ਭੁਪਿੰਦਰ ਹਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ
‘ਦ ਖ਼ਾਲਸ ਬਿਊਰੋ : ਈਡੀ ਵਲੋਂ ਗ੍ਰਿ ਫਤਾਰ ਕੀਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਕੋਰਟ ਵਿਚ ਸੁਣਵਾਈ ਹੋਵੇਗੀ। ਇਹ ਸੁਣਵਾਈ ਜ਼ਿਲ੍ਹਾ ਅਦਾਲਤ ਜਲੰਧਰ ਵਿੱਚ ਹੀ ਸਥਾਪਤ ਕੀਤੀ ਗਈ ਵਿਸ਼ੇਸ਼ ਅਦਾਲਤ ਵਿੱਚ ਹੋਵੇਗੀ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਬਚਾਅ ਪੱਖ ਅਤੇ ਈਡੀ ਦੇ