੇ ਵਿਅਕਤੀ 'ਤੇ ਲੱਗੀ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇੱਕ .22 ਬੋਰ ਦਾ ਰਿਵਾਲਵਰ ਅਤੇ .32 ਬੋਰ ਦਾ ਪਿਸਤੌਲ ਅਤੇ 21 ਜਿੰਦਾ ਕਾਰਤੂਸ ਸਮੇਤ ਦੋ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।
Punjabi singer attacked-ਹਨੀ ਸਿੰਘ ਨੇ ਪੰਜਾਬੀ ਗਾਇਕ ਅਲਫਾਜ਼ ਦੀ ਫੋਟੋ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਫੋਟੋ ਵਿੱਚ, ਅਲਫਾਸ ਨੂੰ ਹਸਪਤਾਲ ਦੇ ਬਿਸਤਰੇ 'ਤੇ ਦੇਖਿਆ ਜਾ ਸਕਦਾ ਹੈ।
ਮਾਨਸਾ : ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋ ਜਾਣ ਤੋਂ ਬਾਅਦ ਪੰਜਾਬ ਪੁਲਿਸ ਮੁਸਤੈਦ ਹੋ ਗਈ ਹੈ ਤੇ ਇਸ ਮਾਮਲੇ ਵਿੱਚ ਪੁਲਿਸ ਦੀ ਪਹਿਲੀ ਕਾਰਵਾਈ ਸੀਆਈਏ ਸਟਾਫ ਇੰਚਾਰਜ ‘ਤੇ ਹੋਈ ਹੈ। ਉਸ ਨੂੰ ਬਰਖਾਸਤ ਕਰ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਨਸਾ ਪੁਲਿਸ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ,ਜਿਸ ਵਿੱਚ ਐਂਟੀ ਗੈਂਗਸਟਰ
ਮਾਨਸਾ : ਮਾਨਸਾ ‘ਚ ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਹੋਇਆਂ ਡੀਜੀਪੀ ਪੰਜਾਬ ਪੁਲਿਸ ਨੇ ਮਾਨਸਾ CIA STAFF ਦੇ INCHARGE ਨੂੰ ਗ੍ਰਿਫਤਾਰ ਕਰ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਖੁੱਦ ਡੀਜੀਪੀ ਪੰਜਾਬ ਪੁਲਿਸ ਨੇ ਇੱਕ ਟਵੀਟ ਰਾਹੀਂ ਕੀਤੀ ਹੈ।ਡੀਜੀਪੀ ਪੰਜਾਬ ਵੱਲੋਂ ਕੀਤੇ ਗਏ
ਸਿੱਧੂ ਮੂਸੇ ਵਾਲਾ ਦੇ ਮਾਤਾ ਚਰਣ ਕੌਰ ਨੇ ਤਿੱਖਾ ਰੋਸ ਜ਼ਾਹਰ ਕਰਦੇ ਹੋਏ ਕਿਹਾ ਹੈ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਤੇ ਗੈਂਗਸਟਰ ਸ਼ਰ੍ਹੇਆਮ ਜੇਲ੍ਹਾਂ ਦੇ ਵਿੱਚੋਂ ਫ਼ਰਾਰ ਹੋ ਰਹੇ ਹਨ