Punjab

ਮਾਸੂਮ ਬੱਚੀ ਦਾ ਪਿਤਾ ਵੱਲੋਂ ਬੇਰਹਿ ਮੀ ਨਾਲ ਕ ਤਲ

‘ਦ ਖ਼ਾਲਸ ਬਿਊਰੋ : ਤਰਨਤਾਰਨ ਦੀ ਰਾਮ ਦੇਵ ਕਲੋਨੀ ਵਿਚ ਇਕ ਵਿਅਕਤੀ ਨੇ ਆਪਣੀ ਪੰਜ ਮਹੀਨਿਆਂ ਦੀ ਬੱਚੀ ਨੂੰ ਜ਼ਮੀਨ ‘ਤੇ ਸੁੱਟ -ਸੁੱਟ ਕੇ ਕਥਿਤ ਤੌਰ ‘ਤੇ ਮਾ ਰ ਦਿੱਤਾ ਹੈ। ਇਹ ਮਾਮਲਾ ਪਤੀ ਪਤਨੀ ਦੇ ਝ ਗੜੇ ਦਾ ਦੱਸਿਆ ਗਿਆ ਹੈ। ਮ੍ਰਿਤਕਾ ਦੇ ਬਾਪ  ਅਬਦੁਲ ਅਤੇ ਉਸਦੀ ਪਤਨੀ ਮੱਖੂ ਵਿੱਚਕਾਰ ਝਗ ੜਾ ਰਹਿੰਦਾ ਸੀ। 

Read More
Others

ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਸੁਚੇਤ ਤੇ ਸੁਰੱਖਿਅਤ ਰਹਿਣ,ਬੇਲੋੜਾ ਜੋਖਮ ਨਾ ਲੈਣ: ਭਾਰਤੀ ਵਿਦੇਸ਼ ਮੰਤਰਾਲਾ

‘ਦ ਖ਼ਾਲਸ ਬਿਊਰੋ : ਭਾਰਤੀ ਵਿਦੇਸ਼ ਮੰਤਰਾਲੇ ਨੇ ਯੂਕਰੇਨ ਤੋਂ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਅਤ ਨਿਕਾਸੀ ਲਈ ਸੁਰੱਖਿਅਤ ਕੋਰੀਡੋਰ ਬਣਾਉਣ ਦੀ ਅਸਫਲਤਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਉਡਾਣ ਦੇ ਦਿੱਲੀ ਏਅਰਪੋਰਟ ਪਹੁੰਚਣ ਮਗਰੋਂਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਟਵੀਟ ਜਾਰੀ ਕੀਤਾ ਹੈ । ਜਿਸ ਵਿੱਚ

Read More
India Punjab

ਕੇਂਦਰ ਦਾ ਪੰਜਾਬ ਉੱਤੇ ਇੱਕ ਹੋਰ ਗੁਰੀਲਾ ਹਮ ਲਾ

‘ਦ ਖ਼ਲਸ ਬਿਊਰੋ : ਕੇਂਦਰ ਸਰਕਾਰ ਨੇ ਪੰਜਾਬ ਉਤੇ ਇੱਕ ਹੋਰ ਲੁਕਵਾਂ ਵਾਰ ਕਰ ਦਿੱਤਾ ਹੈ। ਪੰਜਾਬ ਕੇਡਰ ਦੇ ਸਵਾ ਸੌ ਡਾਕਟਰਾੰ ਨੂੰ ਪਿੱਤਰੀ ਰਾਜ ਵਾਪਸ ਭੇਜਣ ਤੋਂ ਬਾਅਦ ਚੰਡੀਗੜ੍ਹ ਵਿੱਚ ਪੰਜਾਬ ਦੇ ਹਿੱਸੇ ‘ਤੇ ਰਾਖਵੇਂ ਆਹੁਦੇ ‘ਤੇ ਯੂਟੀ ਕੇਡਰ ਦਾ ਅਧਿਕਾਰੀ ਬਿਠਾਉਣ ਦਾ ਫੈਸਲਾ ਲੈ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਦੇ ਕੀਤੇ ਤਬਾਦਲੇ

Read More
Punjab

ਸਿੱਧੂ ਦੀਆਂ ਮੁਸ਼ਕਿਲਾਂ ਹੋਰ ਵਧੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਸਿੱਧੂ ਹੋਰ ਵੱਡੀ ਪ੍ਰੇਸ਼ਾਨੀ ‘ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਪ੍ਰਾਪਰਟੀ ਵਿਵਾਦ ’ਚ ਭਰਾ ਨਵਜੋਤ ਸਿੰਘ ਸਿੱਧੂ ਖ਼ਿ ਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਲੁਧਿਆਣਾ

Read More
Punjab

ਕੇਂਦਰ ਦੀਆਂ ਨੀਤੀਆਂ ਤੋਂ ਕਿਸਾਨਾ ‘ਚ ਰੋਹ ਵਧਿਆ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਦੀਆਂ  ਪੰਜਾਬ ਵਿਰੋਧੀ ਨੀਤੀਆਂ ਦੇ ਖ਼ਿ ਲਾਫ਼ ਰੋਸ ਵੱਧਣ ਲੱਗਾ ਹੈ। ਕਿਸਾਨਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਵੱਖਰੀ ਲੜਾਈ ਛੇੜ ਦਿੱਤੀ ਗਈ ਹੈ। ਪੰਜਾਬ ਦੇ ਸੈਂਕੜੇ ਪਿੰਡਾਂ ਵਿੱਚ ਵੀ ਭਾਜਪਾ ਸਰਕਾਰ ਦੇ ਖ਼ਿਲਾਫ਼ ਅਰਥੀ ਫ਼ੂਕ ਮੁਜਾਹਰੇ ਕੀਤੇ ਗਏ ਹਨ। ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ

Read More
Punjab

ਬੀਬੀਐਮਬੀ ਵਿੱਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦਾ ਵਿਰੋਧ 

‘ਦ ਖ਼ਲਸ ਬਿਊਰੋ : ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਤੇ ਹਰਿਆਣਾ ਦੀ ਹਿੱਸੇਦਾਰੀ ਖਤਮ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਅੱਗੇ ਧਰ ਨਾ ਲਾ ਕੇ ਰੋ ਸ ਪ੍ਰ ਦਰਸ਼ਨ ਕੀਤਾ ਗਿਆ।ਇਸ ਸੰਬੰਧ  ਵਿੱਚ ਬੋਲਦਿਆਂ ਕਿਸਾਨ ਆਗੂਆਂ ਨੇ ਦਸਿਆ ਕਿ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਤੇ

Read More
International

ਯੂਕਰੇਨ ‘ਤੇ ਰੂਸ ਦਾ ਹਮ ਲਾ ਯੂਰਪ ਅਤੇ ਵਿਸ਼ਵ ਸ਼ਾਂਤੀ ‘ਤੇ ਹਮ ਲਾ ਹੈ: ਬਿਡੇਨ

‘ਦ ਖ਼ਾਲਸ ਬਿਊਰੋ : ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਕਿ ਰੂਸ ਦਾ ਹਮ ਲਾ ਸਿਰਫ਼ ਯੂਕਰੇਨ ‘ਤੇ ਹਮ ਲਾ ਨਹੀਂ ਹੈ, ਸਗੋਂ ਯੂਰਪ ਅਤੇ ਵਿਸ਼ਵ ਸ਼ਾਂਤੀ ‘ਤੇ ਹਮ ਲਾ ਹੈ। ਬਿਡੇਨ ਨੇ ਸ਼ੁੱਕਰਵਾਰ ਨੂੰ ਫਿਨਲੈਂਡ ਦੇ ਰਾਸ਼ਟਰਪਤੀ ਨਾਲ ਗੱਲਬਾਤ ਤੋਂ ਬਾਅਦ ਪੱਤਰਕਾਰਾਂ ਨੂੰ ਦਸਿਆ ਕਿ ਦੋਵੇਂ ਦੇਸ਼ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸੰਪਰਕ ‘ਚ

Read More
Punjab

ਬੀਬੀ ਭੱਠਲ ਨੇ ਛੱਡੀ ਸ਼ੁਰਲੀ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਹੁਣ ਕੁਝ ਦਿਨ ਬਾਕੀ ਬਚੇ ਹਨ। ਇਸੇ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਾਂਗਰਸ  ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਨਾ ਮਿਲਿਆ ਤਾਂ ਆਮ ਆਦਮੀ

Read More
Punjab

ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਮਾਨਸਾ ਦਾ ਕੀਤਾ ਦੌਰਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਿਤ ਕੁਮਾਰ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਿਲ੍ਹੇ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਤਿੰਨ ਵਿਧਾਨ ਸਭਾ ਸੀਟਾਂ ਲਈ ਬਣਾਏ ਗਏ ਸਟਰਾਂਗ ਰੂਮਾਂ ਅਤੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ

Read More
International

ਯੂਕਰੇਨ ਦੇ ਦੋ ਸ਼ਹਿਰਾਂ ਵਿੱਚ ਰੂਸ ਵੱਲੋਂ ਜੰਗਬੰ ਦੀ ਦਾ ਐਲਾਨ

‘ਦ ਖ਼ਾਲਸ ਬਿਊਰੋ :ਦਸ ਦਿਨ ਦੀ ਜੰ ਗ ਵਿੱਚ ਤਬਾ ਹੀ ਦੀ ਮਾਰ ਝੱਲਣ ਤੋਂ ਬਾਅਦ ਯੂਕਰੇਨ ‘ਤੋਂ ਇੱਕ ਰਾਹਤ ਦੀ ਖ਼ਬਰ ਆਈ ਹੈ।ਹਮਲਾਵਰ ਰੂਸ ਨੇ ਯੂਕਰੇਨ ਦੇ ਦੋ ਸ਼ਹਿਰਾਂ ਵਿੱਚ ਹਾਲ ਦੀ ਘੜੀ, ਜੰਗਬੰ ਦੀ ਦਾ ਐਲਾਨ ਕਰ ਦਿਤਾ ਹੈ। ਮਾਰਿਓਪੋਲ ਅਤੇ ਵੋਲਨੋਵਾਖਾ ਦੇ ਨਾਗਰਿਕਾਂ ਨੂੰ ਸ਼ਹਿਰ ਛੱਡ ਕੇ ਜਾਣ ਦਾ ਇਜ਼ਾਜ਼ਤ ਹੋਵੇਗੀ।ਰੂਸ ਦੇ

Read More